ਪੜਚੋਲ ਕਰੋ
Advertisement
IND vs WI, T20I Series: ਰਿਸ਼ਭ ਪੰਤ ਦਾ ਹੋਇਆ ਪ੍ਰਮੋਸ਼ਨ, ਵਿੰਡੀਜ਼ ਸੀਰੀਜ਼ ਲਈ ਬਣੇ ਉਪ-ਕਪਤਾਨ
Rishabh Pant: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਵਿਕਟਕੀਪਰ ਰਿਸ਼ਭ ਪੰਤ ਨੂੰ ਉਪ ਕਪਤਾਨ ਨਿਯੁਕਤ ਕੀਤਾ ਹੈ। ਸਟਾਰ ਬੱਲੇਬਾਜ਼ ਕੇਐਲ ਰਾਹੁਲ ਦੀ ਥਾਂ ਪੰਤ ਇਹ ਜ਼ਿੰਮੇਵਾਰੀ ਸੰਭਾਲਣਗੇ।
IND vs WI, T20I Series: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ T20 ਸੀਰੀਜ਼ ਬੁੱਧਵਾਰ ਨੂੰ ਸ਼ੁਰੂ ਹੋਣ ਵਾਲੀ ਹੈ। ਤਿੰਨੋਂ ਮੈਚ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡੇ ਜਾਣਗੇ। ਵਨਡੇ ਸੀਰੀਜ਼ 'ਚ ਮਹਿਮਾਨ ਟੀਮ ਨੂੰ ਹਰਾਉਣ ਤੋਂ ਬਾਅਦ ਟੀਮ ਇੰਡੀਆ ਦੀਆਂ ਨਜ਼ਰਾਂ ਟੀ-20 ਫਾਰਮੈਟ 'ਚ ਵੀ ਜਿੱਤ ਹਾਸਲ ਕਰਨ 'ਤੇ ਹੋਣਗੀਆਂ।
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਕ੍ਰਿਕਟ ਬੋਰਡ (BCCI) ਨੇ ਵਿਕਟਕੀਪਰ ਰਿਸ਼ਭ ਪੰਤ ਨੂੰ ਉਪ ਕਪਤਾਨ ਨਿਯੁਕਤ ਕੀਤਾ ਹੈ। ਪੰਤ ਸਟਾਰ ਬੱਲੇਬਾਜ਼ ਕੇਐੱਲ ਰਾਹੁਲ ਦੀ ਥਾਂ ਲਵੇਗਾ, ਜੋ ਹੈਮਸਟ੍ਰਿੰਗ ਦੇ ਖਿਚਾਅ ਕਾਰਨ ਤੀਜੇ ਵਨਡੇ ਅਤੇ ਆਗਾਮੀ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਸੀ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement