ਪੜਚੋਲ ਕਰੋ

ICC Test Rankings: ਵਿਰਾਟ ਕੋਹਲੀ ਨੂੰ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਹੋਇਆ ਨੁਕਸਾਨ, ਪੜ੍ਹੋ ਕਿਵੇਂ

 ਭਾਰਤ-ਦੱਖਣੀ ਅਫਰੀਕਾ ਟੈਸਟ ਤੋਂ ਠੀਕ ਪਹਿਲਾਂ ਆਈਸੀਸੀ ਨੇ ਰੈਂਕਿੰਗ ਜਾਰੀ ਕੀਤੀ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਇਸ ਦਾ ਨੁਕਸਾਨ ਹੋਇਆ ਹੈ। ਉਹ ਇਕ ਸਥਾਨ ਖਿਸਕ ਕੇ 7ਵੇਂ ਸਥਾਨ 'ਤੇ ਆ ਗਏ ਹਨ।

ICC Test Rankings Virat Kohli Ravichandran Ashwin:  ਭਾਰਤ-ਦੱਖਣੀ ਅਫਰੀਕਾ ਟੈਸਟ ਤੋਂ ਠੀਕ ਪਹਿਲਾਂ ਆਈਸੀਸੀ ਨੇ ਰੈਂਕਿੰਗ ਜਾਰੀ ਕੀਤੀ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ (Virat Kohli ) ਨੂੰ ਇਸ ਦਾ ਨੁਕਸਾਨ ਹੋਇਆ ਹੈ। ਉਹ ਇਕ ਸਥਾਨ ਖਿਸਕ ਕੇ 7ਵੇਂ ਸਥਾਨ 'ਤੇ ਆ ਗਏ ਹਨ, ਜਦਕਿ ਰੋਹਿਤ ਸ਼ਰਮਾ (Rohit Sharma) ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ 'ਚ ਪੰਜਵੇਂ ਸਥਾਨ 'ਤੇ ਜਮੇ ਹੋਏ ਹਨ।

ਗੇਂਦਬਾਜ਼ਾਂ ਦੀ ਰੈਂਕਿੰਗ 'ਚ ਰਵੀਚੰਦਰਨ ਅਸ਼ਵਿਨ ਦੂਜੇ ਨੰਬਰ 'ਤੇ ਹਨ। ਇਸ ਦੇ ਨਾਲ ਹੀ ਆਲਰਾਊਂਡਰਾਂ ਦੀ ਰੈਂਕਿੰਗ 'ਚ ਜਡੇਜਾ ਚੋਟੀ ਦੇ ਖਿਡਾਰੀਆਂ ਦੀ ਸੂਚੀ 'ਚ ਸ਼ਾਮਲ ਹੈ। ਆਈਸੀਸੀ ਨੇ ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ਵੀ ਜਾਰੀ ਕਰ ਦਿੱਤੀ ਹੈ।

ਆਈਸੀਸੀ ਪੁਰਸ਼ਾਂ ਦੀ ਟੈਸਟ ਰੈਂਕਿੰਗ ਵਿੱਚ ਮਾਰਨਸ ਲਾਬੂਸ਼ੇਨ ਬੱਲੇਬਾਜ਼ਾਂ ਦੀ ਸੂਚੀ ਵਿੱਚ ਸਿਖਰ 'ਤੇ ਹੈ ,ਜਦਕਿ ਜੋ ਰੂਟ  Joe Root ) ਦੂਜੇ ਨੰਬਰ 'ਤੇ ਆ ਗਏ ਹਨ। ਉਨ੍ਹਾਂ ਨੂੰ ਇੱਕ ਸਥਾਨ ਦਾ ਨੁਕਸਾਨ ਹੋਇਆ ਹੈ। ਭਾਰਤੀ ਖਿਡਾਰੀ ਰੋਹਿਤ ਸ਼ਰਮਾ 5ਵੇਂ ਅਤੇ ਵਿਰਾਟ ਕੋਹਲੀ 7ਵੇਂ ਸਥਾਨ 'ਤੇ ਹਨ। ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਸਿਖਰਲੇ 10 ਵਿੱਚ ਸਿਰਫ਼ 2 ਭਾਰਤੀ ਹੀ ਸ਼ਾਮਲ ਹਨ। ਇਸ ਦੇ ਨਾਲ ਹੀ ਗੇਂਦਬਾਜ਼ਾਂ ਦੀ ਰੈਂਕਿੰਗ 'ਚ ਅਸ਼ਵਿਨ ਦੂਜੇ ਸਥਾਨ 'ਤੇ ਬਰਕਰਾਰ ਹੈ ਜਦਕਿ ਪੈਟ ਕਮਿੰਸ (Pat Cummins) ਪਹਿਲੇ ਸਥਾਨ 'ਤੇ ਹਨ। ਪਾਕਿਸਤਾਨ ਦੇ ਸ਼ਾਹੀਨ ਅਫਰੀਦੀ (Shaheen Afridi ) ਤੀਜੇ ਨੰਬਰ 'ਤੇ ਹੈ

ਜੇਕਰ ਅਸੀਂ ਟੈਸਟ ਆਲਰਾਊਂਡਰਾਂ ਦੀ ਰੈਂਕਿੰਗ 'ਤੇ ਨਜ਼ਰ ਮਾਰੀਏ ਤਾਂ ਦੋ ਭਾਰਤੀ ਖਿਡਾਰੀ ਚੋਟੀ ਦੇ 10 'ਚ ਸ਼ਾਮਲ ਹਨ। ਇਨ੍ਹਾਂ 'ਚ ਅਸ਼ਵਿਨ ਦੂਜੇ ਸਥਾਨ 'ਤੇ ਅਤੇ ਰਵਿੰਦਰ ਜਡੇਜਾ ਤੀਜੇ ਸਥਾਨ 'ਤੇ ਹਨ। ਇਸ ਸੂਚੀ 'ਚ ਵੈਸਟਇੰਡੀਜ਼ ਦੇ ਜੇਸਨ ਹੋਲਡਰ (Jason Holder) ਪਹਿਲੇ ਸਥਾਨ 'ਤੇ ਹਨ। ਬੰਗਲਾਦੇਸ਼ ਦੇ ਸ਼ਾਕਿਬ ਅਲ ਹਸਨ (Shakib Al Hasan) ਚੌਥੇ ਸਥਾਨ 'ਤੇ ਹਨ।

ICC Test Rankings: ਵਿਰਾਟ ਕੋਹਲੀ ਨੂੰ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਹੋਇਆ ਨੁਕਸਾਨ, ਪੜ੍ਹੋ ਕਿਵੇਂ

ਆਈਸੀਸੀ ਨੇ ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ਵੀ ਜਾਰੀ ਕਰ ਦਿੱਤੀ ਹੈ। ਇਸ 'ਚ ਪਾਕਿਸਤਾਨ ਦੇ ਬਾਬਰ ਆਜ਼ਮ ਚੋਟੀ 'ਤੇ ਹਨ। ਬਾਬਰ ਨੂੰ 2 ਸਥਾਨਾਂ ਦਾ ਫਾਇਦਾ ਹੋਇਆ ਹੈ, ਜਦਕਿ ਡੇਵਿਡ ਮਲਾਨ ਇਕ ਸਥਾਨ ਖਿਸਕ ਕੇ ਦੂਜੇ ਨੰਬਰ 'ਤੇ ਆ ਗਿਆ ਹੈ। ਟੀਮ ਇੰਡੀਆ ਦੇ ਟੇਲੈਂਟ ਬੱਲੇਬਾਜ਼ ਲੋਕੇਸ਼ ਰਾਹੁਲ ਇਸ ਸੂਚੀ 'ਚ ਪੰਜਵੇਂ ਸਥਾਨ 'ਤੇ ਹਨ। ਇਨ੍ਹਾਂ ਤੋਂ ਇਲਾਵਾ ਟਾਪ 10 'ਚ ਕੋਈ ਵੀ ਭਾਰਤੀ ਸ਼ਾਮਲ ਨਹੀਂ ਹੈ।

ਇਹ ਵੀ ਪੜ੍ਹੋ :ABP C-Voter Survey: ਲਖੀਮਪੁਰ ਕਾਂਡ 'ਤੇ SIT ਦੀ ਰਿਪੋਰਟ ਮਗਰੋਂ ਕੇਂਦਰੀ ਮੰਤਰੀ ਟੈਨੀ ਨੂੰ ਅਸਤੀਫ਼ਾ ਦੇਣਾ ਚਾਹੀਦਾ ? ਲੋਕਾਂ ਦੇ ਦਿੱਤਾ ਹੈਰਾਨ ਕਰਨ ਵਾਲਾ ਜਵਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Embed widget