ਪੜਚੋਲ ਕਰੋ

WTC Final: ਮੁਹੰਮਦ ਸਿਰਾਜ ਅਤੇ ਮਾਰਨਸ ਲਾਬੁਸ਼ੇਨ ਭਿੜੇ, ਤਾਂ ਸੋਸ਼ਲ ਮੀਡੀਆ ਫੈਂਸ ਬੋਲੇ - ਲੜਾਈ ਹੋ ਗਈ ਸ਼ੁਰੂ...

IND vs AUS: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਆਸਟਰੇਲੀਆਈ ਬੱਲੇਬਾਜ਼ ਮਾਰਨਸ ਲਾਬੁਸ਼ੇਨ ਵਿਚਾਲੇ ਸਲੇਜਿੰਗ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਹੁਣ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

Mohammed Siraj Sledge Marnus Labuschagne: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਿਹਾ ਹੈ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਓਵਲ ਮੈਦਾਨ 'ਤੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਆਸਟ੍ਰੇਲੀਆਈ ਬੱਲੇਬਾਜ਼ ਮਾਰਨਸ ਲਾਬੂਸ਼ੇਨ ਵਿਚਕਾਰ ਸਲੈਜਿੰਗ ਦੇਖਣ ਨੂੰ ਮਿਲੀ। ਹਾਲਾਂਕਿ, ਪਹਿਲਾਂ ਮੁਹੰਮਦ ਸਿਰਾਜ ਨੇ ਮਾਰਨਸ ਲਾਬੂਸ਼ੇਨ ਨੂੰ ਕੁਝ ਕਿਹਾ। ਜਿਸ ਤੋਂ ਬਾਅਦ ਦੋਵੇਂ ਖਿਡਾਰੀ ਆਹਮੋ-ਸਾਹਮਣੇ ਆ ਗਏ। ਇਸ ਦੌਰਾਨ ਦੋਵਾਂ ਖਿਡਾਰੀਆਂ ਨੇ ਇਕ ਦੂਜੇ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: IND vs AUS Final: ਓਵਲ 'ਚ ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਰਿਕਾਰਡ, ਮੈਦਾਨ ‘ਚ ਆਉਂਦਿਆਂ ਹੀ ਪੂਰੀ ਕੀਤੀ ‘ਹਾਫ ਸੈਂਚੂਰੀ’!

ਮੁਹੰਮਦ ਸਿਰਾਜ ਅਤੇ ਮਾਰਨਸ ਲਾਬੁਸ਼ੇਨ ਵਿਚਕਾਰ ਸਲੇਜਿੰਗ 'ਤੇ ਕੀ ਬੋਲੇ ਸੋਸ਼ਲ ਮੀਡੀਆ ਯੂਜ਼ਰਸ?

ਆਸਟ੍ਰੇਲੀਆਈ ਪਾਰੀ ਦੇ ਛੇਵੇਂ ਓਵਰ ਦੌਰਾਨ ਮੁਹੰਮਦ ਸਿਰਾਜ ਨੇ ਮਾਰਨਸ ਲਾਬੁਸ਼ੇਨ ਵੱਲ ਦੇਖਿਆ ਅਤੇ ਕੁਝ ਕਿਹਾ। ਇਸ ਤੋਂ ਬਾਅਦ ਮੁਹੰਮਦ ਸਿਰਾਜ ਅੱਠਵਾਂ ਓਵਰ ਕਰਨ ਲਈ ਫਿਰ ਆਏ। ਇਸ ਓਵਰ 'ਚ ਮੁਹੰਮਦ ਸਿਰਾਜ ਦੀ ਗੇਂਦ ਮਾਰਨਸ ਲਾਬੁਸ਼ੇਨ ਦੇ ਅੰਗੂਠੇ 'ਤੇ ਲੱਗੀ। ਫਿਰ ਕੀ ਸੀ... ਦੋਵੇਂ ਖਿਡਾਰੀ ਇਕ ਵਾਰ ਫਿਰ ਆਹਮੋ-ਸਾਹਮਣੇ ਆ ਗਏ। ਦੋਵਾਂ ਖਿਡਾਰੀਆਂ ਵਿਚਾਲੇ ਗਰਮਾ-ਗਰਮੀ ਹੋਈ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਮੁਹੰਮਦ ਸਿਰਾਜ ਅਤੇ ਮਾਰਨਸ ਲਾਬੁਸ਼ੇਨ ਵਾਇਰਲ ਹੋ ਗਏ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

ਇਸ ਸਮੇਂ ਸੋਸ਼ਲ ਮੀਡੀਆ 'ਤੇ ਮੁਹੰਮਦ ਸਿਰਾਜ ਅਤੇ ਮਾਰਨਸ ਲਾਬੁਸ਼ੇਨ ਵਿਚਕਾਰ ਸਲੇਜਿੰਗ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦਈਏ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਓਵਲ ਮੈਦਾਨ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਟੀਮ ਇੰਡੀਆ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਟੀਮ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ: ਟ੍ਰੈਵਿਸ ਹੈੱਡ ਨੇ ਟੀਮ ਇੰਡੀਆ ਖਿਲਾਫ ਜੜਿਆ ਸੈਂਕੜਾ, ਟੈਸਟ 'ਚ ਵਨਡੇ ਵਾਂਗ ਬਣਾ ਰਹੇ ਦੌੜਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
Embed widget