ਪੜਚੋਲ ਕਰੋ

IND vs AUS World Cup 2023 Final: ਭਾਰਤ ਨੇ ਫਾਈਨਲ 'ਚ ਆਸਟ੍ਰੇਲੀਆ ਨੂੰ ਦਿੱਤਾ 241 ਦੌੜਾਂ ਦਾ ਟੀਚਾ

IND vs AUS World Cup 2023 Final: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਭਾਰਤੀ ਟੀਮ ਆਲ ਆਊਟ ਹੋ ਗਈ। ਇਸ ਦੇ ਨਾਲ ਹੀ ਕੁਝ ਅੰਕੜੇ ਅਜਿਹੇ ਹਨ ਜੋ ਨਿਰਾਸ਼ਾਜਨਕ ਹਨ।

World Cup Final: ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ 241 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ 50 ਓਵਰਾਂ 'ਚ 240 ਦੌੜਾਂ 'ਤੇ ਹੀ ਸਿਮਟ ਗਈ। ਇਸ ਤਰ੍ਹਾਂ ਪੈਟ ਕਮਿੰਸ ਦੀ ਅਗਵਾਈ ਵਾਲੀ ਆਸਟਰੇਲੀਆਈ ਟੀਮ ਨੂੰ ਛੇਵੀਂ ਵਾਰ ਵਿਸ਼ਵ ਚੈਂਪੀਅਨ ਬਣਨ ਲਈ 241 ਦੌੜਾਂ ਬਣਾਉਣੀਆਂ ਪੈਣਗੀਆਂ। ਭਾਰਤ ਲਈ ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਨੇ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ, ਪਰ ਇਸ ਤੋਂ ਇਲਾਵਾ ਬਾਕੀ ਭਾਰਤੀ ਬੱਲੇਬਾਜ਼ਾਂ ਕੋਲ ਆਸਟ੍ਰੇਲੀਆ ਦੀ ਸ਼ਾਨਦਾਰ ਰਣਨੀਤੀ ਦਾ ਕੋਈ ਜਵਾਬ ਨਹੀਂ ਸੀ। ਦਰਅਸਲ, ਆਸਟ੍ਰੇਲੀਆਈ ਟੀਮ ਲਗਭਗ ਸਾਰੇ ਭਾਰਤੀ ਬੱਲੇਬਾਜ਼ਾਂ ਦਾ ਹੋਮਵਰਕ ਕਰਨ ਤੋਂ ਬਾਅਦ ਆਈ ਸੀ।

ਕੰਗਾਰੂ ਖਿਡਾਰੀਆਂ ਨੇ ਹਰ ਭਾਰਤੀ ਬੱਲੇਬਾਜ਼ ਦੀ ਤਾਕਤ 'ਤੇ ਹੋਮਵਰਕ ਕੀਤਾ...

ਜ਼ਿਕਰ ਕਰ ਦਈਏ ਕਿ ਪੈਟ ਕਮਿੰਸ ਦੀ ਟੀਮ ਨੇ ਹਰ ਭਾਰਤੀ ਬੱਲੇਬਾਜ਼ ਲਈ ਵੱਖ-ਵੱਖ ਰਣਨੀਤੀ ਬਣਾਈ ਸੀ। ਉਹ ਹਰੇਕ ਬੱਲੇਬਾਜ਼ ਦੀ ਤਾਕਤ 'ਤੇ ਹੋਮਵਰਕ ਕਰਨ ਤੋਂ ਬਾਅਦ ਮੈਦਾਨ 'ਚ ਉਤਰੀ। ਬੱਲੇਬਾਜ਼ਾਂ ਦੀ ਤਾਕਤ ਦੇ ਹਿਸਾਬ ਨਾਲ ਉਨ੍ਹਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਹੀਂ ਦਿੱਤਾ ਗਿਆ। ਭਾਰਤੀ ਪਾਰੀ ਦੀ ਸ਼ੁਰੂਆਤ 'ਚ ਕੁਝ ਓਵਰਾਂ ਨੂੰ ਛੱਡ ਕੇ ਆਸਟ੍ਰੇਲੀਆ ਦੇ ਗੇਂਦਬਾਜ਼ਾਂ ਨੇ ਟੀਮ ਇੰਡੀਆ ਦੇ ਬੱਲੇਬਾਜ਼ਾਂ ਨੂੰ ਆਸਾਨੀ ਨਾਲ ਦੌੜਾਂ ਬਣਾਉਣ ਦਾ ਮੌਕਾ ਨਹੀਂ ਦਿੱਤਾ। ਇਸ ਤੋਂ ਇਲਾਵਾ ਪੈਟ ਕਮਿੰਸ ਦੀ ਫੀਲਡ ਪਲੇਸਮੈਂਟ ਸ਼ਲਾਘਾਯੋਗ ਰਹੀ।

ਸ਼ਾਨਦਾਰ ਗੇਂਦਬਾਜ਼ੀ ਅਤੇ ਫੀਲਡ ਪਲੇਸਮੈਂਟ ਨੂੰ ਫੀਲਡਰਾਂ ਦਾ ਸਮਰਥਨ ਮਿਲਿਆ ...

ਸੂਰਿਆਕੁਮਾਰ ਯਾਦਵ ਤੇਜ਼ ਗੇਂਦਬਾਜ਼ੀ 'ਤੇ ਸ਼ਾਟ ਮਾਰਨਾ ਪਸੰਦ ਕਰਦੇ ਹਨ, ਖਾਸ ਤੌਰ 'ਤੇ ਵਿਕਟ ਦੇ ਪਿੱਛੇ... ਪਰ ਆਸਟ੍ਰੇਲੀਆਈ ਗੇਂਦਬਾਜ਼ ਸੂਰਿਆਕੁਮਾਰ ਯਾਦਵ ਨੂੰ ਹੌਲੀ ਗੇਂਦਾਂ ਸੁੱਟਦੇ ਰਹੇ, ਜਿਸਦਾ ਮਤਲਬ ਹੈ ਕਿ ਉਨ੍ਹਾਂ ਨੇ ਸੂਰਿਆਕੁਮਾਰ ਦੀ ਤਾਕਤ ਦੇ ਸਾਹਮਣੇ ਗੇਂਦਬਾਜ਼ੀ ਨਹੀਂ ਕੀਤੀ। ਨਤੀਜੇ ਵਜੋਂ ਸੂਰਿਆਕੁਮਾਰ ਯਾਦਵ 28 ਗੇਂਦਾਂ 'ਤੇ ਸਿਰਫ਼ 18 ਦੌੜਾਂ ਹੀ ਜੋੜ ਸਕੇ। ਇਸ ਤੋਂ ਇਲਾਵਾ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਸਥਿਤੀ ਦੇ ਹਿਸਾਬ ਨਾਲ ਆਪਣੇ ਗੇਂਦਬਾਜ਼ਾਂ ਦਾ ਇਸਤੇਮਾਲ ਕੀਤਾ। ਜਿਸ ਗੇਂਦਬਾਜ਼ 'ਤੇ ਕੰਗਾਰੂ ਕਪਤਾਨ ਨੇ ਜੂਆ ਖੇਡਿਆ ਤਾਂ ਉਸ ਨੇ ਨਿਰਾਸ਼ ਨਹੀਂ ਕੀਤਾ। ਆਸਟ੍ਰੇਲੀਆਈ ਗੇਂਦਬਾਜ਼ਾਂ ਨੂੰ ਆਪਣੇ ਫੀਲਡਰਾਂ ਦਾ ਪੂਰਾ ਸਹਿਯੋਗ ਮਿਲਿਆ। ਇਸ ਟੀਮ ਦੇ ਫੀਲਡਰਾਂ ਨੇ ਕਈ ਦੌੜਾਂ ਬਚਾਈਆਂ। ਉਦਾਹਰਣ ਵਜੋਂ ਭਾਰਤੀ ਟੀਮ ਸਿਰਫ਼ 240 ਦੌੜਾਂ ਤੱਕ ਹੀ ਪਹੁੰਚ ਸਕੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget