ਪੜਚੋਲ ਕਰੋ

Mohammad Rizwan: ਪਾਕਿਸਤਾਨ ਟੀਮ ਦੇ ਖਿਡਾਰੀ ਮੁਹੰਮਦ ਰਿਜ਼ਵਾਨ ਨੇ ਵਿਰਾਟ ਲਈ ਕੀਤੀ ਪ੍ਰਾਰਥਨਾ, ਜਾਣੋ ਕੋਹਲੀ ਉੱਪਰ ਕਿਉਂ ਹੋਇਆ ਮਿਹਰਬਾਨ ?

Mohammad Rizwan Wishes Virat Kohli: ਭਾਰਤੀ ਕ੍ਰਿਕਟਰ ਦੇ ਸੁਪਰਸਟਾਰ ਵਿਰਾਟ ਕੋਹਲੀ ਦਾ ਜਨਮਦਿਨ 5 ਨਵੰਬਰ ਨੂੰ ਹੈ। ਕਿੰਗ ਕੋਹਲੀ ਆਪਣੇ ਜਨਮਦਿਨ 'ਤੇ ਕੋਲਕਾਤਾ ਦੇ ਈਡਨ ਗਾਰਡਨ 'ਚ ਦੱਖਣੀ ਅਫਰੀਕਾ ਖਿਲਾਫ

Mohammad Rizwan Wishes Virat Kohli: ਭਾਰਤੀ ਕ੍ਰਿਕਟਰ ਦੇ ਸੁਪਰਸਟਾਰ ਵਿਰਾਟ ਕੋਹਲੀ ਦਾ ਜਨਮਦਿਨ 5 ਨਵੰਬਰ ਨੂੰ ਹੈ। ਕਿੰਗ ਕੋਹਲੀ ਆਪਣੇ ਜਨਮਦਿਨ 'ਤੇ ਕੋਲਕਾਤਾ ਦੇ ਈਡਨ ਗਾਰਡਨ 'ਚ ਦੱਖਣੀ ਅਫਰੀਕਾ ਖਿਲਾਫ ਮੈਦਾਨ 'ਤੇ ਉਤਰਨਗੇ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਉਨ੍ਹਾਂ ਲਈ ਵਿਸ਼ੇਸ਼ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਦਰਅਸਲ, ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਮੈਚ ਵੀ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਗਿਆ। ਇਸ ਮੈਦਾਨ 'ਤੇ 5 ਨਵੰਬਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਹੋਵੇਗਾ। ਪਾਕਿਸਤਾਨ-ਬੰਗਲਾਦੇਸ਼ ਮੈਚ ਤੋਂ ਪਹਿਲਾਂ ਵਿਕਟਕੀਪਰ ਬੱਲੇਬਾਜ਼ ਰਿਜ਼ਵਾਨ ਨੇ ਕਿੰਗ ਕੋਹਲੀ ਨੂੰ ਜਨਮਦਿਨ ਦੀ ਵਧਾਈ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਰਿਜ਼ਵਾਨ ਨੂੰ ਪੁੱਛਿਆ ਗਿਆ ਕਿ, ਕੀ ਕੋਹਲੀ ਆਪਣੇ ਜਨਮਦਿਨ ਦੇ ਮੌਕੇ 'ਤੇ ਈਡਨ ਗਾਰਡਨ 'ਚ ਖੇਡਣਗੇ। ਕੀ ਤੁਸੀਂ ਉਹਨਾਂ ਨੂੰ ਸ਼ੁਭਕਾਮਨਾਵਾਂ ਦੇਣਾ ਚਾਹੋਗੇ? ਇਸ ਦੇ ਜਵਾਬ ਵਿੱਚ ਰਿਜ਼ਵਾਨ ਨੇ ਕਿਹਾ, "ਮੇਰੇ ਦਿਲ ਵਿੱਚ ਵਿਰਾਟ ਕੋਹਲੀ ਲਈ ਬਹੁਤ ਪਿਆਰ ਹੈ। ਰੱਬ ਉਸ ਨੂੰ ਹੋਰ ਤਾਕਤ ਦੇਵੇ। ਉਹ ਇਸ ਵਿਸ਼ਵ ਕੱਪ ਵਿੱਚ ਆਪਣਾ 49ਵਾਂ ਅਤੇ 50ਵਾਂ ਸੈਂਕੜਾ ਬਣਾਵੇ।" ਰਿਜ਼ਵਾਨ ਦੇ ਇਸ ਜਵਾਬ ਨੂੰ ਭਾਰਤੀ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

ਕਿੰਗ ਕੋਹਲੀ ਵਨਡੇ 'ਚ 50 ਸੈਂਕੜਿਆਂ ਤੋਂ ਸਿਰਫ ਦੋ ਕਦਮ ਦੂਰ 
 
ਦੱਸ ਦੇਈਏ ਕਿ ਵਨਡੇ ਕ੍ਰਿਕਟ ਦੇ ਇਤਿਹਾਸ ਵਿੱਚ ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੇ ਸਭ ਤੋਂ ਵੱਧ ਸੈਂਕੜੇ ਲਗਾਏ ਹਨ। ਉਨ੍ਹਾਂ ਦੇ ਨਾਂ 49 ਸੈਂਕੜੇ ਹਨ। ਉਥੇ ਹੀ 2023 ਵਿਸ਼ਵ ਕੱਪ 'ਚ ਵਿਰਾਟ ਕੋਹਲੀ ਨੇ ਬੰਗਲਾਦੇਸ਼ ਖਿਲਾਫ ਆਪਣਾ 48ਵਾਂ ਸੈਂਕੜਾ ਲਗਾਇਆ ਸੀ। ਹੁਣ ਉਹ ਸਚਿਨ ਦਾ ਰਿਕਾਰਡ ਤੋੜਨ ਅਤੇ ਵਨਡੇ ਵਿੱਚ ਅਰਧ ਸੈਂਕੜਾ ਪੂਰਾ ਕਰਨ ਤੋਂ ਸਿਰਫ਼ ਦੋ ਕਦਮ ਦੂਰ ਹੈ।

ਈਡਨ ਗਾਰਡਨ 'ਚ ਮਨਾਇਆ ਜਾਵੇਗਾ ਕਿੰਗ ਕੋਹਲੀ ਦਾ ਜਨਮ ਦਿਨ 

ਵਿਰਾਟ ਕੋਹਲੀ ਦੇ ਜਨਮ ਦਿਨ ਦੇ ਮੌਕੇ 'ਤੇ ਕੋਲਕਾਤਾ ਦੇ ਈਡਨ ਗਾਰਡਨ 'ਚ ਕੇਕ ਕੱਟਿਆ ਜਾਵੇਗਾ। ਇਸ ਤੋਂ ਇਲਾਵਾ 70 ਹਜ਼ਾਰ ਦਰਸ਼ਕ ਵਿਰਾਟ ਦਾ ਮਾਸਕ ਪਹਿਨਣਗੇ। ਈਡਨ ਗਾਰਡਨ ਵਿੱਚ ਲੇਜ਼ਰ ਸ਼ੋਅ ਵੀ ਕਰਵਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਪਟਾਕੇ ਚਲਾਏ ਜਾਣਗੇ। ਬੰਗਾਲ ਕ੍ਰਿਕਟ ਐਸੋਸੀਏਸ਼ਨ ਕਿੰਗ ਕੋਹਲੀ ਦੇ ਜਨਮਦਿਨ ਨੂੰ ਖਾਸ ਬਣਾਉਣ ਦੀ ਤਿਆਰੀ 'ਚ ਲੱਗੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget