2026 ਦਾ ਟੀ-20 ਵਿਸ਼ਵ ਕੱਪ ਅਗਲੇ ਸਾਲ ਫਰਵਰੀ-ਮਾਰਚ ਵਿੱਚ ਖੇਡਿਆ ਜਾਣਾ ਹੈ।

Continues below advertisement

ਭਾਰਤ ਦਾ ਪਹਿਲਾ ਮੈਚ 7 ਫਰਵਰੀ ਨੂੰ ਅਮਰੀਕਾ ਵਿਰੁੱਧ ਹੋਵੇਗਾ। ICC ਚੇਅਰਮੈਨ ਜੈ ਸ਼ਾਹ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਪਹਿਲੇ ਵਿਸ਼ਵ ਕੱਪ ਦੀਆਂ ਟਿਕਟਾਂ ਲਾਂਚ ਕੀਤੀਆਂ।

Continues below advertisement