ਪੜਚੋਲ ਕਰੋ

IND vs AUS: ਭਾਰਤ ਤੋਂ ਮਿਲੀ ਕਰਾਰੀ ਹਾਰ ਬਾਅਦ ਆਸਟ੍ਰੇਲੀਆ ਦੇ 6 ਖਿਡਾਰੀ ਗਏ ਵਾਪਸ, ਟੀਮ ਵਿੱਚ ਮੱਚੀ ਭਾਜੜ

India vs Australia: ਆਸਟ੍ਰੇਲੀਆ ਟੀਮ ਦੇ ਕਪਤਾਨ ਪੈਟ ਕਮਿੰਸ ਤੋਂ ਇਲਾਵਾ ਡੇਵਿਡ ਵਾਰਨਰ ਅਤੇ ਟੌਡ ਮਰਫੀ ਵੀ ਦਿੱਲੀ ਟੈਸਟ ਮੈਚ 'ਚ ਹਾਰ ਤੋਂ ਬਾਅਦ ਘਰ ਪਰਤ ਰਹੇ ਹਨ।

Australia Test Cricket Team: ਭਾਰਤ ਦੇ ਖ਼ਿਲਾਫ਼ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਦੋ ਮੈਚਾਂ ਵਿੱਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ, ਆਸਟ੍ਰੇਲੀਆਈ ਟੀਮ ਦੇ ਖਿਡਾਰੀਆਂ ਨੇ ਦੌਰੇ ਦੇ ਮੱਧ ਵਿੱਚ ਹੀ ਘਰ ਵਾਪਸੀ ਕਰ ਲਈ ਹੈ। ਦਰਅਸਲ, ਸੀਰੀਜ਼ ਦੇ ਤੀਜੇ ਟੈਸਟ ਮੈਚ ਤੋਂ ਪਹਿਲਾਂ ਲੰਬਾ ਬ੍ਰੇਕ ਹੋ ਗਿਆ ਹੈ, ਜਿੱਥੇ ਕਪਤਾਨ ਪੈਟ ਕਮਿੰਸ ਨਿੱਜੀ ਕਾਰਨਾਂ ਕਰਕੇ ਘਰ ਪਰਤ ਆਏ ਹਨ, ਉੱਥੇ ਹੀ ਡੇਵਿਡ ਵਾਰਨਰ, ਲਾਂਸ ਮੌਰੀਸ, ਐਸ਼ਟਨ ਐਗਰ ਅਤੇ ਕੁਝ ਹੋਰ ਖਿਡਾਰੀ ਵੀ ਆਪਣੇ ਘਰਾਂ ਨੂੰ ਪਰਤ ਆਏ ਹਨ।

ਦਿੱਲੀ ਟੈਸਟ ਮੈਚ ਵੀ ਤਿੰਨ ਦਿਨਾਂ ਦੇ ਅੰਦਰ ਖਤਮ ਹੋਣ ਤੋਂ ਬਾਅਦ, ਆਸਟ੍ਰੇਲੀਆ ਦੇ ਕਪਤਾਨ ਪੈਟ ਕਮਿੰਸ ਪਰਿਵਾਰਕ ਮੈਂਬਰ ਦੀ ਗੰਭੀਰ ਬਿਮਾਰੀ ਕਾਰਨ ਆਪਣੇ ਘਰ ਵਾਪਸ ਜਾ ਰਹੇ ਹਨ। ਇਸ ਦੇ ਨਾਲ ਹੀ ਡੇਵਿਡ ਵਾਰਨਰ ਕੂਹਣੀ ਦੀ ਸੱਟ ਤੋਂ ਪੂਰੀ ਤਰ੍ਹਾਂ ਉਭਰਨ ਲਈ ਵਾਪਸੀ ਕਰ ਰਿਹਾ ਹੈ। ਜੋਸ਼ ਹੇਜ਼ਲਵੁੱਡ ਅਨਫਿੱਟ ਹੋਣ ਤੋਂ ਬਾਅਦ ਇਸ ਪੂਰੇ ਦੌਰੇ ਤੋਂ ਬਾਹਰ ਹੋ ਗਏ ਹਨ ਅਤੇ ਉਹ ਠੀਕ ਹੋਣ ਲਈ ਵਾਪਸ ਜਾ ਰਹੇ ਹਨ।

ਇਨ੍ਹਾਂ ਸਭ ਤੋਂ ਇਲਾਵਾ ਆਸਟ੍ਰੇਲੀਆਈ ਟੀਮ ਦੇ ਜੋ ਹੋਰ ਖਿਡਾਰੀ ਘਰ ਵਾਪਸ ਜਾ ਰਹੇ ਹਨ, ਉਨ੍ਹਾਂ 'ਚ ਖੱਬੇ ਹੱਥ ਦੇ ਸਪਿਨਰ ਐਸ਼ਟਨ ਐਗਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਦੌਰੇ 'ਤੇ ਅਜੇ ਤੱਕ ਇਕ ਵੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਪਹਿਲੇ ਟੈਸਟ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਟੌਡ ਮਰਫੀ ਨੇ ਸਾਈਡ ਸਟ੍ਰੇਨ ਕਾਰਨ ਵਾਪਸੀ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮਿਸ਼ੇਲ ਸਵੀਪਸਨ ਪਹਿਲਾਂ ਹੀ ਆਸਟ੍ਰੇਲੀਆ 'ਚ ਮੌਜੂਦ ਹਨ, ਜਦਕਿ ਲਾਂਸ ਮੌਰੀਸ ਅਤੇ ਮੈਥਿਊ ਰੇਨਸ਼ਾ ਦੀ ਵਾਪਸੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਕੈਮਰਨ ਗ੍ਰੀਨ ਅਤੇ ਮਿਸ਼ੇਲ ਸਟਾਰਕ ਨੂੰ ਫਿੱਟ ਘੋਸ਼ਿਤ ਕੀਤਾ ਗਿਆ

ਇਸ ਦੌਰੇ 'ਤੇ ਕੰਗਾਰੂ ਟੀਮ ਲਈ ਹੁਣ ਤੱਕ ਇਕ ਰਾਹਤ ਦੀ ਖ਼ਬਰ ਇਹ ਹੈ ਕਿ ਆਲਰਾਊਂਡਰ ਕੈਮਰੂਨ ਗ੍ਰੀਨ ਅਤੇ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਨੂੰ ਪੂਰੀ ਤਰ੍ਹਾਂ ਫਿੱਟ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਦੇ ਟੀਮ ਵਿੱਚ ਆਉਣ ਨਾਲ ਪਲੇਇੰਗ ਇਲੈਵਨ ਦਾ ਸੰਤੁਲਨ ਪਹਿਲਾਂ ਨਾਲੋਂ ਬਿਹਤਰ ਦਿਖਾਈ ਦੇਵੇਗਾ। ਕੰਗਾਰੂ ਟੀਮ ਨੂੰ 1 ਮਾਰਚ ਤੋਂ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਭਾਰਤ ਖਿਲਾਫ ਸੀਰੀਜ਼ ਦਾ ਤੀਜਾ ਟੈਸਟ ਮੈਚ ਖੇਡਣਾ ਹੈ।

ਆਸਟ੍ਰੇਲੀਆ ਦੇ ਮੁੱਖ ਕੋਚ ਐਂਡਰਿਊ ਮੈਕਡੋਨਲਡ ਨੇ ਕਿਹਾ ਕਿ ਅਸੀਂ ਇਸ 'ਤੇ ਕੰਮ ਕਰ ਰਹੇ ਹਾਂ ਕਿਉਂਕਿ ਘਰ 'ਚ ਵੀ ਕਾਫੀ ਕ੍ਰਿਕਟ ਖੇਡੀ ਜਾ ਰਹੀ ਹੈ। ਕੁਝ ਖਿਡਾਰੀਆਂ ਦੇ ਪੂਰੀ ਤਰ੍ਹਾਂ ਫਿੱਟ ਹੋਣ ਤੋਂ ਬਾਅਦ ਅਸੀਂ ਹੋਰ ਖਿਡਾਰੀਆਂ ਨੂੰ ਲੈ ਕੇ ਜਾਣ ਦਾ ਫੈਸਲਾ ਨਹੀਂ ਕਰ ਸਕਦੇ। ਅਗਲੇ 2 ਟੈਸਟ ਮੈਚਾਂ ਲਈ ਅਸੀਂ ਕਿਸ ਤਰ੍ਹਾਂ ਦੀ ਟੀਮ ਚਾਹੁੰਦੇ ਹਾਂ, ਇਸ ਬਾਰੇ ਸਾਨੂੰ ਸਪੱਸ਼ਟ ਹੋਣਾ ਹੋਵੇਗਾ। ਅਜਿਹੇ 'ਚ ਕੁਝ ਖਿਡਾਰੀਆਂ ਦੇ ਕੋਲ ਘਰ 'ਚ ਕ੍ਰਿਕਟ ਖੇਡਣ ਦਾ ਮੌਕਾ ਹੈ ਅਤੇ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget