ਪੜਚੋਲ ਕਰੋ

PAK vs ENG T20 WC Final : ਪਾਕਿਸਤਾਨ ਨੇ ਇੰਗਲੈਂਡ ਨੂੰ ਦਿੱਤਾ 138 ਦੌੜਾਂ ਦਾ ਟੀਚਾ

T20 ਵਿਸ਼ਵ ਕੱਪ 2022 ਦਾ ਫਾਈਨਲਮੈਲਬੋਰਨ ਕ੍ਰਿਕਟ ਗਰਾਊਂਡ (MCG) ਵਿਖੇ ਇੰਗਲੈਂਡ ਅਤੇ ਪਾਕਿਸਤਾਨ (ENG ਬਨਾਮ PAK) ਵਿਚਕਾਰ ਖੇਡਿਆ ਜਾ ਰਿਹਾ ਹੈ। ਇੱਥੇ ਇੰਗਲੈਂਡ ਦੇ ਗੇਂਦਬਾਜ਼ਾਂ ਨੇ ਦਮਦਾਰ ਗੇਂਦਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ

ENG vs PAK, 1 Innings Highlight: T20 ਵਿਸ਼ਵ ਕੱਪ 2022 ਦਾ ਫਾਈਨਲ (T20 WC 2022 Final)  ਮੈਲਬੋਰਨ ਕ੍ਰਿਕਟ ਗਰਾਊਂਡ (MCG) ਵਿਖੇ ਇੰਗਲੈਂਡ ਅਤੇ ਪਾਕਿਸਤਾਨ (ENGvsPAK) ਵਿਚਕਾਰ ਖੇਡਿਆ ਜਾ ਰਿਹਾ ਹੈ। ਇੱਥੇ ਇੰਗਲੈਂਡ ਦੇ ਗੇਂਦਬਾਜ਼ਾਂ ਨੇ ਦਮਦਾਰ ਗੇਂਦਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ ਸਿਰਫ਼ 138 ਦੌੜਾਂ ਤੱਕ ਹੀ ਰੋਕ ਦਿੱਤਾ। ਇੰਗਲੈਂਡ ਲਈ ਸੈਮ ਕਰਨ ਨੇ 4 ਓਵਰਾਂ 'ਚ ਸਿਰਫ 12 ਦੌੜਾਂ ਦੇ ਕੇ 3 ਵਿਕਟਾਂ ਲਈਆਂ।

ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਜਿੱਤਿਆ ਟਾਸ

ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲਿਸ਼ ਟੀਮ ਨੇ ਸ਼ੁਰੂ ਤੋਂ ਹੀ ਸਖਤ ਗੇਂਦਬਾਜ਼ੀ ਕੀਤੀ ਅਤੇ ਪਾਕਿਸਤਾਨ ਦੀ ਸਲਾਮੀ ਜੋੜੀ ਨੂੰ ਹੱਥ ਖੋਲ੍ਹਣ ਦਾ ਮੌਕਾ ਨਹੀਂ ਦਿੱਤਾ। ਨਤੀਜਾ ਇਹ ਨਿਕਲਿਆ ਕਿ ਪਾਰੀ ਦੇ ਪੰਜਵੇਂ ਓਵਰ 'ਚ ਮੁਹੰਮਦ ਰਿਜ਼ਵਾਨ ਸੈਮ ਕਰਨ ਦੀ ਗੇਂਦ 'ਤੇ ਵੱਡਾ ਸ਼ਾਟ ਖੇਡਣ ਦੇ ਚੱਕਰ 'ਚ ਬੋਲਡ ਹੋ ਗਿਆ। ਉਹ 14 ਗੇਂਦਾਂ ਵਿੱਚ 15 ਦੌੜਾਂ ਹੀ ਬਣਾ ਸਕਿਆ।

ਇੰਗਲੈਂਡ ਦੇ ਗੇਂਦਬਾਜ਼ਾਂ ਨੇ ਦੌੜਾਂ 'ਤੇ ਰੱਖਿਆ ਕਾਬੂ

ਇੰਗਲੈਂਡ ਦੇ ਗੇਂਦਬਾਜ਼ਾਂ ਨੇ ਦੌੜਾਂ 'ਤੇ ਕਾਬੂ ਰੱਖਿਆ ਅਤੇ ਮੁਹੰਮਦ ਹੈਰਿਸ (8) ਨੂੰ ਵੀ ਜਲਦੀ ਪਵੇਲੀਅਨ ਭੇਜਿਆ। 7.1 ਓਵਰਾਂ ਤੱਕ ਪਾਕਿਸਤਾਨ ਦੀ ਟੀਮ ਸਿਰਫ਼ 45 ਦੌੜਾਂ ਹੀ ਬਣਾ ਸਕੀ ਸੀ ਅਤੇ ਉਸ ਦੀਆਂ 2 ਵਿਕਟਾਂ ਗੁਆ ਚੁੱਕੀਆਂ ਸਨ। ਇੱਥੋਂ ਬਾਬਰ ਆਜ਼ਮ ਅਤੇ ਸ਼ਾਨ ਮਸੂਦ ਨੇ ਪਾਰੀ ਨੂੰ ਸੰਭਾਲਿਆ। ਦੋਵਾਂ ਵਿਚਾਲੇ 24 ਗੇਂਦਾਂ 'ਚ 39 ਦੌੜਾਂ ਦੀ ਸਾਂਝੇਦਾਰੀ ਹੋਈ। ਇੱਥੇ ਬਾਬਰ ਆਜ਼ਮ 28 ਗੇਂਦਾਂ ਵਿੱਚ 32 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਆਦਿਲ ਰਾਸ਼ਿਦ ਨੇ ਪੈਵੇਲੀਅਨ ਭੇਜਿਆ।

ਇਫਤਿਖਾਰ ਅਹਿਮਦ ਨੇ ਖੇਡੀਆਂ ਸਿਰਫ਼ 6 ਗੇਂਦਾਂ 

ਬਾਬਰ ਆਜ਼ਮ ਤੋਂ ਬਾਅਦ ਇਫਤਿਖਾਰ ਅਹਿਮਦ ਨੇ 6 ਗੇਂਦਾਂ ਖੇਡੀਆਂ ਪਰ ਬਿਨਾਂ ਕੋਈ ਦੌੜ ਬਣਾਏ ਪਵੇਲੀਅਨ ਪਰਤ ਗਏ। ਇੱਥੋਂ ਮਸੂਦ ਅਤੇ ਸ਼ਾਦਾਬ ਨੇ ਪਾਰੀ ਨੂੰ ਅੱਗੇ ਵਧਾਇਆ। ਸ਼ਾਨ ਮਸੂਦ 28 ਗੇਂਦਾਂ 'ਤੇ 38 ਦੌੜਾਂ ਬਣਾ ਕੇ ਸੈਮ ਕਰਨ ਦਾ ਸ਼ਿਕਾਰ ਬਣੇ। ਸ਼ਾਦਾਬ ਨੇ 14 ਗੇਂਦਾਂ 'ਤੇ 20 ਦੌੜਾਂ ਦੀ ਪਾਰੀ ਖੇਡੀ ਅਤੇ ਉਹ ਜੌਰਡਨ ਦੀ ਗੇਂਦ 'ਤੇ ਕ੍ਰਿਸ ਵੋਕਸ ਦੇ ਹੱਥੋਂ ਕੈਚ ਹੋ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

Embed widget