ਪੜਚੋਲ ਕਰੋ

IND vs AUS: ਤੀਜੇ ਵਨਡੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਹਾਰਦਿਕ ਪਾਂਡਿਆ ਸਣੇ ਇਹ ਕ੍ਰਿਕਟਰ ਪਲੇਇੰਗ 11 'ਚੋਂ ਬਾਹਰ 

Hardik Pandya & Axar Patel: ਬੁੱਧਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਤੀਜਾ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਰਾਜਕੋਟ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਇਹ

Hardik Pandya & Axar Patel: ਬੁੱਧਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਤੀਜਾ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਰਾਜਕੋਟ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਹਾਲਾਂਕਿ ਭਾਰਤ-ਆਸਟ੍ਰੇਲੀਆ ਤੀਜੇ ਵਨਡੇ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਟੀਮ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਤੋਂ ਇਲਾਵਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ, ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਸ਼ਾਰਦੁਲ ਠਾਕੁਰ ਅਤੇ ਅਕਸ਼ਰ ਪਟੇਲ ਪਲੇਇੰਗ 11 ਦਾ ਹਿੱਸਾ ਨਹੀਂ ਹੋਣਗੇ।

ਇਨ੍ਹਾਂ ਖਿਡਾਰੀਆਂ ਤੋਂ ਬਿਨਾਂ ਮੈਦਾਨ 'ਚ ਉਤਰੇਗੀ ਟੀਮ ਇੰਡੀਆ...

ਹਾਲਾਂਕਿ, ਹਾਰਦਿਕ ਪਾਂਡਿਆ ਅਤੇ ਅਕਸ਼ਰ ਪਟੇਲ ਸੀਰੀਜ਼ ਦੇ ਪਹਿਲੇ 2 ਵਨਡੇ ਮੈਚਾਂ ਵਿੱਚ ਵੀ ਭਾਰਤੀ ਪਲੇਇੰਗ 11 ਦਾ ਹਿੱਸਾ ਨਹੀਂ ਸਨ। ਪਰ ਮੰਨਿਆ ਜਾ ਰਿਹਾ ਸੀ ਕਿ ਹਾਰਦਿਕ ਅਤੇ ਅਕਸ਼ਰ ਪਟੇਲ ਰਾਜਕੋਟ ਵਨਡੇ ਮੈਚ ਲਈ ਭਾਰਤੀ ਪਲੇਇੰਗ 11 ਵਿੱਚ ਵਾਪਸੀ ਕਰ ਸਕਦੇ ਹਨ। ਹਾਰਦਿਕ ਅਤੇ ਅਕਸ਼ਰ ਪਟੇਲ ਤੋਂ ਇਲਾਵਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ, ਮੁਹੰਮਦ ਸ਼ਮੀ ਅਤੇ ਸ਼ਾਰਦੁਲ ਠਾਕੁਰ ਤੀਜੇ ਵਨਡੇ ਦਾ ਹਿੱਸਾ ਨਹੀਂ ਹੋਣਗੇ। ਸ਼ੁਭਮਨ ਗਿੱਲ ਨੇ ਇੰਦੌਰ ਵਨਡੇ 'ਚ ਸ਼ਾਨਦਾਰ ਸੈਂਕੜਾ ਲਗਾਇਆ ਸੀ। ਇਸ ਮੈਚ ਵਿੱਚ ਸ਼ੁਭਮਨ ਗਿੱਲ ਨੇ 97 ਗੇਂਦਾਂ ਵਿੱਚ 104 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 4 ਛੱਕੇ ਲਗਾਏ।

ਰਾਜਕੋਟ 'ਚ ਖੇਡਿਆ ਜਾਵੇਗਾ ਸੀਰੀਜ਼ ਦਾ ਤੀਜਾ ਵਨਡੇ 

ਹਾਰਦਿਕ ਪਾਂਡਿਆ ਤੋਂ ਇਲਾਵਾ ਸ਼ੁਭਮਨ ਗਿੱਲ, ਮੁਹੰਮਦ ਸ਼ਮੀ, ਸ਼ਾਰਦੁਲ ਠਾਕੁਰ ਅਤੇ ਅਕਸ਼ਰ ਪਟੇਲ ਦੀ ਪਲੇਇੰਗ 11 'ਚ ਗੈਰਹਾਜ਼ਰੀ ਟੀਮ ਇੰਡੀਆ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪਰ ਭਾਰਤੀ ਟੀਮ ਲਈ ਚੰਗੀ ਗੱਲ ਇਹ ਹੈ ਕਿ ਉਸ ਨੇ 3 ਮੈਚਾਂ ਦੀ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ। ਜੇਕਰ ਭਾਰਤੀ ਟੀਮ ਤੀਜੇ ਵਨਡੇ ਵਿੱਚ ਵੀ ਹਾਰ ਜਾਂਦੀ ਹੈ ਤਾਂ ਵੀ ਕੇਐਲ ਰਾਹੁਲ ਦੀ ਅਗਵਾਈ ਵਾਲੀ ਟੀਮ ਦੇ ਕੋਲ ਸੀਰੀਜ਼ ਜਾਣਾ ਯਕੀਨੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਟੀਮ ਨੇ ਮੋਹਾਲੀ 'ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਜਦਕਿ ਇਸ ਤੋਂ ਬਾਅਦ ਇੰਦੌਰ 'ਚ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 99 ਦੌੜਾਂ ਨਾਲ ਹਰਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget