ਪੜਚੋਲ ਕਰੋ

T20 World Cup ਦੇ ਪਹਿਲੇ ਹੀ ਮੈਚ 'ਚ ਹਾਰਦਿਕ-ਰੋਹਿਤ ਇੱਕ-ਦੂਜੇ 'ਤੇ ਭੜਕੇ! ਵਾਇਰਲ ਵੀਡੀਓ 'ਤੇ ਮੱਚਿਆ ਬਵਾਲ

Hardik Pandya-Rohit Sharma: ਰੋਹਿਤ ਸ਼ਰਮਾ ਅਤੇ ਹਾਰਦਿਕ ਪਾਂਡਿਆ ਦੀ ਪਿਛਲੇ 2 ਮਹੀਨਿਆਂ ਤੋਂ ਕ੍ਰਿਕਟ ਜਗਤ ਵਿੱਚ ਖੂਬ ਚਰਚਾ ਹੋ ਰਹੀ ਹੈ। ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਦੁਸ਼ਮਣੀ ਚੱਲਦੀ ਆ ਰਹੀ ਹੈ।

Hardik Pandya-Rohit Sharma: ਰੋਹਿਤ ਸ਼ਰਮਾ ਅਤੇ ਹਾਰਦਿਕ ਪਾਂਡਿਆ ਦੀ ਪਿਛਲੇ 2 ਮਹੀਨਿਆਂ ਤੋਂ ਕ੍ਰਿਕਟ ਜਗਤ ਵਿੱਚ ਖੂਬ ਚਰਚਾ ਹੋ ਰਹੀ ਹੈ। ਦੋਵਾਂ ਵਿਚਾਲੇ ਲੰਬੇ ਸਮੇਂ ਤੋਂ ਦੁਸ਼ਮਣੀ ਚੱਲਦੀ ਆ ਰਹੀ ਹੈ। ਹਾਲਾਂਕਿ ਇਸਦੇ ਬਾਵਜੂਦ ਦੋਵੇਂ ਟੀ-20 ਵਿਸ਼ਵ ਕੱਪ ਦੇ ਮੈਦਾਨ ਵਿੱਚ ਇਕੱਠੇ ਖੇਡਦੇ ਹੋਏ ਨਜ਼ਰ ਆਉਣ ਵਾਲੇ ਹਨ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਦੇ ਨਾਲ-ਨਾਲ ਚਿੰਤਾ ਵਿੱਚ ਪਾ ਦਿੱਤਾ ਹੈ। 

ਦੱਸ ਦੇਈਏ ਕਿ ਆਈਪੀਐਲ 2024 ਵਿੱਚ ਮੁੰਬਈ ਇੰਡੀਅਨਜ਼ ਦੇ ਖ਼ਰਾਬ ਪ੍ਰਦਰਸ਼ਨ ਨੇ ਦੋਵਾਂ ਵਿਚਾਲੇ ਕਥਿਤ ਤੌਰ 'ਤੇ ਖਟਾਸ ਵਾਲੇ ਸਬੰਧਾਂ ਵਿੱਚ ਅੱਗ ਦਾ ਕੰਮ ਕੀਤਾ। ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਸਨ ਕਿ ਟੀ-20 ਵਿਸ਼ਵ ਕੱਪ 2024 'ਚ ਦੋਵੇਂ ਦਿੱਗਜ ਕਿਵੇਂ ਇਕ-ਦੂਜੇ ਨਾਲ ਨਜ਼ਰ ਆਉਣਗੇ। ਕਿਉਂਕਿ ਰੋਹਿਤ ਕਪਤਾਨ ਹੈ ਅਤੇ ਹਾਰਦਿਕ ਵੀ ਉਪ ਕਪਤਾਨ ਹੈ। ਹੁਣ ਭਾਰਤ ਦੇ ਪਹਿਲੇ ਮੈਚ ਤੋਂ ਦੋਵਾਂ ਦਿੱਗਜਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਰੋਹਿਤ ਸ਼ਰਮਾ-ਹਾਰਦਿਕ ਪਾਂਡਿਆ ਵਿਚਕਾਰ ਗੱਲਬਾਤ

ਦਰਅਸਲ, ਟੀਮ ਇੰਡੀਆ ਨੇ 5 ਜੂਨ ਤੋਂ ਆਇਰਲੈਂਡ ਖਿਲਾਫ ਟੀ-20 ਵਿਸ਼ਵ ਕੱਪ 2024 ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਟਾਸ ਜਿੱਤਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਆਇਰਲੈਂਡ ਦੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਜਿਸ ਕਾਰਨ ਪਾਲ ਸਟਰਲਿੰਗ ਦੀ ਟੀਮ 96 ਦੌੜਾਂ ਹੀ ਬਣਾ ਸਕੀ। ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ, ਪਰ ਇਸ ਦੌਰਾਨ ਹਾਰਦਿਕ ਅਤੇ ਰੋਹਿਤ ਇੱਕ ਦੂਜੇ ਨਾਲ ਗਰਮਾ-ਗਰਮ ਬਹਿਸ ਕਰਦੇ ਨਜ਼ਰ ਆਏ। ਡਰਿੰਕ ਬਰੇਕ ਦੌਰਾਨ ਦਾ ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ।

ਇਹ ਘਟਨਾ ਆਇਰਲੈਂਡ ਦੀ ਪਾਰੀ ਦੇ 12ਵੇਂ ਓਵਰ ਤੋਂ ਬਾਅਦ ਡ੍ਰਿੰਕਸ ਬ੍ਰੇਕ ਹੋਈ ਅਤੇ ਇਸ ਦੌਰਾਨ ਰੋਹਿਤ ਸ਼ਰਮਾ ਅਤੇ ਹਾਰਦਿਕ ਪੰਡਯਾ ਇੱਕ ਦੂਜੇ ਨਾਲ ਗੱਲ ਕਰਦੇ ਨਜ਼ਰ ਆਏ। ਪਹਿਲਾਂ ਆਲਰਾਊਂਡਰ ਨੂੰ ਕੁਝ ਕਹਿੰਦੇ ਹੋਏ ਦੇਖਿਆ ਗਿਆ, ਜਿਸ ਤੋਂ ਬਾਅਦ ਜਦੋਂ ਰੋਹਿਤ ਨੇ ਉਸ ਨੂੰ ਕੁਝ ਸਮਝਾਇਆ ਤਾਂ ਹਾਰਦਿਕ ਹੱਥ ਜੋੜ ਕੇ ਸੁਣਦੇ ਰਹੇ। ਵੀਡੀਓ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਪਾਂਡਿਆ ਰੋਹਿਤ ਨੂੰ ਕੁਝ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਤੋਂ ਬਾਅਦ ਕਪਤਾਨ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ।  

ਆਇਰਲੈਂਡ ਖਿਲਾਫ ਭਾਰਤ ਦਾ ਦਬਦਬਾ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਪੰਡਯਾ ਨੇ ਆਇਰਲੈਂਡ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕੀਤੀ। ਇਸ ਪਾਰੀ 'ਚ ਉਸ ਨੇ 4 ਓਵਰਾਂ 'ਚ ਸਿਰਫ 27 ਦੌੜਾਂ ਦੇ ਕੇ 3 ਮਹੱਤਵਪੂਰਨ ਵਿਕਟਾਂ ਲਈਆਂ। ਜਿਸ ਕਾਰਨ ਆਇਰਲੈਂਡ ਦੀ ਟੀਮ 96 ਦੌੜਾਂ ਹੀ ਬਣਾ ਸਕੀ। ਜਵਾਬ 'ਚ ਖਬਰ ਲਿਖੇ ਜਾਣ ਤੱਕ ਟੀਮ ਇੰਡੀਆ ਨੇ 7 ਓਵਰਾਂ 'ਚ 1 ਵਿਕਟ ਦੇ ਨੁਕਸਾਨ 'ਤੇ 43 ਦੌੜਾਂ ਬਣਾ ਲਈਆਂ ਹਨ। ਰੋਹਿਤ ਸ਼ਰਮਾ ਅਤੇ ਰਿਸ਼ਭ ਪੰਤ ਕ੍ਰਮਵਾਰ 28 ਅਤੇ 10 ਦੌੜਾਂ ਬਣਾ ਕੇ ਖੇਡ ਰਹੇ ਹਨ। ਵਿਰਾਟ ਕੋਹਲੀ 1 ਰਨ ਬਣਾ ਕੇ ਆਊਟ ਹੋ ਗਏ, ਟੀ-20 ਵਿਸ਼ਵ ਕੱਪ 'ਚ ਓਪਨਰ ਦੇ ਤੌਰ 'ਤੇ ਇਹ ਉਨ੍ਹਾਂ ਦੀ ਪਹਿਲੀ ਪਾਰੀ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget