ਪੜਚੋਲ ਕਰੋ

IND vs AUS: ਸਚਿਨ ਦਾ ਰਿਕਾਰਡ ਤੋੜਣ ਦੇ ਨੇੜ ਪਹੁੰਚੇ ਜਡੇਜਾ, ਆਸਟ੍ਰੇਲੀਆ ਖ਼ਿਲਾਫ਼ ਹਾਸਲ ਮਿਲ ਸਕਦਾ ਹੈ ਮੌਕਾ

Ravindra Jadeja Record: ਟੀਮ ਇੰਡੀਆ ਦੇ ਖਿਡਾਰੀ ਰਵਿੰਦਰ ਜਡੇਜਾ ਨੇ ਦਿੱਲੀ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਦੋਵੇਂ ਪਾਰੀਆਂ ਵਿੱਚ ਕੁੱਲ 10 ਵਿਕਟਾਂ ਲਈਆਂ।

Ravindra Jadeja Record India vs Australia: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਇਸ ਦਾ ਦੂਜਾ ਮੈਚ ਦਿੱਲੀ ਵਿੱਚ ਖੇਡਿਆ ਗਿਆ, ਜਿਸ ਨੂੰ ਭਾਰਤ ਨੇ 6 ਵਿਕਟਾਂ ਨਾਲ ਜਿੱਤ ਲਿਆ। ਰਵਿੰਦਰ ਜਡੇਜਾ ਨੇ ਟੀਮ ਇੰਡੀਆ ਲਈ ਦੂਜੇ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਪਹਿਲੀ ਪਾਰੀ 'ਚ 3 ਅਤੇ ਦੂਜੀ ਪਾਰੀ 'ਚ 7 ਵਿਕਟਾਂ ਲਈਆਂ। ਇਸ ਮੈਚ ਲਈ ਉਸ ਨੂੰ 'ਪਲੇਅਰ ਆਫ਼ ਦਾ ਮੈਚ' ਚੁਣਿਆ ਗਿਆ। ਜਡੇਜਾ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸਚਿਨ ਤੇਂਦੁਲਕਰ ਦਾ ਇੱਕ ਰਿਕਾਰਡ ਤੋੜਨ ਦੇ ਕਰੀਬ ਪਹੁੰਚ ਗਿਆ ਹੈ।

ਜਡੇਜਾ ਬਾਰਡਰ-ਗਾਵਸਕਰ ਟਰਾਫੀ 'ਚ ਸਭ ਤੋਂ ਜ਼ਿਆਦਾ ਵਾਰ 'ਮੈਨ ਆਫ ਦਾ ਮੈਚ' ਦਾ ਐਵਾਰਡ ਜਿੱਤਣ ਦੇ ਮਾਮਲੇ 'ਚ ਸਾਂਝੇ ਦੂਜੇ ਸਥਾਨ 'ਤੇ ਪਹੁੰਚ ਗਿਆ। ਉਨ੍ਹਾਂ ਨੇ ਇਸ ਮਾਮਲੇ 'ਚ ਚੇਤੇਸ਼ਵਰ ਪੁਜਾਰਾ ਦੀ ਬਰਾਬਰੀ ਕਰ ਲਈ ਹੈ। ਜਡੇਜਾ ਸਚਿਨ ਦਾ ਰਿਕਾਰਡ ਤੋੜਨ ਦੇ ਬਹੁਤ ਕਰੀਬ ਹੈ। ਇਸ ਟੂਰਨਾਮੈਂਟ 'ਚ ਜਡੇਜਾ ਅਤੇ ਪੁਜਾਰਾ ਨੇ ਚਾਰ-ਚਾਰ ਵਾਰ 'ਮੈਨ ਆਫ ਦਾ ਮੈਚ' ਦਾ ਐਵਾਰਡ ਜਿੱਤਿਆ ਹੈ। ਜਦਕਿ ਸਚਿਨ ਇਸ ਮਾਮਲੇ 'ਚ ਟਾਪ 'ਤੇ ਹਨ। ਉਹ 5 ਵਾਰ ਇਹ ਖਿਤਾਬ ਜਿੱਤ ਚੁੱਕਾ ਹੈ। ਸਟੀਵ ਸਮਿਥ 3 ਪੁਰਸਕਾਰਾਂ ਨਾਲ ਤੀਜੇ ਸਥਾਨ 'ਤੇ ਹਨ।

ਜ਼ਿਕਰਯੋਗ ਹੈ ਕਿ ਰਵਿੰਦਰ ਜਡੇਜਾ ਨੇ ਇਸ ਸੀਰੀਜ਼ ਦੇ ਪਹਿਲੇ ਦੋ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਦੋ ਪਾਰੀਆਂ ਵਿੱਚ 96 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ 17 ਵਿਕਟਾਂ ਵੀ ਲਈਆਂ ਹਨ। ਇਸ ਸੀਰੀਜ਼ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੇ ਮਾਮਲੇ 'ਚ ਜਡੇਜਾ ਫਿਲਹਾਲ ਸਿਖਰ 'ਤੇ ਹਨ। ਉਸ ਨੇ 67.1 ਓਵਰਾਂ 'ਚ 191 ਦੌੜਾਂ ਦਿੱਤੀਆਂ। ਜਡੇਜਾ ਨੇ ਦਿੱਲੀ ਟੈਸਟ ਵਿੱਚ ਕੁੱਲ 10 ਵਿਕਟਾਂ ਲਈਆਂ ਸਨ। ਇਸ ਸੀਰੀਜ਼ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੇ ਮਾਮਲੇ 'ਚ ਰਵੀਚੰਦਰਨ ਅਸ਼ਵਿਨ ਦੂਜੇ ਨੰਬਰ 'ਤੇ ਹਨ। ਉਸ ਨੇ 2 ਮੈਚਾਂ 'ਚ 14 ਵਿਕਟਾਂ ਲਈਆਂ ਹਨ।

ਦੱਸ ਦੇਈਏ ਕਿ ਭਾਰਤ ਨੇ ਨਾਗਪੁਰ ਵਿੱਚ ਆਸਟ੍ਰੇਲੀਆ ਦੇ ਖਿਲਾਫ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਸੀ। ਇਸ ਵਿੱਚ ਟੀਮ ਇੰਡੀਆ ਨੇ ਇੱਕ ਪਾਰੀ ਅਤੇ 132 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਦੂਜਾ ਮੈਚ ਦਿੱਲੀ ਵਿੱਚ ਖੇਡਿਆ ਗਿਆ। ਭਾਰਤ ਨੇ ਇਸ ਨੂੰ 6 ਵਿਕਟਾਂ ਨਾਲ ਜਿੱਤ ਲਿਆ। ਹੁਣ ਤੀਜਾ ਮੈਚ 1 ਮਾਰਚ ਤੋਂ ਇੰਦੌਰ 'ਚ ਅਤੇ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ 'ਚ ਖੇਡਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

ਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget