ਪੜਚੋਲ ਕਰੋ

World Cup 2023 Final: ਪਾਕਿਸਤਾਨ ਤੋਂ ਕੌਣ ਕੌਣ ਆ ਰਿਹਾ ਹੈ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਦੇਖਣ ? ਜਾਣੋ

World Cup Final: ਭਾਰਤ ਅਤੇ ਆਸਟ੍ਰੇਲੀਆ ਕ੍ਰਿਕਟ ਟੀਮ ਵਿਚਾਲੇ ਵਿਸ਼ਵ ਕੱਪ ਫਾਈਨਲ ਦੇਖਣ ਲਈ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ 'ਚ ਕਈ ਮਸ਼ਹੂਰ ਹਸਤੀਆਂ ਮੌਜੂਦ ਰਹਿਣਗੀਆਂ।

ICC World Cup 2023 Final: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਿਸ਼ਵ ਕੱਪ ਦੇ ਫਾਈਨਲ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪੰਜ ਵਾਰ ਦੀ ਚੈਂਪੀਅਨ ਆਸਟ੍ਰੇਲੀਆ ਕ੍ਰਿਕਟ ਟੀਮ ਐਤਵਾਰ (19 ਨਵੰਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟਰਾਫੀ ਲਈ ਦੋ ਵਾਰ ਦੀ ਚੈਂਪੀਅਨ ਭਾਰਤ ਨਾਲ ਭਿੜੇਗੀ।

ਭਾਰਤ-ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਫਾਈਨਲ ਮੈਚ ਦੇਖਣ ਲਈ ਸਿਆਸਤਦਾਨਾਂ, ਅਭਿਨੇਤਾਵਾਂ ਤੋਂ ਲੈ ਕੇ ਕਾਰੋਬਾਰੀ ਤੱਕ ਸਟੇਡੀਅਮ 'ਚ ਪਹੁੰਚ ਰਹੇ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਪਾਕਿਸਤਾਨ ਕ੍ਰਿਕਟ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਜ਼ਕਾ ਅਸ਼ਰਫ ਵੀ ਮੈਚ ਦੌਰਾਨ ਮੌਜੂਦ ਰਹਿਣਗੇ।

ਜ਼ਕਾ ਅਸ਼ਰਫ਼ ਆਈਸੀਸੀ ਦੀ ਕਿਹੜੀ ਮੀਟਿੰਗ ਵਿੱਚ ਸ਼ਾਮਲ ਹੋਣਗੇ?

ਪਾਕਿਸਤਾਨ ਕ੍ਰਿਕਟ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਜ਼ਕਾ ਅਸ਼ਰਫ ਸ਼ਨੀਵਾਰ (18 ਨਵੰਬਰ) ਨੂੰ ਅਹਿਮਦਾਬਾਦ ਵਿੱਚ ਹੋਣ ਵਾਲੀ ਆਈਸੀਸੀ (ਅੰਤਰਰਾਸ਼ਟਰੀ ਕ੍ਰਿਕਟ ਬੋਰਡ) ਦੇ ਕਾਰਜਕਾਰੀ ਬੋਰਡ (ਈਬੀ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਹਨ। ਜ਼ਾਕਾ ਬੋਰਡ ਦੇ ਮੁੱਖ ਸੰਚਾਲਨ ਅਧਿਕਾਰੀ ਸਲਮਾਨ ਨਾਸਿਰ ਦੇ ਨਾਲ ਅਹਿਮਦਾਬਾਦ ਲਈ ਰਵਾਨਾ ਹੋਏ ਅਤੇ ਐਤਵਾਰ ਨੂੰ ਵਿਸ਼ਵ ਕੱਪ ਫਾਈਨਲ ਦੇਖਣਗੇ।

ਆਈਸੀਸੀ ਕਾਰਜਕਾਰੀ ਬੋਰਡ ਦੀ ਬੈਠਕ ਵਿਸ਼ਵ ਕੱਪ ਦੇ ਸੰਚਾਲਨ, ਮੁਕਾਬਲੇ ਤੋਂ ਮਾਲੀਆ ਇਕੱਠਾ ਕਰਨ ਅਤੇ ਦਰਸ਼ਕਾਂ ਦੀ ਹਾਜ਼ਰੀ ਦੀ ਸਮੀਖਿਆ ਕਰੇਗੀ। ਨਿਊਜ਼ ਏਜੰਸੀ ਪੀਟੀਆਈ ਨੇ ਪੀਸੀਬੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ 50 ਓਵਰਾਂ ਦੀ ਕ੍ਰਿਕਟ ਦੇ ਭਵਿੱਖ ਅਤੇ 2025 ਵਿੱਚ ਪਾਕਿਸਤਾਨ ਵਿੱਚ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਜ਼ਕਾ ਅਸ਼ਰਫ਼ ਕਦੋਂ ਭਾਰਤ ਆਏ ਸਨ?

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਜ਼ਕਾ ਭਾਰਤ ਬਨਾਮ ਪਾਕਿਸਤਾਨ ਮੈਚ ਦੇਖਣ ਲਈ ਅਹਿਮਦਾਬਾਦ ਗਏ ਸੀ। ਭਾਰਤ ਨੇ ਇਹ ਮੈਚ ਸੱਤ ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰਨ 'ਚ ਨਾਕਾਮ ਰਿਹਾ, ਜਿਸ ਤੋਂ ਬਾਅਦ ਬਾਬਰ ਆਜ਼ਮ ਨੇ ਕਪਤਾਨੀ ਛੱਡ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਇਸ ਤੋਂ ਪਹਿਲਾਂ 2003 'ਚ ਵਨਡੇ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ 'ਚ ਆਹਮੋ-ਸਾਹਮਣੇ ਹੋਏ ਸਨ। ਇਹ ਮੈਚ ਆਸਟ੍ਰੇਲੀਆ ਨੇ ਜਿੱਤਿਆ ਸੀ। ਅਜਿਹੇ 'ਚ ਭਾਰਤ ਕੋਲ 20 ਸਾਲ ਬਾਅਦ ਬਦਲਾ ਲੈਣ ਦਾ ਮੌਕਾ ਹੈ।

ਇਹ ਵੀ ਪੜ੍ਹੋ: ICC ODI World Cup Prize Money: ਲੀਗ ਪੜਾਅ 'ਚੋਂ ਬਾਹਰ ਹੋਈਆਂ ਟੀਮਾਂ ਤੋਂ ਜੇਤੂਆਂ ਤੱਕ, ਜਾਣੋ ਕਿਸ ਨੂੰ ਕਿੰਨੀ ਇਨਾਮੀ ਰਾਸ਼ੀ ਮਿਲੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget