ਪੜਚੋਲ ਕਰੋ

ICC Ranking :  ਭਾਰਤੀ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਟੈਸਟ ਫਾਰਮੈਟ 'ਚ ਵੀ ਨੰਬਰ-1 ਬਣੀ ਟੀਮ  

ICC Ranking : ਭਾਰਤੀ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਖਿਲਾਫ਼ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਵਿਚਾਲੇ ਇਤਿਹਾਸ ਰਚ ਦਿੱਤਾ ਹੈ। ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਰੈਂਕਿੰਗ ਵਿੱਚ ਟੀਮ ਇੰਡੀਆ ਟੈਸਟ ਫਾਰਮੈਟ ਵਿੱਚ ਨੰਬਰ-1 ਬਣ ਗਈ ਹੈ। ਇਹ ਇਤਿਹਾਸਕ ਹੈ

ICC Ranking : ਭਾਰਤੀ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਖਿਲਾਫ਼ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਵਿਚਾਲੇ ਇਤਿਹਾਸ ਰਚ ਦਿੱਤਾ ਹੈ। ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਤਾਜ਼ਾ ਰੈਂਕਿੰਗ ਵਿੱਚ ਟੀਮ ਇੰਡੀਆ ਟੈਸਟ ਫਾਰਮੈਟ ਵਿੱਚ ਨੰਬਰ-1 ਬਣ ਗਈ ਹੈ। ਇਹ ਇਤਿਹਾਸਕ ਹੈ ਕਿਉਂਕਿ ਟੀਮ ਇੰਡੀਆ ਇਸ ਸਮੇਂ ਟੀ-20, ਵਨਡੇ ਅਤੇ ਟੈਸਟ ਤਿੰਨੋਂ ਫਾਰਮੈਟਾਂ ਦੀ ਰੈਂਕਿੰਗ ਵਿੱਚ ਨੰਬਰ-1 ਸਥਾਨ 'ਤੇ ਹੈ।

ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕੋਈ ਇੱਕ ਟੀਮ ਇੱਕੋ ਸਮੇਂ ਤਿੰਨਾਂ ਫਾਰਮੈਟਾਂ ਵਿੱਚ ਨੰਬਰ-1 ਦੀ ਸਥਿਤੀ ’ਤੇ ਹੈ ਅਤੇ ਇਹ ਇਤਿਹਾਸ ਭਾਰਤੀ ਟੀਮ ਨੇ ਰਚਿਆ ਹੈ। ਟੀਮ ਇੰਡੀਆ ਨੇ ਕਪਤਾਨ ਰੋਹਿਤ ਸ਼ਰਮਾ ਅਤੇ ਹਾਰਦਿਕ ਪੰਡਯਾ ਦੀ ਅਗਵਾਈ 'ਚ ਇਹ ਇਤਿਹਾਸ ਰਚਿਆ ਹੈ।

 ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਯੂ-ਟਰਨ, ਮਨੀਸ਼ਾ ਘੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲਿਆ

ਤਿੰਨਾਂ ਫਾਰਮੈਟਾਂ ਵਿੱਚ ਭਾਰਤੀ ਟੀਮ

T20 ਰੈਂਕਿੰਗ - ਭਾਰਤ ਨੰਬਰ 1, 267 ਰੇਟਿੰਗ
ODI ਰੈਂਕਿੰਗ - ਭਾਰਤ ਨੰਬਰ 1, 114 ਰੇਟਿੰਗ
ਟੈਸਟ ਰੈਂਕਿੰਗ - ਭਾਰਤ ਨੰਬਰ 1, 115 ਰੇਟਿੰਗ

ਆਈਸੀਸੀ ਵੱਲੋਂ ਹਰ ਬੁੱਧਵਾਰ ਨੂੰ ਤਾਜ਼ਾ ਰੈਂਕਿੰਗ ਜਾਰੀ ਕੀਤੀ ਜਾਂਦੀ ਹੈ। ਨਾਗਪੁਰ ਟੈਸਟ ਦੇ ਖਤਮ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਰੈਂਕਿੰਗ ਨੂੰ ਅਪਡੇਟ ਕੀਤਾ ਗਿਆ ਹੈ, ਜਿਸ ਕਾਰਨ ਟੀਮ ਇੰਡੀਆ ਨੂੰ ਇੱਥੇ ਬੰਪਰ ਫਾਇਦਾ ਹੋਇਆ ਹੈ। ਹੁਣ ਭਾਰਤ ਦੇ ਟੈਸਟ 'ਚ 115 ਰੇਟਿੰਗ ਅੰਕ ਹਨ, ਜਦਕਿ ਆਸਟ੍ਰੇਲੀਆ ਨੰਬਰ-2 'ਤੇ ਪਹੁੰਚ ਗਿਆ ਹੈ ਅਤੇ ਉਸ ਦੇ 111 ਰੇਟਿੰਗ ਅੰਕ ਹਨ।

ਭਾਰਤੀ ਕ੍ਰਿਕਟ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਟੀਮ ਤਿੰਨੋਂ ਫਾਰਮੈਟਾਂ ਵਿੱਚ ਇੱਕੋ ਸਮੇਂ ਨੰਬਰ-1 ਬਣੀ ਹੈ। ਭਾਰਤੀ ਟੀਮ ਟੀ-20 ਅਤੇ ਵਨਡੇ ਫਾਰਮੈਟਾਂ 'ਚ ਪਹਿਲਾਂ ਹੀ ਨੰਬਰ-1 'ਤੇ ਸੀ, ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਟੀਮ ਇੰਡੀਆ ਟੈਸਟ 'ਚ ਨੰਬਰ-2 ਸੀ ਪਰ ਨਾਗਪੁਰ 'ਚ ਪਾਰੀ ਅਤੇ 132 ਦੌੜਾਂ ਦੀ ਜਿੱਤ ਤੋਂ ਬਾਅਦ ਇੱਥੇ ਵੀ ਭਾਰਤ ਨੰਬਰ-2 ਬਣ ਗਿਆ।

ਦੱਸ ਦੇਈਏ ਕਿ ਭਾਰਤੀ ਟੀਮ 1973 'ਚ ਪਹਿਲੀ ਵਾਰ ਟੈਸਟ ਰੈਂਕਿੰਗ 'ਚ ਨੰਬਰ-1 ਬਣੀ ਸੀ, ਇਸ ਤੋਂ ਬਾਅਦ ਟੀਮ ਇੰਡੀਆ ਨੂੰ ਕਾਫੀ ਸਮਾਂ ਇੰਤਜ਼ਾਰ ਕਰਨਾ ਪਿਆ ਸੀ। ਸਾਲ 2009 'ਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ 'ਚ ਟੀਮ ਇੰਡੀਆ ਟੈਸਟ 'ਚ ਨੰਬਰ-1 ਬਣੀ ਸੀ, 2011 ਤੱਕ ਇਸੇ ਸਥਾਨ 'ਤੇ ਰਹੀ। ਇਸ ਤੋਂ ਬਾਅਦ 2016 'ਚ ਵਿਰਾਟ ਕੋਹਲੀ ਦੀ ਅਗਵਾਈ 'ਚ ਟੀਮ ਇੰਡੀਆ ਟੈਸਟ 'ਚ ਸਿਖਰ 'ਤੇ ਪਹੁੰਚੀ ਅਤੇ ਅਪ੍ਰੈਲ 2020 ਤੱਕ ਲਗਾਤਾਰ ਨੰਬਰ ਇਕ 'ਤੇ ਕਾਬਜ਼ ਰਹੀ। ਉਦੋਂ ਤੋਂ ਟੀਮ ਇੰਡੀਆ ਟਾਪ-3 'ਚ ਸੀ ਪਰ ਹੁਣ ਇਕ ਵਾਰ ਫਿਰ ਨੰਬਰ-1 'ਤੇ ਪਹੁੰਚ ਗਈ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget