ਪੜਚੋਲ ਕਰੋ

IND vs AUS: ਭਾਰਤ ਦੀ ਹਾਰ ਤੋਂ ਪਰੇਸ਼ਾਨ ਫੈਨਜ਼ ਦੀ ਸ਼ਰਮਨਾਕ ਹਰਕਤ! ਟ੍ਰੈਵਿਸ ਹੈੱਡ ਦੀ ਪਤਨੀ ਅਤੇ ਧੀ ਨੂੰ Rape ਦੀ ਦਿੱਤੀ ਧਮਕੀ

Rape Threats To Travis Head Wife And Daughter: ਟ੍ਰੈਵਿਸ ਹੈੱਡ ਨੇ ਆਸਟਰੇਲੀਆ ਨੂੰ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਜਿੱਤ ਦਿਵਾਉਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਸੀ।

Rape Threats To Travis Head Wife And Daughter: ਟ੍ਰੈਵਿਸ ਹੈੱਡ ਨੇ ਆਸਟਰੇਲੀਆ ਨੂੰ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਜਿੱਤ ਦਿਵਾਉਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਸੀ। ਟੀਚੇ ਦਾ ਪਿੱਛਾ ਕਰਦੇ ਹੋਏ ਹੈੱਡ ਨੇ 120 ਗੇਂਦਾਂ 'ਤੇ 15 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 137 ਦੌੜਾਂ ਦੀ ਪਾਰੀ ਖੇਡੀ ਸੀ। ਹੁਣ ਬਹੁਤ ਸਾਰੇ ਕ੍ਰਿਕਟ ਪ੍ਰਸ਼ੰਸਕ ਟ੍ਰੈਵਿਸ ਹੈੱਡ ਦੀ ਪਤਨੀ ਜੈਸਿਕਾ ਡੇਵਿਸ ਅਤੇ ਉਨ੍ਹਾਂ ਦੀ ਬੇਟੀ ਨੂੰ ਗਾਲ੍ਹਾਂ ਕੱਢਦੇ ਅਤੇ ਬਲਾਤਕਾਰ ਦੀ ਧਮਕੀ ਦਿੰਦੇ ਨਜ਼ਰ ਆ ਰਹੇ ਹਨ। ਹੈੱਡ ਨੇ ਆਸਟ੍ਰੇਲੀਆ ਨੂੰ ਭਾਰਤ ਖਿਲਾਫ ਇਕਤਰਫਾ ਮੈਚ ਜਿੱਤਣ 'ਚ ਯੋਗਦਾਨ ਦਿੱਤਾ ਸੀ।

ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ 'ਚ ਪ੍ਰਸ਼ੰਸਕ ਟ੍ਰੈਵਿਸ ਹੈੱਡ ਦੀ ਪਤਨੀ ਜੈਸਿਕਾ ਡੇਵਿਸ ਨੂੰ ਇੰਸਟਾਗ੍ਰਾਮ ਪੋਸਟ ਦੇ ਕਮੈਂਟ 'ਚ ਗਾਲ੍ਹਾਂ ਕੱਢ ਰਹੇ ਹਨ। ਲੋਕਾਂ ਨੇ ਜੈਸਿਕਾ ਦੀਆਂ ਤਸਵੀਰਾਂ 'ਤੇ ਬਹੁਤ ਹੀ ਅਸ਼ਲੀਲ ਟਿੱਪਣੀਆਂ ਕੀਤੀਆਂ, ਜਿਸ 'ਚ ਬਲਾਤਕਾਰ ਦੀਆਂ ਧਮਕੀਆਂ ਵੀ ਸ਼ਾਮਲ ਸਨ। ਕਈ ਲੋਕਾਂ ਨੇ ਆਸਟਰੇਲਿਆਈ ਬੱਲੇਬਾਜ਼ ਦੀ ਇੱਕ ਸਾਲ ਦੀ ਧੀ ਨਾਲ ਬਲਾਤਕਾਰ ਦੀਆਂ ਧਮਕੀਆਂ ਵੀ ਦਿੱਤੀਆਂ।

ਟ੍ਰੈਵਿਸ ਹੈੱਡ ਦੇ ਸੈਂਕੜੇ ਨੇ ਕਮਾਲ ਕਰ ਦਿੱਤਾ

ਪਿਛਲੇ ਐਤਵਾਰ (19 ਨਵੰਬਰ) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੂੰ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ 240 ਦੌੜਾਂ 'ਤੇ ਆਲ ਆਊਟ ਕਰ ਦਿੱਤਾ। ਫਿਰ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਨੇ 6.6 ਓਵਰਾਂ ਵਿਚ 47 ਦੌੜਾਂ ਦੇ ਸਕੋਰ 'ਤੇ 3 ਵਿਕਟਾਂ ਗੁਆ ਦਿੱਤੀਆਂ। ਡੇਵਿਡ ਵਾਰਨਰ, ਮਿਸ਼ੇਲ ਮਾਰਸ਼ ਅਤੇ ਸਟੀਵ ਸਮਿਥ ਪੈਵੇਲੀਅਨ ਪਰਤ ਚੁੱਕੇ ਸਨ।

ਇਸ ਤੋਂ ਬਾਅਦ ਟ੍ਰੈਵਿਸ ਹੈੱਡ ਅਤੇ ਮਾਰਨਸ ਲੈਬੁਸ਼ਗਨ ਨੇ ਚੌਥੇ ਵਿਕਟ ਲਈ 215 ਗੇਂਦਾਂ 'ਚ 192 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਕਾਰਨ ਆਸਟ੍ਰੇਲੀਆ ਦੀ ਜਿੱਤ ਇਕਤਰਫਾ ਹੋ ਗਈ। ਇਸ ਦੌਰਾਨ ਹੈੱਡ ਨੇ ਹਮਲਾਵਰ ਬੱਲੇਬਾਜ਼ੀ ਕੀਤੀ, ਜਦੋਂ ਕਿ ਲਾਬੂਸ਼ੇਨ ਹੌਲੀ ਰਫਤਾਰ ਨਾਲ ਪਾਰੀ ਨੂੰ ਐਂਕਰ ਕਰਦੇ ਹੋਏ ਦੇਖਿਆ ਗਿਆ। ਹੈੱਡ ਨੇ 120 ਗੇਂਦਾਂ 'ਚ 15 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 137 ਦੌੜਾਂ ਬਣਾਈਆਂ ਸਨ। ਇਸ ਤੋਂ ਇਲਾਵਾ ਲਾਬੂਸ਼ੇਨ ਨੇ 110 ਗੇਂਦਾਂ 'ਤੇ 4 ਚੌਕਿਆਂ ਦੀ ਮਦਦ ਨਾਲ 58 ਦੌੜਾਂ ਦੀ ਅਜੇਤੂ ਪਾਰੀ ਖੇਡੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget