ਪੜਚੋਲ ਕਰੋ

IND vs ZIM, Match Highlights: ਟੀਮ ਇੰਡੀਆ ਨੇ ਜ਼ਿੰਬਾਬਵੇ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ, 71 ਦੌੜਾਂ ਨਾਲ ਜਿੱਤਿਆ ਮੈਚ

IND vs ZIM, Match Highlights:: ਭਾਰਤ ਨੇ ਮੈਲਬੌਰਨ ਵਿੱਚ ਜ਼ਿੰਬਾਬਵੇ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ।

India vs Zimbabwe T20 World Cup 2022: ਮੈਲਬੋਰਨ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ ਜ਼ਿੰਬਾਬਵੇ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2022 ਦੇ 42ਵੇਂ ਮੈਚ ਵਿੱਚ 71 ਦੌੜਾਂ ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 187 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਜ਼ਿੰਬਾਬਵੇ ਦੀ ਟੀਮ 115 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਯਾਦਗਾਰ ਪਾਰੀ ਖੇਡੀ। ਜਦਕਿ ਰਵੀਚੰਦਰਨ ਅਸ਼ਵਿਨ ਅਤੇ ਮੁਹੰਮਦ ਸ਼ਮੀ ਨੇ ਸ਼ਾਨਦਾਰ ਗੇਂਦਬਾਜ਼ੀ ਦਿਖਾਈ। ਸ਼ਮੀ ਅਤੇ ਹਾਰਦਿਕ ਪੰਡਯਾ ਨੇ 2-2 ਵਿਕਟਾਂ ਲਈਆਂ।

ਟੀਮ ਇੰਡੀਆ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਦੀ ਟੀਮ 17.2 ਓਵਰਾਂ 'ਚ 115 ਦੌੜਾਂ 'ਤੇ ਆਲ ਆਊਟ ਹੋ ਗਈ। ਜ਼ਿੰਬਾਬਵੇ ਲਈ ਰਿਆਨ ਬਰਲੇ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ। ਉਸ ਨੇ 22 ਗੇਂਦਾਂ 'ਚ 5 ਚੌਕੇ ਅਤੇ 1 ਛੱਕਾ ਲਗਾਇਆ। ਸਿਕੰਦਰ ਰਜ਼ਾ ਨੇ 24 ਗੇਂਦਾਂ 'ਤੇ 34 ਦੌੜਾਂ ਬਣਾਈਆਂ। ਉਸ ਨੇ 3 ਚੌਕੇ ਲਾਏ। ਕਪਤਾਨ ਕ੍ਰੇਗ ਇਰਵਿਨ ਵੀ ਜ਼ਿਆਦਾ ਕੁਝ ਨਹੀਂ ਕਰ ਸਕੇ। ਉਹ 15 ਗੇਂਦਾਂ 'ਤੇ 13 ਦੌੜਾਂ ਬਣਾ ਕੇ ਆਊਟ ਹੋ ਗਿਆ। ਸਲਾਮੀ ਬੱਲੇਬਾਜ਼ ਵੇਸਲੇ ਮਧਵੇਰੇ ਖਾਤਾ ਵੀ ਨਹੀਂ ਖੋਲ੍ਹ ਸਕਿਆ। ਉਸ ਨੂੰ ਭੁਵਨੇਸ਼ਵਰ ਕੁਮਾਰ ਨੇ ਆਊਟ ਕੀਤਾ। ਚੱਕਬਵਾ ਵੀ ਜ਼ੀਰੋ 'ਤੇ ਆਊਟ ਹੋਇਆ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 186 ਦੌੜਾਂ ਬਣਾਈਆਂ। ਇਸ ਦੌਰਾਨ ਸੂਰਿਆਕੁਮਾਰ ਯਾਦਵ ਨੇ ਤੂਫਾਨੀ ਪਾਰੀ ਖੇਡੀ। ਉਸ ਨੇ 25 ਗੇਂਦਾਂ 'ਤੇ ਅਜੇਤੂ 61 ਦੌੜਾਂ ਬਣਾਈਆਂ। ਸੂਰਿਆ ਨੇ ਇਸ ਪਾਰੀ ਦੌਰਾਨ 6 ਚੌਕੇ ਅਤੇ 4 ਛੱਕੇ ਲਗਾਏ। ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਨੇ ਵੀ ਅਰਧ ਸੈਂਕੜਾ ਜੜਿਆ। ਉਸ ਨੇ 35 ਗੇਂਦਾਂ 'ਤੇ 51 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 3 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਵਿਰਾਟ ਕੋਹਲੀ 26 ਦੌੜਾਂ ਬਣਾ ਕੇ ਆਊਟ ਹੋਏ, ਉਨ੍ਹਾਂ ਨੇ 2 ਚੌਕੇ ਲਗਾਏ। ਰੋਹਿਤ ਸ਼ਰਮਾ 15 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਹਾਰਦਿਕ ਪੰਡਯਾ ਨੇ 18 ਗੇਂਦਾਂ ਵਿੱਚ 18 ਦੌੜਾਂ ਬਣਾਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Parminder Dhindsa | ਬਾਦਲ ਦਲ ਨੂੰ ਹੁਣ ਦੇਵਾਂਗੇ ਸਿਆਸੀ ਗੱਲਾਂ ਦੇ ਜਵਾਬ - ਗੱਜੇ ਪਰਮਿੰਦਰ ਢੀਂਡਸਾMP Gurmeet Singh Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ - ਸੰਸਦ 'ਚ ਗੱਜੇ MP ਮੀਤ ਹੇਅਰSAD | ਮੁਆਫ਼ੀ ਮੰਗ ਕੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ - 'ਨਵਾਂ ਅਕਾਲੀ ਦਲ ਬਣਾਉਣ ਦੀ ਲੋੜ ਨਹੀਂ...'Tararntaran | ਸੋਸ਼ਲ ਮੀਡੀਆ 'ਤੇ ਟਾਈਮ ਪਾ ਕੇ ਮਾਰ ਰਹੇ ਸੀ ਲਲਕਾਰੇ,ਪੁਲਿਸ ਨੇ ਚੁੱਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget