ਪੜਚੋਲ ਕਰੋ

IND vs AUS 3rd ODI: ਮੌਸਮ ਨੇ ਫਿਰਕਾਂ 'ਚ ਪਾਏ ਖਿਡਾਰੀ, ਮੀਂਹ ਦੀ ਲਪੇਟ 'ਚ ਆ ਸਕਦਾ ਤੀਸਰਾ ਮੈਚ, ਜਾਣੋ ਤਾਜ਼ਾ ਅਪਡੇਟ 

IND vs AUS 3rd ODI Weather - ਰਿਪੋਰਟ ਮੁਤਾਬਕ ਰਾਜਕੋਟ 'ਚ ਦੁਪਹਿਰ 12 ਵਜੇ ਦੇ ਕਰੀਬ ਮੀਂਹ ਪੈਣ ਦੀ ਸੰਭਾਵਨਾ 40 ਫੀਸਦੀ ਹੈ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ ਅਤੇ ਉਦੋਂ ਤੱਕ ਇਹ ਸੰਭਾਵਨਾ ਘੱਟ ਕੇ ਕਰੀਬ 20 ਫੀਸਦੀ ਰਹਿ

IND vs AUS 3rd ODI Weather Forecast: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ (27 ਸਤੰਬਰ) ਰਾਜਕੋਟ ਵਿੱਚ ਖੇਡਿਆ ਜਾਵੇਗਾ। ਸੀਰੀਜ਼ ਦੇ ਪਹਿਲੇ ਦੋ ਮੈਚ ਜਿੱਤ ਚੁੱਕੀ ਟੀਮ ਇੰਡੀਆ ਇਸ ਮੈਚ ਦੇ ਜ਼ਰੀਏ ਆਸਟ੍ਰੇਲੀਆ ਨੂੰ 3-0 ਨਾਲ ਕਲੀਨ ਸਵੀਪ ਕਰਨਾ ਚਾਹੇਗੀ। ਪਰ ਮੈਚ ਤੋਂ ਪਹਿਲਾਂ ਰਾਜਕੋਟ ਦੇ ਮੌਸਮ ਨੇ ਚਿੰਤਾ ਵਧਾ ਦਿੱਤੀ ਹੈ। ਮੈਚ ਦੇ ਦਿਨ ਰਾਜਕੋਟ ਵਿੱਚ ਮੀਂਹ ਦਾ ਖਤਰਾ ਹੈ।

'weather.com' ਦੀ ਰਿਪੋਰਟ ਮੁਤਾਬਕ ਰਾਜਕੋਟ 'ਚ ਦੁਪਹਿਰ 12 ਵਜੇ ਦੇ ਕਰੀਬ ਮੀਂਹ ਪੈਣ ਦੀ ਸੰਭਾਵਨਾ 40 ਫੀਸਦੀ ਹੈ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ ਅਤੇ ਉਦੋਂ ਤੱਕ ਇਹ ਸੰਭਾਵਨਾ ਘੱਟ ਕੇ ਕਰੀਬ 20 ਫੀਸਦੀ ਰਹਿ ਜਾਵੇਗੀ। ਇਸ ਤੋਂ ਬਾਅਦ ਹੌਲੀ-ਹੌਲੀ ਬਾਰਿਸ਼ ਦੀ ਸੰਭਾਵਨਾ ਲਗਭਗ ਖਤਮ ਹੋ ਜਾਵੇਗੀ। ਅਜਿਹੇ 'ਚ ਮੀਂਹ ਮੈਚ ਦੇ ਸ਼ੁਰੂਆਤੀ ਸਮੇਂ 'ਚ ਵਿਘਨ ਪੈਦਾ ਕਰ ਸਕਦਾ ਹੈ, ਜਿਸ ਕਾਰਨ ਮੈਚ ਸ਼ੁਰੂ ਹੋਣ 'ਚ ਦੇਰੀ ਹੋ ਸਕਦੀ ਹੈ।

ਮੈਚ ਵਾਲੇ ਦਿਨ ਰਾਜਕੋਟ ਵਿੱਚ ਤਾਪਮਾਨ 25 ਤੋਂ 35 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਕਰੀਬ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਧੁੱਪ ਰਹੇਗੀ। ਆਸਮਾਨ 40 ਫੀਸਦੀ ਤੱਕ ਬੱਦਲਵਾਈ ਰਹਿ ਸਕਦੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਮੀਂਹ ਮੈਚ ਵਿੱਚ ਵਿਘਨ ਪਾਉਂਦਾ ਹੈ ਜਾਂ ਕੀ ਪ੍ਰਸ਼ੰਸਕ ਪੂਰੇ ਮੈਚ ਦਾ ਆਨੰਦ ਲੈ ਪਾਉਂਦੇ ਹਨ।

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਆਸਟਰੇਲੀਆ ਖਿਲਾਫ ਤੀਜੇ ਵਨਡੇ ਤੋਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਸਿਰਫ 13 ਖਿਡਾਰੀ ਹਨ। ਭਾਰਤੀ ਕਪਤਾਨ ਨੇ ਕਿਹਾ, ''ਇਸ ਸਮੇਂ ਸਾਡੇ ਕੋਲ ਸਿਰਫ 13 ਖਿਡਾਰੀ ਚੁਣਨ ਲਈ ਹਨ। ਗਿੱਲ ਨੂੰ ਆਰਾਮ ਦਿੱਤਾ ਗਿਆ ਹੈ। ਸ਼ਮੀ ਅਤੇ ਹਾਰਦਿਕ ਨਿੱਜੀ ਕਾਰਨਾਂ ਕਰਕੇ ਘਰ ਚਲੇ ਗਏ। ਅਕਸ਼ਰ ਵੀ ਮੌਜੂਦ ਨਹੀਂ ਹਨ।

ਤੀਜੇ ਵਨਡੇ ਲਈ ਭਾਰਤ ਦੀ ਟੀਮ

ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ।

ਤੀਜੇ ਵਨਡੇ ਲਈ ਆਸਟ੍ਰੇਲੀਆ ਦੀ ਟੀਮ

ਮੈਥਿਊ ਸ਼ਾਰਟ, ਡੇਵਿਡ ਵਾਰਨਰ, ਸਟੀਵਨ ਸਮਿਥ (ਕਪਤਾਨ), ਮਾਰਨਸ ਲੈਬੂਸ਼ੇਨ, ਜੋਸ਼ ਇੰਗਲਿਸ, ਅਲੈਕਸ ਕੈਰੀ (ਵਿਕਟਕੀਪਰ), ਕੈਮਰਨ ਗ੍ਰੀਨ, ਸੀਨ ਐਬੋਟ, ਐਡਮ ਜ਼ੈਂਪਾ, ਜੋਸ਼ ਹੇਜ਼ਲਵੁੱਡ, ਤਨਵੀਰ ਸੰਘਾ, ਮਾਰਕਸ ਸਟੋਇਨਿਸ, ਪੈਟ ਕਮਿੰਸ, ਮਿਸ਼ੇਲ ਸਟਾਰਕ, ਗਲੇਨ ਮੈਕਸਵੈੱਲ , ਮਿਸ਼ੇਲ ਮਾਰਸ਼।

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget