ਪੜਚੋਲ ਕਰੋ

IND vs AUS: ਤੀਜੇ ਵਨਡੇ 'ਚ ਭਾਰਤ ਦੀ ਪਲੇਇੰਗ ਇਲੈਵਨ 'ਚ ਹੋਣਗੇ ਵੱਡੇ ਬਦਲਾਅ, ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਵਾਪਸੀ ਹੋਵੇਗੀ ਤੈਅ

India vs Australia: ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ 'ਚ ਅਜੇਤੂ ਬੜ੍ਹਤ ਲੈਣ ਤੋਂ ਬਾਅਦ ਹੁਣ ਟੀਮ ਇੰਡੀਆ ਤੀਜੇ ਮੈਚ 'ਚ ਵੱਡੇ ਬਦਲਾਅ ਕਰ ਸਕਦੀ ਹੈ, ਜਿਸ 'ਚ ਸ਼ੁਭਮਨ ਗਿੱਲ ਨੂੰ ਆਰਾਮ ਦਿੱਤਾ ਜਾ ਸਕਦਾ ਹੈ।

India vs Australia, 3rd ODI: ਆਈਸੀਸੀ ਵਨਡੇ ਵਿਸ਼ਵ ਕੱਪ 2023 ਤੋਂ ਪਹਿਲਾਂ ਭਾਰਤੀ ਟੀਮ ਨੇ ਆਸਟਰੇਲੀਆ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਲੈ ਕੇ ਸਾਰਿਆਂ ਨੂੰ ਆਪਣੀ ਤਿਆਰੀ ਦਾ ਸੁਨੇਹਾ ਦਿੱਤਾ ਹੈ। ਹੁਣ ਟੀਮ ਇੰਡੀਆ ਨੂੰ ਇਸ ਸੀਰੀਜ਼ ਦਾ ਆਖਰੀ ਮੈਚ 27 ਸਤੰਬਰ ਨੂੰ ਰਾਜਕੋਟ ਦੇ ਮੈਦਾਨ 'ਤੇ ਖੇਡਣਾ ਹੈ, ਜਿਸ 'ਚ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਸਮੇਤ ਅਹਿਮ ਖਿਡਾਰੀਆਂ ਦੀ ਵਾਪਸੀ ਦੇਖਣ ਨੂੰ ਮਿਲੇਗੀ।

ਕੇਐੱਲ ਰਾਹੁਲ ਨੇ ਆਸਟ੍ਰੇਲੀਆ ਖਿਲਾਫ ਸੀਰੀਜ਼ ਦੇ ਪਹਿਲੇ 2 ਮੈਚਾਂ 'ਚ ਟੀਮ ਇੰਡੀਆ ਦੀ ਕਪਤਾਨੀ ਦੀ ਜ਼ਿੰਮੇਦਾਰੀ ਸੰਭਾਲੀ ਹੈ। ਉਨ੍ਹਾਂ ਦੀ ਅਗਵਾਈ 'ਚ ਟੀਮ ਨੇ ਡਕਵਰਥ ਲੁਈਸ ਨਿਯਮਾਂ ਮੁਤਾਬਕ ਪਹਿਲਾ ਮੈਚ 5 ਵਿਕਟਾਂ ਨਾਲ ਅਤੇ ਦੂਜਾ ਮੈਚ 99 ਦੌੜਾਂ ਨਾਲ ਜਿੱਤਿਆ। ਇਸ ਸੀਰੀਜ਼ ਦੇ ਪਹਿਲੇ ਦੋ ਮੈਚਾਂ ਤੋਂ ਬਾਅਦ ਟੀਮ ਇੰਡੀਆ ਲਈ ਸਭ ਤੋਂ ਵੱਡੀ ਰਾਹਤ ਸੂਰਿਆਕੁਮਾਰ ਯਾਦਵ ਅਤੇ ਸ਼੍ਰੇਅਸ ਅਈਅਰ ਦੀ ਫਾਰਮ ਸੀ।

ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਕੋਲ ਹੁਣ ਸੀਰੀਜ਼ ਦੇ ਆਖਰੀ ਮੈਚ 'ਚ ਤਜਰਬਾ ਕਰਨ ਦਾ ਮੌਕਾ ਹੈ। ਇਸ ਲਈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਆਰਾਮ ਦਿੱਤਾ ਜਾ ਸਕਦਾ ਹੈ, ਜਿਸ ਦੀ ਜਗ੍ਹਾ ਕਪਤਾਨ ਰੋਹਿਤ ਸ਼ਰਮਾ ਸ਼ਾਮਲ ਹੋ ਸਕਦੇ ਹਨ। ਰੂਤੁਰਾਜ ਗਾਇਕਵਾੜ ਦੀ ਜਗ੍ਹਾ ਵਿਰਾਟ ਕੋਹਲੀ ਨੂੰ ਪਲੇਇੰਗ 11 'ਚ ਸ਼ਾਮਲ ਕਰਨਾ ਤੈਅ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: IND vs PAK: ਵਿਸ਼ਵ ਕੱਪ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਟੀਮ ਨੂੰ ਰਾਹਤ, ਭਾਰਤ ਵੱਲੋਂ ਜਾਰੀ ਹੋਵੇਗਾ ਖਿਡਾਰੀਆਂ ਨੂੰ ਵੀਜ਼ਾ

ਸ਼ਾਰਦੁਲ ਦੀ ਜਗ੍ਹਾ ਹਾਰਦਿਕ, ਅਸ਼ਵਿਨ ਨੂੰ ਇੱਕ ਹੋਰ ਮੌਕਾ ਮਿਲ ਸਕਦਾ ਇੱਕ ਹੋਰ ਮੌਕਾ

ਜੇਕਰ ਤੀਜੇ ਵਨਡੇ ਲਈ ਟੀਮ ਇੰਡੀਆ ਦੀ ਪਲੇਇੰਗ 11 'ਚ ਹੋਰ ਬਦਲਾਅ 'ਤੇ ਨਜ਼ਰ ਮਾਰੀਏ ਤਾਂ ਹਾਰਦਿਕ ਪੰਡਯਾ ਨੂੰ ਸ਼ਾਰਦੁਲ ਠਾਕੁਰ ਦੀ ਜਗ੍ਹਾ ਖੇਡਦੇ ਦੇਖਿਆ ਜਾ ਸਕਦਾ ਹੈ। ਅਕਸ਼ਰ ਪਟੇਲ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹੈ, ਪਰ ਰਵੀਚੰਦਰਨ ਅਸ਼ਵਿਨ ਨੂੰ ਇਕ ਹੋਰ ਮੌਕਾ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਸ਼ਵ ਕੱਪ ਤੋਂ ਪਹਿਲਾਂ ਕੁਲਦੀਪ ਯਾਦਵ ਨੂੰ ਇਸ ਮੈਚ ਦੇ ਪਲੇਇੰਗ 11 'ਚ ਸ਼ਾਮਲ ਨਹੀਂ ਕੀਤਾ ਜਾ ਸਕਦਾ ਹੈ।

ਤੀਜੇ ਵਨਡੇ ਲਈ ਭਾਰਤ ਦੀ ਸੰਭਾਵਿਤ ਪਲੇਇੰਗ 11

ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ।

ਇਹ ਵੀ ਪੜ੍ਹੋ: Sania Mirza: ਸਾਨੀਆ ਮਿਰਜ਼ਾ ਨੇ ਖਾਸ ਦੋਸਤ ਪਰਿਣੀਤੀ ਚੋਪੜਾ ਨੂੰ ਵਿਆਹ 'ਚ ਦਿੱਤਾ ਇਹ ਤੋਹਫਾ, ਸਾਬਕਾ ਟੈਨਿਸ ਖਿਡਾਰਨ ਨੇ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ

ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ

Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Embed widget