ਪੜਚੋਲ ਕਰੋ

Virat Kohli Net Worth: ਵਿਰਾਟ ਕੋਹਲੀ ਇੱਕ ਦਿਨ 'ਚ ਕਰਦੇ ਹਨ ਕਿੰਨੀ ਕਮਾਈ ? ਜਾਣੋ ਕ੍ਰਿਕਟਰ ਦੀ ਨੈੱਟ ਵਰਥ

How Much Does Virat Kohli Charge for an Instagram Post And Tweet: ਭਾਰਤੀ ਕ੍ਰਿਕਟ ਦੇ ਸਭ ਤੋਂ ਵੱਡੇ ਸਟਾਰ ਵਿਰਾਟ ਕੋਹਲੀ ਖੇਡ ਦੇ ਮੈਦਾਨ ਤੋਂ ਇਲਾਵਾ ਬਾਹਰ ਵੀ ਚਰਚਾ ਵਿੱਚ ਰਹਿੰਦੇ ਹਨ। ਕ੍ਰਿਕਟ ਤੋਂ ਇਲਾਵਾ

How Much Does Virat Kohli Charge for an Instagram Post And Tweet: ਭਾਰਤੀ ਕ੍ਰਿਕਟ ਦੇ ਸਭ ਤੋਂ ਵੱਡੇ ਸਟਾਰ ਵਿਰਾਟ ਕੋਹਲੀ ਖੇਡ ਦੇ ਮੈਦਾਨ ਤੋਂ ਇਲਾਵਾ ਬਾਹਰ ਵੀ ਚਰਚਾ ਵਿੱਚ ਰਹਿੰਦੇ ਹਨ। ਕ੍ਰਿਕਟ ਤੋਂ ਇਲਾਵਾ ਰਨ ਮਸ਼ੀਨ ਦੇ ਨਾਂ ਨਾਲ ਦੁਨੀਆ 'ਚ ਵੱਖਰੀ ਪਛਾਣ ਬਣਾਉਣ ਵਾਲੇ ਕਿੰਗ ਕੋਹਲੀ ਸੋਸ਼ਲ ਮੀਡੀਆ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ। ਇੱਥੇ ਜਾਣੋ ਵਿਰਾਟ ਦੀ ਕੁੱਲ ਜਾਇਦਾਦ ਕਿੰਨੀ ਹੈ ਅਤੇ ਉਹ ਇੱਕ ਇੰਸਟਾ ਪੋਸਟ ਤੋਂ ਕਿੰਨੇ ਕਰੋੜ ਰੁਪਏ ਕਮਾਉਂਦੇ ਹਨ।

ਵਿਰਾਟ ਕੋਹਲੀ ਦੀ ਕੁੱਲ ਜਾਇਦਾਦ 1050 ਕਰੋੜ ਰੁਪਏ ਹੈ। ਦੂਜੇ ਪਾਸੇ ਕਿੰਗ ਕੋਹਲੀ ਕੋਲ 110 ਕਰੋੜ ਦੀ ਜਾਇਦਾਦ ਹੈ। ਇਸ ਤੋਂ ਇਲਾਵਾ ਕੋਹਲੀ ਕੋਲ 31 ਕਰੋੜ ਦੀਆਂ ਕਾਰਾਂ ਹਨ।

ਜਾਣੋ ਕੋਹਲੀ ਦੀ ਇੱਕ ਦਿਨ ਦੀ ਕਮਾਈ...

View this post on Instagram
 
A post shared by Virat Kohli (@virat.kohli)

ਵਿਰਾਟ ਕੋਹਲੀ ਨੂੰ ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰਾਂ 'ਚ ਗਿਣਿਆ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਰਾਟ ਕੋਹਲੀ ਦੀ ਇਕ ਦਿਨ ਦੀ ਕਮਾਈ ਕਰੀਬ 6 ਲੱਖ ਰੁਪਏ ਹੈ। ਦੂਜੇ ਪਾਸੇ ਕਿੰਗ ਕੋਹਲੀ ਹਰ ਮਹੀਨੇ ਕਰੀਬ 1 ਕਰੋੜ 30 ਲੱਖ ਰੁਪਏ ਕਮਾਉਂਦੇ ਹਨ।

ਇੱਕ ਇੰਸਟਾ ਪੋਸਟ ਇੰਨੇ ਕਰੋੜ ਰੁਪਏ ਕਮਾ ਲੈਂਦੇ...

ਵਿਰਾਟ ਕੋਹਲੀ ਇੰਸਟਾਗ੍ਰਾਮ 'ਤੇ ਇਕ ਪੋਸਟ ਲਈ 8.9 ਕਰੋੜ ਰੁਪਏ ਲੈਂਦੇ ਹਨ। ਇਸ ਦੇ ਨਾਲ ਹੀ ਉਹ ਟਵੀਟ ਕਰਨ ਦੇ 2.5 ਕਰੋੜ ਰੁਪਏ ਲੈਂਦੇ ਹਨ। ਭਾਰਤੀ ਖਿਡਾਰੀਆਂ ਵਿੱਚੋਂ ਕਿੰਗ ਕੋਹਲੀ ਸੋਸ਼ਲ ਮੀਡੀਆ ਤੋਂ ਸਭ ਤੋਂ ਵੱਧ ਕਮਾਈ ਕਰਦੇ ਹਨ।

ਕਿੰਗ ਕੋਹਲੀ ਫਿਲਹਾਲ ਲੰਡਨ 'ਚ ਹਨ...

View this post on Instagram
 
A post shared by AnushkaSharma1588 (@anushkasharma)

ਦੱਸ ਦੇਈਏ ਕਿ ਇਸ ਸਮੇਂ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਨਾਲ ਲੰਡਨ 'ਚ ਛੁੱਟੀਆਂ ਮਨਾ ਰਹੇ ਹਨ। ਉਹ ਪਿਛਲੇ ਦਿਨੀਂ ਲੰਡਨ ਵਿੱਚ ਕ੍ਰਿਸ਼ਨ ਦਾਸ ਕੀਰਤਨ ਵਿੱਚ ਪੁੱਜੇ ਸਨ। ਉਹ ਪਿਛਲੇ ਸਾਲ ਤੋਂ ਇੱਥੇ ਆ ਰਿਹਾ ਹੈ। ਕੋਹਲੀ WTC ਫਾਈਨਲ 'ਚ ਟੀਮ ਇੰਡੀਆ ਦਾ ਹਿੱਸਾ ਸਨ, ਪਰ ਉਹ ਭਾਰਤੀ ਟੀਮ ਨੂੰ ਚੈਂਪੀਅਨ ਨਹੀਂ ਬਣਾ ਸਕੇ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget