ਪੜਚੋਲ ਕਰੋ

IND A vs PAK A Live: ਭਾਰਤ ਨੇ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ

Emerging Teams Asia Cup 2023: ਐਮਰਜਿੰਗ ਏਸ਼ੀਆ ਕੱਪ 'ਚ ਅੱਜ ਭਾਰਤ-ਏ ਅਤੇ ਪਾਕਿਸਤਾਨ-ਏ ਟੀਮ ਵਿਚਾਲੇ ਜ਼ਬਰਦਸਤ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਗਰੁੱਪ ਵਿੱਚ ਟਾਪ ’ਤੇ ਰਹਿਣ ਦੀ ਕੋਸ਼ਿਸ਼ ਕਰਨਗੀਆਂ।

LIVE

Key Events
IND A vs PAK A Live: ਭਾਰਤ ਨੇ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ

Background

Emerging Teams Asia Cup 2023, India A vs Pakistan A:  ਸ਼੍ਰੀਲੰਕਾ 'ਚ ਖੇਡੇ ਜਾ ਰਹੇ ਐਮਰਜਿੰਗ ਏਸ਼ੀਆ ਕੱਪ 2023 ਅੱਜ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਭਾਰਤ-ਏ ਅਤੇ ਪਾਕਿਸਤਾਨ-ਏ ਟੀਮਾਂ ਵਿਚਾਲੇ ਮੈਚ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਨੇ ਆਪਣੇ-ਆਪਣੇ ਗਰੁੱਪਾਂ ਦੇ ਸ਼ੁਰੂਆਤੀ ਦੋਵੇਂ ਮੈਚ ਜਿੱਤ ਕੇ ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ। ਹੁਣ ਦੋਵਾਂ ਟੀਮਾਂ ਵਿੱਚੋਂ ਜਿਹੜੀ ਵੀ ਟੀਮ ਇਸ ਮੈਚ ਨੂੰ ਜਿੱਤੇਗੀ, ਉਹ ਗਰੁੱਪ ਵਿੱਚ ਪਹਿਲੇ ਸਥਾਨ ’ਤੇ ਹੋ ਜਾਵੇਗੀ।

ਟੂਰਨਾਮੈਂਟ 'ਚ ਇੰਡੀਆ-ਏ ਦੀ ਕਮਾਨ ਯਸ਼ ਧੂਲ ਸੰਭਾਲ ਰਹੇ ਹਨ। ਇਸ ਦੇ ਨਾਲ ਹੀ ਸੈਮ ਅਯੂਬ ਪਾਕਿਸਤਾਨ-ਏ ਦੀ ਕਪਤਾਨੀ ਕਰ ਰਹੇ ਹਨ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਗਰੁੱਪ-ਬੀ ਵਿੱਚ ਮੌਜੂਦ ਹਨ। ਦੋਵੇਂ ਟੀਮਾਂ ਹੁਣ ਤੱਕ 2-2 ਮੈਚ ਖੇਡ ਚੁੱਕੀਆਂ ਹਨ, ਜਿਸ ਵਿੱਚ ਦੋਵੇਂ ਟੀਮਾਂ ਇੱਕ ਵੀ ਮੈਚ ਨਹੀਂ ਹਾਰੀਆਂ ਹਨ। ਦੋਵੇਂ ਟੀਮਾਂ ਯੂਏਈ-ਏ ਅਤੇ ਨੇਪਾਲ ਵਿਰੁੱਧ ਆਪਣੇ-ਆਪਣੇ ਮੈਚ ਖੇਡ ਚੁੱਕੀਆਂ ਹਨ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਅੱਜ ਦੇ ਮੈਚ 'ਚ ਕਿਸ ਦੀ ਟੀਮ ਬਾਜ਼ੀ ਮਾਰਦੀ ਹੈ।

ਕਦੋਂ ਅਤੇ ਕਿੱਥੇ ਹੋਵੇਗਾ ਮੈਚ?

ਭਾਰਤ-ਏ ਅਤੇ ਪਾਕਿਸਤਾਨ-ਏ ਵਿਚਕਾਰ ਮੈਚ ਸ਼੍ਰੀਲੰਕਾ ਦੇ ਕੋਲੰਬੋ ਵਿੱਚ ਸਥਿਤ ਪ੍ਰੇਮਦਾਸਾ ਸਟੇਡੀਅਮ ਵਿੱਚ ਹੋਵੇਗਾ। ਭਾਰਤੀ ਸਮੇਂ ਮੁਤਾਬਕ ਇਹ ਮੈਚ ਦੁਪਹਿਰ 2:00 ਵਜੇ ਸ਼ੁਰੂ ਹੋਵੇਗਾ।

ਭਾਰਤ 'ਚ ਟੀ.ਵੀ 'ਤੇ ਦੇਖ ਸਕੋਗੇ ਲਾਈਵ?
ਭਾਰਤ-ਏ ਅਤੇ ਪਾਕਿਸਤਾਨ-ਏ ਵਿਚਾਲੇ ਖੇਡੇ ਜਾਣ ਵਾਲੇ ਇਸ ਮੈਚ ਦਾ ਭਾਰਤ ਵਿੱਚ ਸਟਾਰ ਸਪੋਰਟਸ ਨੈੱਟਵਰਕ ਰਾਹੀਂ ਟੀਵੀ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

ਕਿੱਥੇ ਦੇਖ ਸਕਦੇ ਹੋ ਲਾਈਵ ਸਟ੍ਰੀਮਿੰਗ?
ਭਾਰਤ-ਏ ਅਤੇ ਪਾਕਿਸਤਾਨ ਵਿਚਾਲੇ ਮੈਚ ਨੂੰ ਫੈਨਕੋਡ ਐਪ ਰਾਹੀਂ ਲਾਈਵ ਸਟ੍ਰੀਮ ਕੀਤਾ ਜਾਵੇਗਾ।

20:41 PM (IST)  •  19 Jul 2023

IND A vs PAK A Score Live: ਭਾਰਤ ਦੀ ਸ਼ਾਨਦਾਰ ਜਿੱਤ

IND A vs PAK A Score Live: ਭਾਰਤ ਏ ਨੇ ਪਾਕਿਸਤਾਨ ਏ ਨੂੰ ਹਰਾ ਕੇ ਐਮਰਜਿੰਗ ਏਸ਼ੀਆ ਕੱਪ ਦੇ ਗਰੁੱਪ ਬੀ ਵਿੱਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਉਹ ਗਰੁੱਪ ਸਟੇਜ ਵਿੱਚ ਇੱਕ ਵੀ ਮੈਚ ਨਹੀਂ ਹਾਰਿਆ। ਟੀਮ ਇੰਡੀਆ ਇਸ ਜਿੱਤ ਨਾਲ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਰਹੀ। ਉਨ੍ਹਾਂ ਦੇ ਤਿੰਨ ਮੈਚਾਂ ਵਿੱਚ ਛੇ ਅੰਕ ਹਨ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੇ ਹੁਣ ਤਿੰਨ ਮੈਚਾਂ ਵਿੱਚ ਚਾਰ ਅੰਕ ਹਨ।

20:16 PM (IST)  •  19 Jul 2023

IND A vs PAK A Score Live: ਭਾਰਤ ਨੂੰ ਲੱਗਿਆ ਦੂਜਾ ਝਟਕਾ, ਸਾਈ ਸੁਦਰਸ਼ਨ ਨੇ ਲਾਇਆ ਅਰਧ ਸੈਂਕੜਾ, ਨਿਕਿਨ ਜੋਸ ਹੋਏ ਆਊਟ

IND A vs PAK A Score Live: ਭਾਰਤ ਨੂੰ ਲੱਗਿਆ ਦੂਜਾ ਝਟਕਾ, ਸਾਈ ਸੁਦਰਸ਼ਨ ਨੇ ਲਾਇਆ ਅਰਧ ਸੈਂਕੜਾ, ਨਿਕਿਨ ਜੋਸ ਹੋਏ ਆਊਟ

20:06 PM (IST)  •  19 Jul 2023

IND A vs PAK A Score Live: ਸਾਈ ਸੁਦਰਸ਼ਨ ਤੋਂ ਬਾਅਦ ਨਿਕਿਨ ਜੋਸ ਨੇ ਵੀ ਲਾਇਆ ਅਰਧ ਸੈਂਕੜਾ

IND A vs PAK A Score Live: ਸਾਈ ਸੁਦਰਸ਼ਨ ਤੋਂ ਬਾਅਦ ਨਿਕਿਨ ਜੋਸ ਨੇ ਵੀ ਅਰਧ ਸੈਂਕੜਾ ਲਾਇਆ ਹੈ, ਭਾਰਤ ਪਾਕਿਸਤਾਨ ਖਿਲਾਫ ਜਿੱਤ ਦੇ ਨੇੜੇ ਹੈ

18:58 PM (IST)  •  19 Jul 2023

IND A vs PAK A Score Live: ਅਭਿਸ਼ੇਕ ਸ਼ਰਮਾ ਹੋਏ ਆਊਟ

IND A vs PAK A Score Live: ਇੰਡੀਆ-ਏ ਨੂੰ ਪਹਿਲਾ ਝਟਕਾ ਅਭਿਸ਼ੇਕ ਸ਼ਰਮਾ ਦੇ ਰੂਪ 'ਚ ਲੱਗਿਆ। ਉਸ ਨੂੰ ਮੁਬਾਸਿਰ ਖਾਨ ਨੇ ਕਲੀਨ ਬੋਲਡ ਕੀਤਾ। ਅਭਿਸ਼ੇਕ ਨੇ 28 ਗੇਂਦਾਂ 'ਤੇ 20 ਦੌੜਾਂ ਬਣਾਈਆਂ। ਉਨ੍ਹਾਂ ਨੇ ਸਾਈ ਸੁਦਰਸ਼ਨ ਨਾਲ ਪਹਿਲੀ ਵਿਕਟ ਲਈ 58 ਦੌੜਾਂ ਦੀ ਸਾਂਝੇਦਾਰੀ ਕੀਤੀ।

18:20 PM (IST)  •  19 Jul 2023

IND A vs PAK A Score Live: ਭਾਰਤ ਦੀ ਚੰਗੀ ਸ਼ੁਰੂਆਤ

IND A vs PAK A Score Live: ਭਾਰਤ ਏ ਦੇ ਬੱਲੇਬਾਜ਼ਾਂ ਨੇ ਪਾਕਿਸਤਾਨ ਏ ਖਿਲਾਫ ਚੰਗੀ ਸ਼ੁਰੂਆਤ ਕੀਤੀ ਹੈ। 206 ਦੌੜਾਂ ਦੇ ਟੀਚੇ ਦੇ ਸਾਹਮਣੇ ਸਾਈ ਸੁਦਰਸ਼ਨ ਅਤੇ ਅਭਿਸ਼ੇਕ ਸ਼ਰਮਾ ਨੇ ਤਿੰਨ ਓਵਰਾਂ ਵਿੱਚ ਪਹਿਲੀ ਵਿਕਟ ਲਈ 23 ਦੌੜਾਂ ਦੀ ਸਾਂਝੇਦਾਰੀ ਕੀਤੀ। ਅਭਿਸ਼ੇਕ 12 ਅਤੇ ਸੁਦਰਸ਼ਨ 11 ਦੌੜਾਂ ਬਣਾ ਕੇ ਨਾਬਾਦ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Embed widget