IND vs AUS Final Ishan Kishan Injury WTC 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 7 ਜੂਨ ਤੋਂ ਖੇਡਿਆ ਜਾਣਾ ਹੈ। ਇਸ ਮੈਚ ਤੋਂ ਪਹਿਲਾਂ ਆਸਟਰੇਲੀਆ ਦੇ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਸੱਟ ਕਾਰਨ ਬਾਹਰ ਹੋ ਗਏ ਸਨ। ਇਸ ਦੇ ਨਾਲ ਹੀ ਟੀਮ ਇੰਡੀਆ ਲਈ ਬੁਰੀ ਖਬਰ ਆ ਰਹੀ ਹੈ। ਟੀਮ ਦੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਪ੍ਰੈਕਟਿਸ ਦੌਰਾਨ ਜ਼ਖ਼ਮੀ ਹੋ ਗਏ। ਰਿਪੋਰਟ ਮੁਤਾਬਕ ਕਿਸ਼ਨ ਦੀ ਸੱਟ ਗੰਭੀਰ ਨਹੀਂ ਹੈ। ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Ishan Kishan Injury: ਆਸਟ੍ਰੇਲੀਆ ਤੋਂ ਬਾਅਦ ਵਧਿਆ ਟੀਮ ਇੰਡੀਆ ਦਾ ਤਣਾਅ, ਪ੍ਰੈਕਟਿਸ ਦੌਰਾਨ ਲੱਗੀ ਈਸ਼ਾਨ ਕਿਸ਼ਨ ਨੂੰ ਸੱਟ
ABP Sanjha
Updated at:
04 Jun 2023 06:08 PM (IST)
Edited By: Jasveer
IND vs AUS Final: ਭਾਰਤੀ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ ਆਸਟ੍ਰੇਲੀਆ ਖਿਲਾਫ ਹੋਣ ਵਾਲੇ ਫਾਈਨਲ ਮੈਚ ਲਈ ਟੀਮ 'ਚ ਚੁਣਿਆ ਗਿਆ ਹੈ। ਰਿਪੋਰਟ ਮੁਤਾਬਕ ਇਸ਼ਾਨ ਪ੍ਰੈਕਟਿਸ ਦੌਰਾਨ ਜ਼ਖ਼ਮੀ ਹੋ ਗਏ।
IND Vs AUS