ਪੜਚੋਲ ਕਰੋ

IND vs AUS: ICC ਨੇ ਇੰਦੌਰ ਦੀ ਪਿਚ ਨੂੰ ਦੱਸਿਆ ਖਰਾਬ, ਜਾਣੋ ਹੁਣ ਕੀ ਹੋਵੇਗਾ?

Indore Test: ਅੰਤਰਰਾਸ਼ਟਰੀ ਕ੍ਰਿਕਟ ਕਾਊਂਸਲ (ICC) ਨੇ ਇੰਦੌਰ ਦੇ ਹੋਲਕਰ ਸਟੇਡੀਅਮ ਨੂੰ 'ਖਰਾਬ' ਪਿੱਚ ਦੀ ਸ਼੍ਰੇਣੀ ਵਿੱਚ ਰੱਖਿਆ ਹੈ। ਹਾਲਾਂਕਿ, ਇੱਕ ਤਰ੍ਹਾਂ ਨਾਲ ਇਹ ਆਈਸੀਸੀ ਤੋਂ ਹੋਲਕਰ ਸਟੇਡੀਅਮ ਲਈ ਚੇਤਾਵਨੀ ਦੀ ਤਰ੍ਹਾਂ ਹੈ।

ICC On Indore Test:  ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਦਾ ਤੀਜਾ ਟੈਸਟ ਇੰਦੌਰ 'ਚ ਖੇਡਿਆ ਗਿਆ। ਦੋਵਾਂ ਟੀਮਾਂ ਵਿਚਾਲੇ ਇਹ ਮੈਚ 2 ਦਿਨ ਅਤੇ 1 ਸੈਸ਼ਨ 'ਚ ਖਤਮ ਹੋ ਗਿਆ। ਹੁਣ ਅੰਤਰਰਾਸ਼ਟਰੀ ਕ੍ਰਿਕਟ ਕਾਊਂਸਲ (ICC) ਨੇ ਇੰਦੌਰ ਦੇ ਹੋਲਕਰ ਸਟੇਡੀਅਮ ਨੂੰ 'ਖਰਾਬ' ਪਿੱਚ ਦੀ ਸ਼੍ਰੇਣੀ ਵਿੱਚ ਪਾ ਦਿੱਤਾ ਹੈ। ਦਰਅਸਲ, ਇਹ ਹੋਲਕਰ ਸਟੇਡੀਅਮ ਨੂੰ ਆਈਸੀਸੀ ਦੀ ਇੱਕ ਤਰ੍ਹਾਂ ਦੀ ਚੇਤਾਵਨੀ ਹੈ। ICC ਦੇ ਇਸ ਫੈਸਲੇ ਤੋਂ ਬਾਅਦ ਹੋਲਕਰ ਸਟੇਡੀਅਮ 'ਚ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ 'ਤੇ ਪਾਬੰਦੀ ਲੱਗ ਸਕਦੀ ਹੈ।

ਆਈਸੀਸੀ ਪਿੱਚ ਅਤੇ ਆਊਟਫੀਲਡ ਮੋਨੀਟਰਿੰਗ ਪ੍ਰਕਿਰਿਆ ਦੇ ਤਹਿਤ ਲਿਆ ਗਿਆ ਫੈਸਲਾ

ਇਹ ਫੈਸਲਾ ਇੰਦੌਰ ਦੀ ਪਿੱਚ 'ਤੇ ਆਈਸੀਸੀ ਦੀ ਪਿੱਚ ਅਤੇ ਆਊਟਫੀਲਡ ਮੋਨੀਟਰਿੰਗ ਪ੍ਰਕਿਰਿਆ ਦੇ ਤਹਿਤ ਲਿਆ ਗਿਆ ਹੈ। ਇਸ ਦੇ ਨਾਲ ਹੀ ਇੰਦੌਰ ਦੀ ਪਿੱਚ ਨੂੰ ਖਰਾਬ ਪਿੱਚ ਦੀ ਸ਼੍ਰੇਣੀ 'ਚ ਪਾ ਦਿੱਤਾ ਗਿਆ ਹੈ। ਦਰਅਸਲ, ਇਸ ਟੈਸਟ ਦੇ ਪਹਿਲੇ ਦਿਨ ਦੀ ਸ਼ੁਰੂਆਤ ਤੋਂ ਹੀ ਸਪਿਨ ਦੇ ਅਨੁਕੂਲ ਸਤ੍ਹਾ ਤੋਂ ਕਾਫੀ ਮਦਦ ਮਿਲਣੀ ਸ਼ੁਰੂ ਹੋ ਗਈ ਸੀ। ਪਹਿਲੇ ਦਿਨ 14 ਵਿਕਟਾਂ ਡਿੱਗੀਆਂ, ਜਿਸ ਵਿੱਚ 13 ਵਿਕਟਾਂ ਸਪਿਨਰਾਂ ਨੇ ਲਈਆਂ। ਇਸ ਦੇ ਨਾਲ ਹੀ ਇਸ ਮੈਚ 'ਚ ਕੁੱਲ 31 ਵਿਕਟਾਂ ਡਿੱਗੀਆਂ, ਜਿਸ 'ਚ 26 ਵਿਕਟਾਂ ਸਪਿਨਰਾਂ ਦੇ ਖਾਤੇ 'ਚ ਗਈਆਂ। ਮਤਲਬ, ਇਸ ਮੈਚ 'ਚ ਤੇਜ਼ ਗੇਂਦਬਾਜ਼ ਸਿਰਫ 4 ਵਿਕਟਾਂ ਹੀ ਲੈ ਸਕੇ।

ਇਹ ਵੀ ਪੜ੍ਹੋ: WPL 2023: ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ ਸੀਜ਼ਨ ਦਾ ਪਹਿਲਾ ਮੈਚ, ਜਾਣੋ ਕਿੱਥੇ ਦੇਖ ਸਕਦੇ ਹੋ ਮੈਚ ਦੀ ਲਾਈਵ ਸਟ੍ਰੀਮਿੰਗ

ਮੈਚ ਰੈਫਰੀ ਕ੍ਰਿਸ ਬ੍ਰੌਡ ਨੇ ਕੀ ਕਿਹਾ?

ਦੱਸ ਦੇਈਏ ਕਿ ICC ਨੇ ਹੋਲਕਰ ਸਟੇਡੀਅਮ ਨੂੰ ਤਿੰਨ ਡੀਮੈਰਿਟ ਪੁਆਇੰਟਸ ਦਿੱਤੇ ਹਨ। ਕਾਊਂਸਲ ਨੇ ਇਹ ਫੈਸਲਾ ਮੈਚ ਰੈਫਰੀ ਕ੍ਰਿਸ ਬ੍ਰੌਡ ਨੂੰ ਪਿੱਚ ਸਬੰਧੀ ਰਿਪੋਰਟ ਸੌਂਪਣ ਅਤੇ ਭਾਰਤੀ ਕਪਤਾਨ ਰੋਹਿਤ ਸ਼ਰਮਾ, ਆਸਟ੍ਰੇਲੀਆਈ ਕਪਤਾਨ ਸਟੀਵ ਸਮਿਥ ਨਾਲ ਗੱਲਬਾਤ ਕਰਨ ਤੋਂ ਬਾਅਦ ਲਿਆ ਹੈ। ਇਸ ਦੇ ਨਾਲ ਹੀ ਬੀਸੀਸੀਆਈ (BCCI) ਕੋਲ ਹੁਣ ਇਸ ਖ਼ਿਲਾਫ਼ ਅਪੀਲ ਕਰਨ ਲਈ 14 ਦਿਨ ਦਾ ਸਮਾਂ ਹੈ। ਇਸ ਪਿੱਚ 'ਤੇ ਮੈਚ ਰੈਫਰੀ ਕ੍ਰਿਸ ਬ੍ਰੌਡ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਪਿੱਚ ਬਹੁਤ ਖੁਸ਼ਕ ਸੀ, ਉਹ ਬੱਲੇ ਅਤੇ ਗੇਂਦ 'ਚ ਤਾਲਮੇਲ ਨਹੀਂ ਕਰ ਪਾ ਰਹੀ ਸੀ।

ਇਹ ਵੀ ਪੜ੍ਹੋ: MS Dhoni Cricket Academy: ਗੁਜਰਾਤ ਵਿੱਚ ਮਹੇਂਦਰ ਧੋਨੀ ਨੇ ਖੋਲ੍ਹੀ ਆਪਣੀ ਦੂਜੀ ਅਕੈਡਮੀ, ਜਾਣੋ ਕਿਸਦੇ ਨਾਲ ਹੈ ਸਾਂਝ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget