ਪੜਚੋਲ ਕਰੋ

Watch: 'ਦੁਪਹਿਰ ਦੇ ਖਾਣੇ 'ਚ ਕਰੀਬ 4 ਬੀਅਰ ਪੀਂਦੇ Mitchell Marsh...', ਐਲਨ ਬਾਰਡਰ ਟਰਾਫੀ ਜਿੱਤਣ ਤੋਂ ਬਾਅਦ ਸੁਣੋ ਕੀ-ਕੀ ਬੋਲੇ

Mitchell Marsh Viral Speech: ਆਸਟ੍ਰੇਲੀਆਈ ਆਲਰਾਊਂਡਰ ਮਿਸ਼ੇਲ ਮਾਰਸ਼ ਨੂੰ ਐਲਨ ਬਾਰਡਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਦਰਅਸਲ, ਐਲਨ ਬਾਰਡਰ ਮੈਡਲ ਕ੍ਰਿਕਟ ਆਸਟਰੇਲੀਆ

Mitchell Marsh Viral Speech: ਆਸਟ੍ਰੇਲੀਆਈ ਆਲਰਾਊਂਡਰ ਮਿਸ਼ੇਲ ਮਾਰਸ਼ ਨੂੰ ਐਲਨ ਬਾਰਡਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਦਰਅਸਲ, ਐਲਨ ਬਾਰਡਰ ਮੈਡਲ ਕ੍ਰਿਕਟ ਆਸਟਰੇਲੀਆ ਅਵਾਰਡਸ ਵਿੱਚ ਸਾਲ ਦੇ ਸਰਵੋਤਮ ਕ੍ਰਿਕਟਰ ਨੂੰ ਦਿੱਤਾ ਜਾਂਦਾ ਹੈ। ਇਸ ਵਾਰ ਮਿਸ਼ੇਲ ਮਾਰਸ਼ ਨੂੰ ਐਲਨ ਬਾਰਡਰ ਮੈਡਲ ਮਿਲਿਆ। ਇਸ ਤੋਂ ਬਾਅਦ ਮਿਸ਼ੇਲ ਮਾਰਸ਼ ਨੇ ਭਾਵੁਕ ਭਾਸ਼ਣ ਦਿੱਤਾ। ਆਸਟ੍ਰੇਲੀਆਈ ਆਲਰਾਊਂਡਰ ਨੇ ਇਸ ਭਾਸ਼ਣ 'ਚ ਕਈ ਗੱਲਾਂ ਕਹੀਆਂ। ਮਿਸ਼ੇਲ ਮਾਰਸ਼ ਦਾ ਭਾਸ਼ਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਸ ਨੇ ਕਿਹਾ ਕਿ ਮੈਨੂੰ ਇਸ ਟੀਮ ਨਾਲ ਖੇਡਣਾ ਚੰਗਾ ਲੱਗਦਾ ਹੈ। ਮੈਂ ਪਿਛਲੇ 12-18 ਮਹੀਨਿਆਂ ਤੋਂ ਇਸ ਦਾ ਆਨੰਦ ਲੈ ਰਿਹਾ ਹਾਂ।

ਐਲਨ ਬਾਰਡਰ ਮੈਡਲ ਜਿੱਤਣ ਤੋਂ ਬਾਅਦ ਬੋਲੇ ਮਿਸ਼ੇਲ ਮਾਰਸ਼...

ਮਿਸ਼ੇਲ ਮਾਰਸ਼ ਨੇ ਕਿਹਾ ਕਿ ਸਾਡੀ ਟੀਮ ਨੇ ਕਾਫੀ ਸਫਲਤਾ ਹਾਸਲ ਕੀਤੀ ਹੈ। ਮੈਨੂੰ ਖੁਸ਼ੀ ਹੈ ਕਿ ਮੈਂ ਟੀਮ ਦੀ ਸਫਲਤਾ ਵਿੱਚ ਯੋਗਦਾਨ ਪਾ ਸਕਿਆ। ਖਾਸ ਤੌਰ 'ਤੇ, ਮੈਂ ਐਂਡਰਿਊ ਮੈਕਡੋਨਲਡ ਅਤੇ ਪੈਟ ਕਮਿੰਸ ਦਾ ਧੰਨਵਾਦ ਕਰਨਾ ਚਾਹਾਂਗਾ। ਤੁਸੀਂ ਮੇਰੇ 'ਤੇ ਭਰੋਸਾ ਕੀਤਾ, ਮੈਂ ਇਸ ਲਈ ਤੁਹਾਡਾ ਜਿੰਨਾ ਧੰਨਵਾਦ ਕਰਾਂ, ਘੱਟ ਹੋਏਗਾ। ਇਸ ਤੋਂ ਇਲਾਵਾ ਮਿਸ਼ੇਲ ਮਾਰਸ਼ ਨੇ ਮੈਦਾਨ ਤੋਂ ਬਾਹਰ ਦੇ ਮਾਮਲਿਆਂ 'ਤੇ ਆਪਣੀ ਖੁੱਲ੍ਹੀ ਪ੍ਰਤੀਕਿਰਿਆ ਦਿੱਤੀ। ਉਸ ਨੇ ਕਿਹਾ ਕਿ ਕਈ ਵਾਰ ਮੈਂ ਥੋੜ੍ਹਾ ਮੋਟਾ ਹੋ ਜਾਂਦਾ ਹਾਂ ਅਤੇ ਮੈਨੂੰ ਬੀਅਰ ਪਸੰਦ ਹੈ। ਪਰ ਤੁਸੀਂ  ਮੈਨੂੰ ਹਮੇਸ਼ਾ ਮੇਰਾ ਸਰਵੋਤਮ ਦਿੰਦੇ ਹੋਏ ਦੇਖੋਗੇ।

'ਦੁਪਹਿਰ ਦੇ ਖਾਣੇ 'ਚ ਕਰੀਬ 4 ਬੀਅਰ ਪੀਂਦਾ ਸੀ...'

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਮਿਸ਼ੇਲ ਮਾਰਸ਼ ਕਹਿ ਰਹੇ ਹਨ ਕਿ ਦੁਪਹਿਰ ਦੇ ਖਾਣੇ ਦੇ ਸਮੇਂ ਮੈਂ ਕਰੀਬ 4 ਬੀਅਰ ਪੀਂਦਾ ਸੀ। ਪਰ ਹੁਣ ਮੈਂ ਸ਼ਾਇਦ ਅਜਿਹਾ ਨਹੀਂ ਕਰਾਂਗਾ, ਮੈਂ ਇਸ ਉੱਪਰ ਜਿੱਤ ਹਾਸਲ ਕਰ ਲਵਾਂਗਾ। ਉਨ੍ਹਾਂ ਕਿਹਾ ਕਿ ਇਹ ਕੋਵਿਡ ਵਰਗਾ ਨਹੀਂ ਹੈ। ਜੇ ਅਸੀਂ ਤਿੰਨ ਸਾਲ ਪਿੱਛੇ ਦੇਖੀਏ, ਤਾਂ ਇਹ ਬਹੁਤ ਡਰਾਉਣਾ ਸਮਾਂ ਸੀ। ਦਰਅਸਲ, ਆਸਟਰੇਲੀਅਨ ਆਲਰਾਊਂਡਰ ਮਿਸ਼ੇਲ ਮਾਰਸ਼ ਐਲਨ ਬਾਰਡਰ ਅਵਾਰਡ ਜਿੱਤਣ ਤੋਂ ਬਾਅਦ ਕ੍ਰਿਕਟ ਆਸਟਰੇਲੀਆ ਅਵਾਰਡਸ ਵਿੱਚ ਆਪਣੀ ਇਹ ਗੱਲ ਰੱਖ ਰਹੇ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget