ਪੜਚੋਲ ਕਰੋ

IND vs AUS, 1st Test Live: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ 'ਚ ਖੇਡਿਆ ਜਾਵੇਗਾ ਪਹਿਲਾ ਟੈਸਟ, ICC ਰੈਂਕਿੰਗ ਦੇ ਲਿਹਾਜ਼ ਨਾਲ ਹੋਵੇਗਾ ਖਾਸ

India vs Australia 1st Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਗਪੁਰ 'ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਲਈ ਇਹ ਸੀਰੀਜ਼ ਬਹੁਤ ਖਾਸ ਹੋਵੇਗੀ।

India vs Australia 1st Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਗਪੁਰ 'ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਲਈ ਇਹ ਸੀਰੀਜ਼ ਬਹੁਤ ਖਾਸ ਹੋਵੇਗੀ। ਟੀਮ ਇੰਡੀਆ ਦੀ ਹਾਰ ਜਾਂ ਜਿੱਤ ਉਸ ਦੀ ਰੈਂਕਿੰਗ ਦੇ ਨਾਲ-ਨਾਲ ਆਈਸੀਸੀ ਟੈਸਟ ਚੈਂਪੀਅਨਸ਼ਿਪ ਵਿੱਚ ਵੀ ਫਰਕ ਪਾਵੇਗੀ।

ਭਾਰਤੀ ਟੀਮ ਨਾਗਪੁਰ 'ਚ ਹੋਣ ਵਾਲੇ ਮੈਚ ਲਈ ਸੂਰਿਆਕੁਮਾਰ ਯਾਦਵ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕਰ ਸਕਦੀ ਹੈ। ਟੀਮ ਇੰਡੀਆ ਕੋਲ ਮੱਧਕ੍ਰਮ 'ਚ 5ਵੇਂ ਨੰਬਰ ਲਈ ਘੱਟ ਵਿਕਲਪ ਹਨ। ਸ਼੍ਰੇਅਸ ਅਈਅਰ ਦੀ ਸੱਟ ਕਾਰਨ ਭਾਰਤ ਨੂੰ ਕਿਸੇ ਹੋਰ ਬੱਲੇਬਾਜ਼ ਦੀ ਵਰਤੋਂ ਕਰਨੀ ਪਵੇਗੀ। ਸ਼ੁਭਮਨ ਗਿੱਲ ਓਪਨਿੰਗ ਲਈ ਵਧੀਆ ਵਿਕਲਪ ਹੈ। ਪਰ ਟੈਸਟ 'ਚ ਉਸ ਨੂੰ 5ਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਦਾ ਮੌਕਾ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ੁਭਮਨ ਦੇ ਨਾਲ ਸੂਰਿਆਕੁਮਾਰ ਯਾਦਵ ਵੀ ਇਸ ਜਗ੍ਹਾ 'ਤੇ ਬੱਲੇਬਾਜ਼ੀ ਕਰ ਸਕਦੇ ਹਨ।

ਟੀਮ ਇੰਡੀਆ ਦੇ ਸਪਿਨ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਲਈ ਇਹ ਮੈਚ ਬਹੁਤ ਖਾਸ ਹੋਵੇਗਾ। ਉਹ 450 ਟੈਸਟ ਵਿਕਟਾਂ ਪੂਰੀਆਂ ਕਰਨ ਦੇ ਨੇੜੇ ਪਹੁੰਚ ਗਏ ਹਨ। ਉਸ ਨੇ ਹੁਣ ਤੱਕ ਖੇਡੀਆਂ 166 ਟੈਸਟ ਪਾਰੀਆਂ 'ਚ 449 ਵਿਕਟਾਂ ਲਈਆਂ ਹਨ। ਉਹ ਵਿਕਟ ਲੈਂਦਿਆਂ ਹੀ ਇਕ ਖਾਸ ਉਪਲੱਬਧੀ ਆਪਣੇ ਨਾਂ ਕਰ ਲਵੇਗਾ। ਅਕਸ਼ਰ ਪਟੇਲ ਦੀ ਗੱਲ ਕਰੀਏ ਤਾਂ ਉਹ 50 ਟੈਸਟ ਵਿਕਟਾਂ ਲੈਣ ਦੇ ਕਰੀਬ ਪਹੁੰਚ ਗਏ ਹਨ। ਉਨ੍ਹਾਂ ਨੂੰ ਸਿਰਫ਼ 3 ਵਿਕਟਾਂ ਦੀ ਲੋੜ ਹੈ। ਅਕਸ਼ਰ ਨੇ 16 ਟੈਸਟ ਪਾਰੀਆਂ 'ਚ 47 ਵਿਕਟਾਂ ਲਈਆਂ ਹਨ।

ਭਾਰਤ ਤੇ ਆਸਟ੍ਰੇਲੀਆ ਦੀ ਪਲੇਇੰਗ ਇਲੈਵਨ -

ਭਾਰਤ: ਕੇਐੱਲ ਰਾਹੁਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ/ਸ਼ੁਬਮਨ ਗਿੱਲ, ਰਵਿੰਦਰ ਜਡੇਜਾ, ਕੇ.ਐੱਸ. ਭਰਤ (ਵਿਕੇਟ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ

ਆਸਟ੍ਰੇਲੀਆ: ਡੇਵਿਡ ਵਾਰਨਰ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਪੀਟਰ ਹੈਂਡਸਕੋਮ/ਮੈਟ ਰੇਨਸ਼ਾ, ਐਲੇਕਸ ਕੈਰੀ, ਪੈਟ ਕਮਿੰਸ, ਐਸ਼ਟਨ ਐਗਰ, ਸਕਾਟ ਬੋਲੈਂਡ, ਨਾਥਨ ਲਿਓਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget