ਪੜਚੋਲ ਕਰੋ

Haryana Election 2024:'ਉਹ ਨਾਇਕ ਨਹੀਂ ਖਲਨਾਇਕ, ਕਾਂਗਰਸ ਦਾ ਸੱਤਿਆ ਨਾਸ਼', ਵਿਨੇਸ਼ ਫੋਗਾਟ ਦੀ ਜਿੱਤ 'ਤੇ ਬ੍ਰਿਜ ਭੂਸ਼ਣ ਦੀ ਤਿੱਖੀ ਪ੍ਰਤੀਕਿਰਿਆ

Brijbhushan Singh Reaction on Vinesh Phogat win Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 6,015 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਵਿਨੇਸ਼ ਕਾਂਗਰਸ ਲਈ ਜੁਲਾਨਾ

Brijbhushan Singh Reaction on Vinesh Phogat win Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 6,015 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਵਿਨੇਸ਼ ਕਾਂਗਰਸ ਲਈ ਜੁਲਾਨਾ ਸੀਟ ਤੋਂ ਚੋਣ ਲੜ ਰਹੀ ਸੀ, ਜਿੱਥੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਯੋਗੇਸ਼ ਕੁਮਾਰ ਤੋਂ ਸਖ਼ਤ ਟੱਕਰ ਮਿਲੀ। ਫਿਲਹਾਲ, ਵਿਨੇਸ਼ ਨੇ ਆਪਣੀ ਪਹਿਲੀ ਹੀ ਚੋਣ 'ਚ ਵੱਡੀ ਜਿੱਤ ਦਰਜ ਕੀਤੀ ਹੈ, ਅਜਿਹੇ 'ਚ ਭਾਜਪਾ ਦੇ ਸੀਨੀਅਰ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਨ੍ਹਾਂ ਦੀ ਜਿੱਤ 'ਤੇ ਤਿੱਖਾ ਬਿਆਨ ਦਿੱਤਾ ਹੈ।

ਇੱਕ ਮੀਡੀਆ ਇੰਟਰਵਿਊ 'ਚ ਬ੍ਰਿਜ ਭੂਸ਼ਣ ਨੇ ਵਿਨੇਸ਼ ਫੋਗਾਟ ਦਾ ਨਾਂ ਤਾਂ ਨਹੀਂ ਲਿਆ ਪਰ ਉਨ੍ਹਾਂ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ, ''ਪਹਿਲਵਾਨ ਅੰਦੋਲਨ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। ਇਹ ਜੋ ਪਹਿਲਵਾਨ ਜਿੱਤੇ ਹਨ, ਉਹ ਨਾਇਕ ਨਹੀਂ ਸਗੋਂ ਖਲਨਾਇਕ ਹਨ। ਉਹ ਤਾਂ ਜਿੱਤ ਗਈ, ਪਰ ਕਾਂਗਰਸ ਦਾ ਤਾਂ ਸੱਤਿਆਨਾਸ਼ ਹੋ ਗਿਆ, ਉਹ ਕੁਸ਼ਤੀ ਦੇ ਮੈਟ 'ਤੇ ਵੀ ਬੇਈਮਾਨੀ ਕਰਕੇ ਜਿੱਤ ਜਾਂਦੀ ਸੀ, ਹੁਣ ਚੋਣ ਮੈਦਾਨ 'ਚ ਵੀ ਜਿੱਤ ਗਈ।

Read More: Sports Breaking: ਸ਼ੋਏਬ ਮਲਿਕ ਦੀ ਪਤਨੀ ਸਨਾ ਜਾਵੇਦ ਦੇ ਸਾਬਕਾ ਪਤੀ ਉਮੈਰ ਨੇ ਸਾਨੀਆ ਮਿਰਜ਼ਾ ਨਾਲ ਕੀਤਾ ਵਿਆਹ? ਜਾਣੋ ਦਾਅਵਿਆਂ ਦੀ ਸੱਚਾਈ

ਇਹ ਪਹਿਲਵਾਨ ਹਰਿਆਣਾ ਦਾ ਹੀਰੋ...

ਬ੍ਰਿਜ ਭੂਸ਼ਣ ਸਿੰਘ ਇੱਥੇ ਹੀ ਨਹੀਂ ਰੁਕੇ ਕਿਉਂਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ, "ਇਹ ਜੋ ਲੋਕ ਆਪਣੇ ਆਪ ਨੂੰ ਪਹਿਲਵਾਨ ਕਹਿੰਦੇ ਹਨ, ਇਹ ਹਰਿਆਣਾ ਦੇ ਹੀਰੋ ਨਹੀਂ ਹਨ, ਉਹ ਹੁਣ ਨੌਜਵਾਨ ਪਹਿਲਵਾਨਾਂ ਲਈ ਕਿਸੇ ਦੁਸ਼ਮਣ ਦੀ ਤਰ੍ਹਾਂ ਬਣ ਗਈ ਹੈ।   ਉਹ (ਵਿਨੇਸ਼ ਫੋਗਾਟ) ਜੇਕਰ ਮੇਰੇ ਨਾਂਅ ਦੀ ਵਰਤੋਂ ਕਰਕੇ ਜਿੱਤੀ ਹੈ, ਇਸਦਾ ਮਤਲਬ ਉਹ ਵਿਅਕਤੀ ਮੈਂ ਹਾਂ, ਜਿਸਨੇ ਉਨ੍ਹਾਂ ਨੂੰ ਜਿੱਤਣ ਵਿੱਚ ਮਦਦ ਕੀਤੀ।"

ਕਰੀਬ 2 ਸਾਲ ਤੱਕ ਚੱਲਿਆ ਪ੍ਰਦਰਸ਼ਨ

ਸਾਲ 2023 ਦੇ ਜਨਵਰੀ ਮਹੀਨੇ ਵਿੱਚ ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਤਤਕਾਲੀ ਪ੍ਰਧਾਨ ਅਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸਿੰਘ 'ਤੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ 'ਤੇ ਛੇੜਛਾੜ, ਧਮਕਾਉਣ, ਧਮਕੀਆਂ ਦੇਣ ਅਤੇ ਯੌਨ ਉਤਪੀੜਨ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਬ੍ਰਿਜ ਭੂਸ਼ਣ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਰਹੇ ਅਤੇ ਕਈ ਵਾਰ ਇਸ ਪ੍ਰਦਰਸ਼ਨ ਨੂੰ ਸਾਜ਼ਿਸ਼ ਦਾ ਰੂਪ ਵੀ ਆਖਦੇ ਰਹੇ। ਆਖਰਕਾਰ, ਜਦੋਂ ਵਿਨੇਸ਼ ਓਲੰਪਿਕ 2024 ਤੋਂ ਅਯੋਗ ਹੋਣ ਤੋਂ ਬਾਅਦ ਭਾਰਤ ਪਰਤੀ ਤਾਂ ਕੁਝ ਦਿਨਾਂ ਬਾਅਦ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget