ਪੜਚੋਲ ਕਰੋ

ICC Champions Trophy 2025: ਚੈਂਪੀਅਨਜ਼ ਟਰਾਫੀ 2025 ਲਈ ਪਾਕਿਸਤਾਨ ਜਾਵੇਗੀ ਭਾਰਤ ਦੀ B ਟੀਮ ? ਗਿੱਲ ਕਪਤਾਨ, ਰਿਸ਼ਭ ਵਿਕਟਕੀਪਰ, ਅਭਿਸ਼ੇਕ ਸਣੇ 5 ਦਾ ਡੈਬਿਊ

ICC Champions Trophy 2025: ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਪਾਕਿਸਤਾਨ ਅਗਲੇ ਸਾਲ ਫਰਵਰੀ 2025 ਵਿੱਚ ਕਰੇਗੀ। ਇਸ ਨਾਲ ਜੁੜੀਆਂ ਲਗਾਤਾਰ ਕਈ ਅਪਡੇਟਸ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਦੋਵਾਂ ਦੇਸ਼ਾ

ICC Champions Trophy 2025: ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਪਾਕਿਸਤਾਨ ਅਗਲੇ ਸਾਲ ਫਰਵਰੀ 2025 ਵਿੱਚ ਕਰੇਗੀ। ਇਸ ਨਾਲ ਜੁੜੀਆਂ ਲਗਾਤਾਰ ਕਈ ਅਪਡੇਟਸ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਦੋਵਾਂ ਦੇਸ਼ਾ ਵਿਚਾਲੇ ਹੋਣ ਵਾਲੇ ਮੁਕਾਬਲੇ ਨੂੰ ਵੇਖਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸਦੇ ਨਾਲ ਹੀ ਆਈਸੀਸੀ 8 ਸਾਲ ਬਾਅਦ ਇਸ ਟੂਰਨਾਮੈਂਟ ਨੂੰ ਵਾਪਸ ਲਿਆ ਰਹੀ ਹੈ। ਇਹ ਟੂਰਨਾਮੈਂਟ ਆਖਰੀ ਵਾਰ 2017 ਵਿੱਚ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਦੀ ਮੇਜ਼ਬਾਨੀ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਪਾਕਿਸਤਾਨ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ 180 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਅਤੇ ਖਿਤਾਬ ਜਿੱਤਿਆ ਸੀ।

ਹੁਣ 8 ਸਾਲ ਬਾਅਦ ਇਹ ਟੂਰਨਾਮੈਂਟ ਇੱਕ ਵਾਰ ਫਿਰ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਖੇਡਿਆ ਜਾਣਾ ਹੈ। ਅਜਿਹੇ 'ਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਭਾਰਤੀ ਟੀਮ ਪਾਕਿਸਤਾਨ ਜਾਵੇਗੀ? ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਅੱਜ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ।

Read More: Sachin Tendulkar: ਸਚਿਨ ਤੇਂਦੁਲਕਰ ਦੀ ਮੈਦਾਨ 'ਚ ਹੋਏਗੀ ਵਾਪਸੀ, ਆਸਟ੍ਰੇਲੀਆ ਸਣੇ ਇਹ 6 ਟੀਮਾਂ ਟੂਰਨਾਮੈਂਟ 'ਚ ਭਿੜਨਗੀਆਂ

ਭਾਰਤ ਸਰਕਾਰ ਦੀ ਇਜਾਜ਼ਤ ਨਾਲ ਹੀ ਪਾਕਿਸਤਾਨ ਜਾਵੇਗੀ ਟੀਮ ਇੰਡੀਆ: ਰਾਜੀਵ ਸ਼ੁਕਲਾ

ਸਾਲ 2008 'ਚ ਮੁੰਬਈ ਹਮਲਿਆਂ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਦੁਵੱਲੀ ਸੀਰੀਜ਼ ਨਹੀਂ ਹੋਈ ਹੈ। ਇਸ ਤੋਂ ਬਾਅਦ ਦੋਵੇਂ ਦੇਸ਼ ਸਿਰਫ ਆਈਸੀਸੀ ਟੂਰਨਾਮੈਂਟਾਂ ਵਿੱਚ ਹੀ ਇੱਕ ਦੂਜੇ ਦਾ ਸਾਹਮਣਾ ਕਰਦੇ ਹਨ। ਹਾਲ ਹੀ 'ਚ ਜਦੋਂ ਆਈਸੀਸੀ ਵਿਸ਼ਵ ਕੱਪ 2023 ਦੀ ਮੇਜ਼ਬਾਨੀ ਭਾਰਤ ਨੇ ਕੀਤੀ ਸੀ ਤਾਂ ਪਾਕਿਸਤਾਨੀ ਟੀਮ ਭਾਰਤ ਆਈ ਸੀ ਅਤੇ ਉਸ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਸੀ ਪਰ ਟੀਮ ਇੰਡੀਆ ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ ਪਾਕਿਸਤਾਨ ਨਹੀਂ ਜਾਣਾ ਚਾਹੁੰਦੀ ਹੈ।

ਰਾਜੀਵ ਸ਼ੁਕਲਾ ਨੇ ਅੱਜ ਇਸ ਤੇ ਬੀ.ਸੀ.ਸੀ.ਆਈ. ਵੱਲੋਂ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ “ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪਰ ਸਾਡੀ ਨੀਤੀ ਇਹ ਹੈ ਕਿ ਅਸੀਂ ਹਮੇਸ਼ਾ ਅੰਤਰਰਾਸ਼ਟਰੀ ਟੂਰ ਲਈ ਸਰਕਾਰੀ ਇਜਾਜ਼ਤ ਲੈਂਦੇ ਹਾਂ। ਇਹ ਸਰਕਾਰ 'ਤੇ ਨਿਰਭਰ ਕਰਦਾ ਹੈ ਕਿ ਸਾਡੀ ਟੀਮ ਨੂੰ ਕਿਸੇ ਦੇਸ਼ ਜਾਣਾ ਚਾਹੀਦਾ ਹੈ ਜਾਂ ਨਹੀਂ। ਇਸ ਮਾਮਲੇ ਵਿੱਚ ਸਰਕਾਰ ਜੋ ਵੀ ਫੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ।

ICC ਨੇ ਦਬਾਅ ਪਾਇਆ ਤਾਂ ਕੀ ਚੈਂਪੀਅਨਸ ਟਰਾਫੀ 2025 ਲਈ ਆਪਣੀ ਬੀ ਟੀਮ ਭੇਜੇਗਾ ਭਾਰਤ?

ਪਾਕਿਸਤਾਨੀ ਟੀਮ ਵੀ ਆਈਸੀਸੀ ਵਿਸ਼ਵ ਕੱਪ 2023 ਲਈ ਭਾਰਤ ਨਹੀਂ ਆਉਣਾ ਚਾਹੁੰਦੀ ਸੀ, ਪਰ ਆਈਸੀਸੀ ਦੇ ਦਬਾਅ ਅੱਗੇ ਉਨ੍ਹਾਂ ਨੂੰ ਝੁਕਣਾ ਪਿਆ ਅਤੇ ਭਾਰਤ ਆਉਣਾ ਪਿਆ, ਜੇਕਰ ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ ਆਈਸੀਸੀ ਨੇ ਭਾਰਤ ’ਤੇ ਦਬਾਅ ਪਾਇਆ ਤਾਂ ਟੀਮ ਇੰਡੀਆ ਯੂ ਆਪਣੀ ਬੀ ਟੀਮ ਪਾਕਿਸਤਾਨ ਭੇਜ ਸਕਦਾ ਹੈ ਜੋ ਨੌਜਵਾਨ ਖਿਡਾਰੀਆਂ ਨਾਲ ਭਰੀ ਹੋਈ ਹੈ।

ਅਸੀਂ ਇਸ ਖਬਰ ਦੀ ਪੁਸ਼ਟੀ ਨਹੀਂ ਕਰਦੇ ਹਾਂ, ਪਰ ਇੱਥੇ ਅਸੀਂ ICC ਚੈਂਪੀਅਨਸ ਟਰਾਫੀ 2025 ਲਈ ਭਾਰਤ ਦੀ ਸੰਭਾਵਿਤ ਟੀਮ ਦੀ ਗੱਲ ਕਰ ਰਹੇ ਹਾਂ, ਤਾਂ ਆਓ ਜਾਣਦੇ ਹਾਂ ਕਿ ਇਸ ਸਥਿਤੀ ਵਿੱਚ BCCI ਕਿਹੜੇ ਖਿਡਾਰੀਆਂ ਨੂੰ ਪਾਕਿਸਤਾਨ ਭੇਜ ਸਕਦਾ ਹੈ ਅਤੇ ਟੀਮ ਇੰਡੀਆ ਦੀ ਕਪਤਾਨੀ ਕਰ ਸਕਦਾ ਹੈ।

ਆਈਸੀਸੀ ਚੈਂਪੀਅਨਜ਼ ਟਰਾਫੀ 2025 ਲਈ ਭਾਰਤ ਦੀ ਸੰਭਾਵਿਤ 15 ਮੈਂਬਰੀ ਟੀਮ

ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਯਸ਼ਸਵੀ ਜੈਸਵਾਲ, ਰਿਆਨ ਪਰਾਗ, ਰਿਸ਼ਭ ਪੰਤ (ਉਪ-ਕਪਤਾਨ, ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਿਵਮ ਦੂਬੇ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵੀ ਬਿਸ਼ਨੋਈ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਅਕਾਸ਼ ਦੀਪ, ਮਯੰਕ ਯਾਦਵ।

Read MOre: Sports Breaking: ਭਾਰਤ ਬਨਾਮ ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਆਇਆ ਤੂਫਾਨ, ਇੱਕ ਘੰਟੇ 'ਚ 2 ਕਪਤਾਨਾਂ ਨੇ ਦਿੱਤਾ ਅਸਤੀਫਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget