ਪੜਚੋਲ ਕਰੋ

ਕੋਰੋਨਾ ਕਰਕੇ ਮੁਲਤਵੀ ਹੋਇਆ ਆਈਸੀਸੀ ਟੀ-20 ਵਰਲਡ ਕੱਪ, ਆਈਪੀਐਲ ਲਈ ਰਾਹ ਸਾਫ

ਆਸਟਰੇਲੀਆ ਵਿੱਚ ਹੋਣ ਵਾਲੇ ਟੀ-20 ਵਰਲਡ ਕੱਪ ਨੂੰ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਆਈਸੀਸੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੇ ਟੀ-20 ਵਰਲਡ ਕੱਪ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਹੁਣ ਵਰਲਡ ਕੱਪ ਅਗਲੇ ਸਾਲ ਅਕਤੂਬਰ-ਨਵੰਬਰ ਵਿਚ ਆਯੋਜਿਤ ਕੀਤਾ ਜਾਵੇਗਾ। ਦੱਸ ਦਈਏ ਕਿ ਵਰਲਡ ਕੱਪ ਮੁਲਤਵੀ ਕਰਨ ਦਾ ਫੈਸਲਾ ਸੋਮਵਾਰ ਨੂੰ ਆਈਸੀਸੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਵਰਲਡ ਕੱਪ ਰੱਦ ਹੋਣ ਨਾਲ ਹੁਣ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਲਈ ਰਾਹ ਸਾਫ ਹੋ ਗਿਆ ਹੈ। ਬੀਸੀਸੀਆਈ ਸਤੰਬਰ ਦੇ ਆਖਰੀ ਹਫ਼ਤੇ ਆਈਪੀਐਲ 13 ਦਾ ਆਯੋਜਨ ਕਰ ਸਕਦੀ ਹੈ।
ਪਿਛਲੇ ਦੋ ਮਹੀਨਿਆਂ ਤੋਂ ਇਸ ਸਾਲ ਵਰਲਡ ਕੱਪ ਨਾ ਹੋਣ ਬਾਰੇ ਅਟਕਲਾਂ ਚੱਲ ਰਹੀਆਂ ਸੀ। ਵਰਲਡ ਕੱਪ ਦੀ ਮੇਜ਼ਬਾਨੀ ਕਰਨ ਦਾ ਅਧਿਕਾਰ ਰੱਖਣ ਵਾਲੇ ਕ੍ਰਿਕਟ ਆਸਟਰੇਲੀਆ ਨੇ ਹਾਲ ਹੀ ਵਿਚ ਸੰਕੇਤ ਦਿੱਤਾ ਸੀ ਕਿ ਉਹ ਇਸ ਆਯੋਜਨ ਲਈ ਤਿਆਰ ਨਹੀਂ ਹੈ। ਪਿਛਲੇ ਕੁਝ ਦਿਨਾਂ ਤੋਂ ਆਸਟ੍ਰੇਲੀਆ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਸਤੰਬਰ ਦੇ ਅੰਤ ਤੱਕ ਆਸਟਰੇਲੀਆ ਨੇ ਵੀ ਆਪਣੀਆਂ ਸਰਹੱਦਾਂ 'ਤੇ ਮੋਹਰ ਲਗਾ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maanਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ | ਕਾਲੇ ਤੇਲੇ ਦਾ ਲੱਭਿਆ ਹੱਲ ! | farmers | Abp Sanjha| AAP | BJP ਦੇ ਤੋਤਾ ਮੈਂਨਾ ਦਾ ਨਵਾਂ ਕਾਂਡ ! - Manish Sisodia

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ

Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ

Embed widget