ਪੜਚੋਲ ਕਰੋ

2024 T20 World Cup Scheudle: 4 ਜੂਨ ਤੋਂ ਖੇਡਿਆ ਜਾਵੇਗਾ 2024 ਟੀ-20 ਵਿਸ਼ਵ ਕੱਪ, ਫਾਈਨਲ ਦੀ ਤਰੀਕ ਵੀ ਆਈ ਸਾਹਮਣੇ

T20 World Cup: ਆਈਸੀਸੀ ਟੀ-20 ਵਿਸ਼ਵ ਕੱਪ 2024 ਅਮਰੀਕਾ ਵਿੱਚ ਹੋਣ ਵਾਲਾ ਹੈ। ਉੱਥੇ ਹੀ ਇਸ ਟੂਰਨਾਮੈਂਟ ਦਾ ਪਹਿਲਾ ਮੈਚ 4 ਜੂਨ ਨੂੰ ਖੇਡਿਆ ਜਾਵੇਗਾ। ਜਦਕਿ ਫਾਈਨਲ ਮੈਚ 20 ਜੂਨ ਨੂੰ ਖੇਡਿਆ ਜਾਣਾ ਹੈ।

T20 World Cup 2024: ਆਈਸੀਸੀ ਟੀ-20 ਵਿਸ਼ਵ ਕੱਪ 2024 4 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦਾ ਖ਼ਿਤਾਬੀ ਮੁਕਾਬਲਾ 20 ਜੂਨ ਨੂੰ ਖੇਡਿਆ ਜਾਵੇਗਾ। ਆਈਸੀਸੀ ਟੀ-20 ਵਿਸ਼ਵ ਕੱਪ 2024 ਦੇ ਮੈਚ ਅਮਰੀਕੀ ਸ਼ਹਿਰ ਫਲੋਰੀਡਾ, ਡੱਲਾਸ ਅਤੇ ਨਿਊਯਾਰਕ ਵਿੱਚ ਖੇਡੇ ਜਾਣਗੇ। ਦਰਅਸਲ, ਅਮਰੀਕਾ ਪਹਿਲੀ ਵਾਰ ਆਈਸੀਸੀ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ 2021 ਵਿੱਚ ਵੈਸਟਇੰਡੀਜ਼ ਅਤੇ ਅਮਰੀਕਾ ਨੂੰ ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਮੇਜ਼ਬਾਨੀ ਦੇ ਅਧਿਕਾਰ ਮਿਲੇ ਸਨ।

ਕਿੱਥੇ ਹੋਵੇਗਾ ਭਾਰਤ-ਪਾਕਿਸਤਾਨ ਮੈਚ?

ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਆਇਜ਼ਨਹਾਵਰ ਪਾਰਕ 'ਚ ਹੋ ਸਕਦਾ ਹੈ। ਇਹ ਸਟੇਡੀਅਮ ਨਿਊਯਾਰਕ ਸਿਟੀ ਤੋਂ ਲਗਭਗ 30 ਮੀਲ ਦੀ ਦੂਰੀ 'ਤੇ ਸਥਿਤ ਹੈ। ਇਸ ਤੋਂ ਇਲਾਵਾ ਟੀ-20 ਵਿਸ਼ਵ ਕੱਪ 2024 'ਚ ਕੁੱਲ 20 ਟੀਮਾਂ ਖੇਡਣਗੀਆਂ। ਇਨ੍ਹਾਂ 20 ਟੀਮਾਂ ਨੂੰ 5-5 ਟੀਮਾਂ ਦੇ 4 ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਸਾਰੇ ਗਰੁੱਪਾਂ ਦੀਆਂ ਟਾਪ-2 ਟੀਮਾਂ ਸੁਪਰ-8 ਰਾਊਂਡ ਲਈ ਕੁਆਲੀਫਾਈ ਕਰਨਗੀਆਂ। ਇਸ ਤੋਂ ਬਾਅਦ 8 ਟੀਮਾਂ ਨੂੰ 4 ਦੇ 2 ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਦੋਵਾਂ ਗਰੁੱਪਾਂ ਦੀਆਂ ਟਾਪ-2 ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ।

ਇਹ ਵੀ ਪੜ੍ਹੋ: World Cup 2023 Prize Money: ICC ਨੇ ਵਿਸ਼ਵ ਕੱਪ ਲਈ ਇਨਾਮੀ ਰਾਸ਼ੀ ਦਾ ਕੀਤਾ ਐਲਾਨ, ਜਾਣੋ ਚੈਂਪੀਅਨ ਟੀਮ ਨੂੰ ਮਿਲੇਗੀ ਕਿੰਨੀ ਰਕਮ

ਡਿਫੈਂਡਿੰਗ ਚੈਂਪੀਅਨ ਦੇ ਤੌਰ 'ਤੇ ਉਤਰੇਗੀ ਇੰਗਲੈਂਡ...

ਟੀ-20 ਵਿਸ਼ਵ ਕੱਪ 2022 ਆਸਟ੍ਰੇਲੀਆ ਦੀ ਧਰਤੀ 'ਤੇ ਆਯੋਜਿਤ ਕੀਤਾ ਗਿਆ ਸੀ। ਇੰਗਲੈਂਡ ਨੇ ਇਹ ਟੂਰਨਾਮੈਂਟ ਜਿੱਤਿਆ ਸੀ। ਭਾਰਤੀ ਟੀਮ ਦਾ ਸਫਰ ਸੈਮੀਫਾਈਨਲ 'ਚ ਖਤਮ ਹੋ ਗਿਆ ਸੀ। ਇੰਗਲੈਂਡ ਨੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਸੀ। ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2007 ਦਾ ਖਿਤਾਬ ਜਿੱਤਿਆ ਸੀ।

ਇਹ ਟੀ-20 ਵਿਸ਼ਵ ਕੱਪ ਦਾ ਪਹਿਲਾ ਐਡੀਸ਼ਨ ਸੀ। ਉਦੋਂ ਤੋਂ ਭਾਰਤੀ ਟੀਮ ਟੀ-20 ਵਿਸ਼ਵ ਕੱਪ ਜਿੱਤਣ 'ਚ ਨਾਕਾਮ ਰਹੀ ਹੈ। ਹਾਲਾਂਕਿ, ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਰਤੀ ਟੀਮ ਆਈਸੀਸੀ ਟੀ-20 ਵਿਸ਼ਵ ਕੱਪ 2024 ਵਿੱਚ ਕਿਹੋ ਜਿਹਾ ਪ੍ਰਦਰਸ਼ਨ ਕਰਦੀ ਹੈ... ਪਰ ਟੀਮ ਇੰਡੀਆ ਦੇ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਭਾਰਤ ਟੀ-20 ਵਿਸ਼ਵ ਕੱਪ ਜਿੱਤਣ ਵਿੱਚ ਜ਼ਰੂਰ ਕਾਮਯਾਬ ਰਹੇਗਾ।

ਇਹ ਵੀ ਪੜ੍ਹੋ: ICC U19 WC: ICC ਅੰਡਰ-19 ਵਿਸ਼ਵ ਕੱਪ ਦੇ ਸ਼ਡਿਊਲ ਦਾ ਹੋਇਆ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਟੀਮ ਇੰਡੀਆ ਦੇ ਮੈਚ?

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget