ਪੜਚੋਲ ਕਰੋ

BGT: 'ਆਸਟਰੇਲੀਆ ਨੂੰ 4-0 ਨਾਲ ਨਹੀਂ ਹਰਾ ਸਕਦੇ', ਸੁਨੀਲ ਗਾਵਸਕਰ ਨੇ ਬਾਰਡਰ-ਗਾਵਸਕਰ ਟਰਾਫੀ ਤੋਂ ਪਹਿਲਾਂ ਇੰਡੀਆ ਟੀਮ ਨੂੰ ਲੈ ਕੇ ਕਰ ਦਿੱਤੀ ਭਵਿੱਖਬਾਣੀ

ਭਾਰਤ ਨੂੰ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਹਰ ਕਿਸੇ ਦੀਆਂ ਨਜ਼ਰਾਂ ਰੈੱਡ ਗੇਂਦ ਸੀਰੀਜ਼ ਉੱਤੇ ਹਨ। ਜਿੱਥੇ ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ

Sunil Gavaskar Opens Up on Team India for BGT: ਭਾਰਤ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਭਾਰਤੀ ਟੀਮ ਦੀ ਆਗਾਮੀ ਰੈੱਡ ਗੇਂਦ ਸੀਰੀਜ਼ ਆਸਟਰੇਲੀਆ ਵਿੱਚ ਹੈ। ਜਿੱਥੇ ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ (border-gavaskar trophy) ਖੇਡੇਗੀ। ਦੋਵਾਂ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ।

ਹੋਰ ਪੜ੍ਹੋ : IND vs NZ: ਹਾਰ ਤੋਂ ਬਾਅਦ ਰੋਹਿਤ ਸ਼ਰਮਾ 'ਤੇ ਡਿੱਗ ਸਕਦੀ ਗਾਜ, ਹੱਥੋਂ ਨਿਕਲ ਸਕਦੀ ਕਪਤਾਨੀ?

ਭਾਰਤ ਇਹ ਸੀਰੀਜ਼ ਜਿੱਤ ਕੇ ਇਤਿਹਾਸ ਰਚ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਭਾਰਤ ਆਸਟ੍ਰੇਲੀਆ ਦੀ ਧਰਤੀ 'ਤੇ ਬਾਰਡਰ-ਗਾਵਸਕਰ ਟਰਾਫੀ ਲਗਾਤਾਰ ਦੋ ਵਾਰ ਜਿੱਤਣ 'ਚ ਸਫਲ ਰਿਹਾ ਹੈ। ਪਰ ਇਸ ਦੌਰੇ ਤੋਂ ਪਹਿਲਾਂ ਮਹਾਨ ਭਾਰਤੀ ਬੱਲੇਬਾਜ਼ ਸੁਨੀਲ ਗਾਵਸਕਰ ਨੇ ਇੱਕ ਭਵਿੱਖਬਾਣੀ ਕੀਤੀ ਅਤੇ ਟੀਮ ਇੰਡੀਆ ਨੂੰ ਸਖ਼ਤ ਸਲਾਹ ਵੀ ਦਿੱਤੀ।

ਗਾਵਸਕਰ ਦੀਆਂ ਭਵਿੱਖਬਾਣੀਆਂ ਅਤੇ ਸੁਝਾਅ

ਸੁਨੀਲ ਗਾਵਸਕਰ ਦਾ ਮੰਨਣਾ ਹੈ ਕਿ ਭਾਰਤੀ ਟੀਮ ਨੂੰ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਬਜਾਏ ਬਾਰਡਰ-ਗਾਵਸਕਰ ਟਰਾਫੀ ਸੀਰੀਜ਼ ਜਿੱਤਣ 'ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ, ''ਮੈਨੂੰ ਨਹੀਂ ਲੱਗਦਾ ਕਿ ਭਾਰਤ ਆਸਟਰੇਲੀਆ ਨੂੰ 4-0 ਨਾਲ ਹਰਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਵੱਡੀ ਪ੍ਰਾਪਤੀ ਹੋਵੇਗੀ ਪਰ ਇਸ ਤੋਂ ਫਿਲਹਾਲ ਉਮੀਦਾਂ ਰੱਖਣਾ ਸਹੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਟੀਮ ਨੂੰ ਸਿਰਫ ਸੀਰੀਜ਼ ਜਿੱਤਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।'' ਚਾਹੇ ਇਹ 1-0, 2-0 ਜਾਂ 3-1 ਨਾਲ ਹੋਵੇ। ਇਸ ਨਾਲ ਟੀਮ ਦੇ ਪ੍ਰਦਰਸ਼ਨ 'ਚ ਸਥਿਰਤਾ ਆਵੇਗੀ ਅਤੇ ਪ੍ਰਸ਼ੰਸਕਾਂ ਨੂੰ ਵੀ ਟੀਮ 'ਤੇ ਮਾਣ ਹੋਵੇਗਾ।

WTC ਫਾਈਨਲ ਲਈ ਭਾਰਤ ਦੀ ਸਥਿਤੀ

ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ 2023-25 ​​ਦੇ ਫਾਈਨਲ ਵਿੱਚ ਥਾਂ ਬਣਾਉਣ ਲਈ ਟੀਮ ਇੰਡੀਆ ਨੂੰ ਬਾਰਡਰ-ਗਾਵਸਕਰ ਟਰਾਫੀ 4-0 ਨਾਲ ਜਿੱਤਣੀ ਹੋਵੇਗੀ। ਭਾਰਤ ਇਸ ਤੋਂ ਪਹਿਲਾਂ ਦੋ ਵਾਰ ਡਬਲਯੂਟੀਸੀ ਫਾਈਨਲ ਖੇਡ ਚੁੱਕਾ ਹੈ ਅਤੇ ਤੀਜੀ ਵਾਰ ਇਸ ਵਿੱਚ ਪਹੁੰਚਣਾ ਇੱਕ ਵੱਡੀ ਉਪਲਬਧੀ ਹੋਵੇਗੀ। ਪਰ ਇਸ ਵਾਰ ਟੀਮ ਨੂੰ ਖੁਦ ਨੂੰ ਸਾਬਤ ਕਰਨ ਦੀ ਲੋੜ ਹੈ, ਕਿਉਂਕਿ ਦੂਜੇ ਦੇਸ਼ਾਂ ਦੇ ਨਤੀਜਿਆਂ 'ਤੇ ਨਿਰਭਰ ਕਰਨਾ ਜੋਖਮ ਭਰਿਆ ਹੋ ਸਕਦਾ ਹੈ।

ਗਾਵਸਕਰ ਮੁਤਾਬਕ ਟੀਮ ਇੰਡੀਆ 'ਤੇ ਸੀਰੀਜ਼ ਜਿੱਤਣ ਦਾ ਦਬਾਅ ਜ਼ਰੂਰ ਹੋਵੇਗਾ ਪਰ ਉਨ੍ਹਾਂ ਨੂੰ ਇਹ ਵੀ ਸਮਝਣਾ ਹੋਵੇਗਾ ਕਿ 4-0 ਨਾਲ ਜਿੱਤਣਾ ਨਾ ਸਿਰਫ ਮੁਸ਼ਕਲ ਹੈ ਸਗੋਂ ਇਸ 'ਤੇ ਧਿਆਨ ਕੇਂਦਰਿਤ ਕਰਨ ਨਾਲ ਉਹ ਅਸਲ ਟੀਚੇ ਤੋਂ ਵੀ ਭਟਕ ਸਕਦੀ ਹੈ।

ਬਾਰਡਰ-ਗਾਵਸਕਰ ਟਰਾਫੀ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਅਭਿਮਨਿਊ ਈਸਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਆਰ ਅਸ਼ਵਿਨ, ਆਰ ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ।

ਰਿਜ਼ਰਵ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Ludhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget