ਪੜਚੋਲ ਕਰੋ

World Cup 2023 Scheduled: World Cup ਲਈ ਨਵਾਂ ਸ਼ਡਿਊਲ ਹੋਇਆ ਜਾਰੀ, ਭਾਰਤ-ਪਾਕਿ ਸਮੇਤ ਇਨ੍ਹਾਂ ਮੈਚਾਂ ਦੀ ਬਲਦੀ ਤਾਰੀਕ

IND vs PAK: ਭਾਰਤ-ਪਾਕਿਸਤਾਨ ਮੈਚ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ 8 ਮੈਚਾਂ ਦੇ ਸ਼ੈਡਿਊਲ 'ਚ ਵੀ ਬਦਲਾਅ ਕੀਤਾ ਗਿਆ ਹੈ।

World Cup 2023: ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ ਪਹਿਲਾਂ ਇਸ ਮੈਚ ਦੀ ਤਰੀਕ 15 ਅਕਤੂਬਰ ਤੈਅ ਕੀਤੀ ਗਈ ਸੀ ਪਰ ਬਾਅਦ 'ਚ ਇਸ ਨੂੰ ਬਦਲ ਦਿੱਤਾ ਗਿਆ। ਭਾਰਤ-ਪਾਕਿਸਤਾਨ ਮੈਚ ਤੋਂ ਇਲਾਵਾ 8 ਮੈਚਾਂ ਦੇ ਸ਼ੈਡਿਊਲ 'ਚ ਬਦਲਾਅ ਕੀਤਾ ਗਿਆ ਹੈ।

ਆਈਸੀਸੀ ਦੇ ਨਵੇਂ ਸ਼ੈਡਿਊਲ ਮੁਤਾਬਕ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਮੈਚ 10 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ 10 ਅਕਤੂਬਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਵੀ ਖੇਡਿਆ ਜਾਵੇਗਾ। ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਮੈਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਜਦਕਿ ਪਾਕਿਸਤਾਨ ਅਤੇ ਸ਼੍ਰੀਲੰਕਾ ਦਾ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਣਾ ਹੈ।

ਇਹ ਵੀ ਪੜ੍ਹੋ: MS Dhoni: ਮਹਿੰਦਰ ਸਿੰਘ ਧੋਨੀ ਲਈ ਵਿਰਾਟ ਕੋਹਲੀ ਨੇ ਇੰਝ ਦਿੱਤੀ ਕੁਰਬਾਨੀ, ਜਾਣੋ ਵੀਡੀਓ ਕਿਉਂ ਹੋ ਰਿਹਾ ਵਾਇਰਲ?

ਆਈਸੀਸੀ ਨੇ ਬਦਲਿਆ ਇਨ੍ਹਾਂ ਮੈਚਾਂ ਦਾ ਸ਼ਡਿਊਲ

ਉੱਥੇ ਹੀ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ 12 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਜਦੋਂ ਕਿ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੀਆਂ ਟੀਮਾਂ 13 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ-ਪਾਕਿਸਤਾਨ ਦੀਆਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਜਦਕਿ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। 

ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਮੈਚ 11 ਨਵੰਬਰ ਨੂੰ ਖੇਡਿਆ ਜਾਵੇਗਾ। ਆਸਟ੍ਰੇਲੀਆ ਅਤੇ ਬੰਗਲਾਦੇਸ਼ ਦਾ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 10.30 ਵਜੇ ਤੋਂ ਖੇਡਿਆ ਜਾਵੇਗਾ। ਇਸ ਦਿਨ ਯਾਨੀ 11 ਨਵੰਬਰ ਨੂੰ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਇਸ ਤੋਂ ਇਲਾਵਾ 12 ਨਵੰਬਰ ਨੂੰ ਭਾਰਤੀ ਟੀਮ ਦੇ ਸਾਹਮਣੇ ਨੀਦਰਲੈਂਡ ਦੀ ਚੁਣੌਤੀ ਹੋਵੇਗੀ। ਭਾਰਤ ਅਤੇ ਨੀਦਰਲੈਂਡ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: KL Rahul: ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਜਲਦੀ ਹੀ ਮੈਦਾਨ 'ਤੇ ਨਜ਼ਰ ਆਉਣਗੇ ਕੇਐੱਲ ਰਾਹੁਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget