ਪੜਚੋਲ ਕਰੋ

IND vs AUS: ਵਿਸ਼ਵ ਕੱਪ 'ਚ 12 ਵਾਰ ਹੋ ਚੁੱਕਿਆ ਭਾਰਤ-ਆਸਟ੍ਰੇਲੀਆ ਦਾ ਟਾਕਰਾ, ਕੰਗਾਰੂਆਂ ਦਾ ਪਲੜਾ ਭਾਰੀ, ਜਾਣੋ ਅੱਜ ਕੌਣ ਮਾਰੇਗਾ ਬਾਜ਼ੀ

World Cup 2023:  ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਦਿੱਗਜ ਖਿਡਾਰੀਆਂ ਨਾਲ ਭਰੀਆਂ ਹੋਈਆਂ ਹਨ। ਦੋਵਾਂ ਟੀਮਾਂ ਦੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਵਿੱਚ ਚੰਗਾ ਸੰਤੁਲਨ ਹੈ। ਅਜਿਹੇ ਵਿੱਚ ਅੱਜ ਦਾ ਮੁਕਾਬਲਾ ਸਖ਼ਤ ਹੋ ਸਕਦਾ ਹੈ।

IND vs AUS Match Prediction: ਵਿਸ਼ਵ ਕੱਪ 2023 'ਚ ਅੱਜ (8 ਅਕਤੂਬਰ) ਮੇਜ਼ਬਾਨ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਇੰਡੀਆ ਦੇ ਮੈਚ ਨੂੰ ਲੈ ਕੇ ਭਾਰਤੀਆਂ ਦੇ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਇਸ ਮੈਚ ਤੋਂ ਪਹਿਲਾਂ ਇਹ ਦੋਵੇਂ ਟੀਮਾਂ ਵਿਸ਼ਵ ਕੱਪ ਵਿੱਚ 12 ਵਾਰ ਆਹਮੋ-ਸਾਹਮਣੇ ਹੋਈਆਂ ਸਨ। ਆਸਟ੍ਰੇਲੀਆ ਨੇ ਇਨ੍ਹਾਂ 'ਚ 8 ਵਾਰ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਟੀਮ 4 ਵਾਰ ਇਹ ਮੈਚ ਜਿੱਤ ਚੁੱਕੀ ਹੈ। ਹਾਲਾਂਕਿ, ਪੁਰਾਣੇ ਅੰਕੜੇ ਮੌਜੂਦਾ ਹਾਲਾਤਾਂ 'ਤੇ ਬਹੁਤਾ ਪ੍ਰਭਾਵ ਨਹੀਂ ਪਾਉਂਦੇ ਹਨ। ਫਿਲਹਾਲ ਟੀਮ ਇੰਡੀਆ ਮਜ਼ਬੂਤ ​​ਹੈ ਅਤੇ ਘਰੇਲੂ ਮੈਦਾਨ 'ਤੇ ਖੇਡ ਰਹੀ ਹੈ। ਅਜਿਹੇ 'ਚ ਇਸ ਮੈਚ 'ਚ ਕੌਣ ਜਿੱਤ ਸਕਦਾ ਹੈ, ਆਓ ਜਾਣਦੇ ਹਾਂ...

ਟੀਮ ਇੰਡੀਆ 116 ਰੇਟਿੰਗ ਨਾਲ ICC ਵਨਡੇ ਰੈਂਕਿੰਗ 'ਚ ਪਹਿਲੇ ਸਥਾਨ 'ਤੇ ਹੈ। ਇੱਥੇ ਆਸਟ੍ਰੇਲੀਆਈ ਟੀਮ 112 ਰੇਟਿੰਗ ਨਾਲ ਤੀਜੇ ਸਥਾਨ 'ਤੇ ਹੈ। ਭਾਵ ਭਾਰਤੀ ਟੀਮ ਫਿਲਹਾਲ ਆਸਟ੍ਰੇਲੀਆ ਤੋਂ ਬਿਹਤਰ ਹੈ।

ਹਾਲ ਹੀ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਸਮਾਪਤ ਹੋਈ। ਉਸ ਸੀਰੀਜ਼ 'ਚ ਭਾਰਤ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾਇਆ ਸੀ। ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇਣ ਦੇ ਬਾਵਜੂਦ ਭਾਰਤ ਨੇ ਇਹ ਸੀਰੀਜ਼ ਆਸਾਨੀ ਨਾਲ ਜਿੱਤ ਲਈ। ਅਜਿਹੇ 'ਚ ਮੌਜੂਦਾ ਸਮੇਂ 'ਚ ਹੈੱਡ ਟੂ ਹੈੱਡ ਅੰਕੜੇ ਭਾਰਤ ਦੇ ਪੱਖ 'ਚ ਜਾ ਰਹੇ ਹਨ।
ਭਾਰਤ ਵਿਸ਼ਵ ਕੱਪ 2023 ਦਾ ਮੇਜ਼ਬਾਨ ਦੇਸ਼ ਹੈ। ਅਜਿਹੇ 'ਚ ਘਰੇਲੂ ਹਾਲਾਤ ਨਿਸ਼ਚਿਤ ਤੌਰ 'ਤੇ ਟੀਮ ਨੂੰ ਫਾਇਦਾ ਪਹੁੰਚਾਉਣਗੇ। ਕਿਸੇ ਵੀ ਵਿਰੋਧੀ ਟੀਮ ਲਈ ਘਰੇਲੂ ਮੈਦਾਨ 'ਤੇ ਟੀਮ ਇੰਡੀਆ ਨੂੰ ਹਰਾਉਣਾ ਆਸਾਨ ਨਹੀਂ ਰਿਹਾ ਹੈ।

ਆਸਟ੍ਰੇਲੀਆ ਦੇ ਪੱਖ ਵਿਚ ਵੀ ਕੁਝ ਅੰਕੜੇ ਹਨ। ਜਿਸ ਮੈਦਾਨ 'ਤੇ ਅੱਜ ਦਾ ਮੈਚ ਖੇਡਿਆ ਜਾਣਾ ਹੈ। ਆਸਟ੍ਰੇਲੀਆ ਪਹਿਲਾਂ ਵੀ ਉਥੇ ਵਿਸ਼ਵ ਕੱਪ ਮੈਚ ਖੇਡ ਚੁੱਕਾ ਹੈ। ਆਸਟਰੇਲੀਆ ਨੇ ਚੇਪੌਕ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਵਿਸ਼ਵ ਕੱਪ ਦੇ 3 ਮੈਚ ਖੇਡੇ ਹਨ ਅਤੇ 3 ਜਿੱਤੇ ਹਨ। ਇਸ ਮੈਦਾਨ 'ਤੇ ਟੀਮ ਇੰਡੀਆ ਨੂੰ ਵਿਸ਼ਵ ਕੱਪ 'ਚ ਵੀ ਹਰਾਇਆ ਹੈ।
ਵਿਸ਼ਵ ਕੱਪ 2019 ਤੋਂ ਬਾਅਦ, ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਨਡੇ ਵਿੱਚ 12 ਵਾਰ ਆਹਮੋ-ਸਾਹਮਣੇ ਹੋਈਆਂ ਹਨ। ਇਨ੍ਹਾਂ ਮੈਚਾਂ ਵਿੱਚ ਦੋਵੇਂ ਟੀਮਾਂ 6-6 ਨਾਲ ਜਿੱਤੀਆਂ ਹਨ। ਭਾਵ ਮੁਕਾਬਲਾ ਬਰਾਬਰ ਰਿਹਾ ਹੈ।

ਤਾਂ ਕੌਣ ਜਿੱਤੇਗਾ?
ਦੋਵਾਂ ਟੀਮਾਂ ਕੋਲ ਬਹੁਤ ਸਾਰੇ ਆਲਰਾਊਂਡਰ ਹਨ। ਇਨ੍ਹਾਂ ਟੀਮਾਂ ਦੀ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਵਿੱਚ ਵੀ ਚੰਗਾ ਸੰਤੁਲਨ ਹੈ। ਫੀਲਡਿੰਗ ਦੇ ਮਾਮਲੇ 'ਚ ਆਸਟ੍ਰੇਲੀਆ ਥੋੜ੍ਹਾ ਬਿਹਤਰ ਹੈ ਜਦਕਿ ਟੀਮ ਇੰਡੀਆ ਸਪਿਨ ਵਿਭਾਗ 'ਚ ਜ਼ਿਆਦਾ ਪ੍ਰਭਾਵਸ਼ਾਲੀ ਹੈ। ਅਜਿਹੇ 'ਚ ਇਹ ਕਹਿਣਾ ਮੁਸ਼ਕਿਲ ਹੈ ਕਿ ਕੌਣ ਜਿੱਤੇਗਾ। ਹਾਲਾਂਕਿ ਘਰੇਲੂ ਹਾਲਾਤ ਅਤੇ ਮੌਜੂਦਾ ਫਾਰਮ ਟੀਮ ਇੰਡੀਆ ਦੇ ਜੇਤੂ ਬਣਨ ਵੱਲ ਇਸ਼ਾਰਾ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget