ਪੜਚੋਲ ਕਰੋ

Rohit Sharma: 'ਸੁੱਤੇ ਪਏ ਆ ਸਾਰੇ ਲੋਕ', ਰੋਹਿਤ ਸ਼ਰਮਾ ਗੁੱਸੇ 'ਚ ਭੜਕਿਆ, ਕੈਪਟਨ ਨੇ ਟੀਮ 'ਤੇ ਕੱਢੀ ਭੜਾਸ

Rohit Sharma IND vs BAN: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਚੇਨਈ 'ਚ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 376 ਅਤੇ ਦੂਜੀ ਪਾਰੀ 'ਚ 81 ਦੌੜਾਂ ਬਣਾਈਆਂ ਹਨ। ਭਾਰਤ ਨੇ 308 ਦੌੜਾਂ

Rohit Sharma IND vs BAN: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਚੇਨਈ 'ਚ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਪਹਿਲੀ ਪਾਰੀ 'ਚ 376 ਅਤੇ ਦੂਜੀ ਪਾਰੀ 'ਚ 81 ਦੌੜਾਂ ਬਣਾਈਆਂ ਹਨ। ਭਾਰਤ ਨੇ 308 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਹੈ। ਹੁਣ ਤੀਜੇ ਦਿਨ ਦਾ ਮੈਚ ਖੇਡਿਆ ਜਾਵੇਗਾ। ਇਸ ਦੌਰਾਨ ਰੋਹਿਤ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਰੋਹਿਤ ਆਪਣੇ ਸਾਥੀ ਖਿਡਾਰੀਆਂ 'ਤੇ ਗੁੱਸੇ 'ਚ ਨਜ਼ਰ ਆਇਆ। ਰੋਹਿਤ ਦਾ ਇਹ ਵੀਡੀਓ ਐਕਸ 'ਤੇ ਸ਼ੇਅਰ ਕੀਤਾ ਗਿਆ ਹੈ।

ਦਰਅਸਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵੀਡੀਓ ਬੰਗਲਾਦੇਸ਼ ਦੀ ਪਾਰੀ ਦੌਰਾਨ ਦਾ ਹੈ। ਬੰਗਲਾਦੇਸ਼ ਦੀ ਟੀਮ ਪਹਿਲੀ ਪਾਰੀ 'ਚ 149 ਦੌੜਾਂ ਦੇ ਸਕੋਰ 'ਤੇ ਢਹਿ ਗਈ। ਇਸ ਦੌਰਾਨ ਰੋਹਿਤ ਆਪਣੇ ਸਾਥੀ ਖਿਡਾਰੀਆਂ 'ਤੇ ਗੁੱਸੇ 'ਚ ਨਜ਼ਰ ਆਏ। ਉਸ ਨੇ ਵਾਇਰਲ ਵੀਡੀਓ 'ਚ ਕਿਹਾ, 'ਸੌਂ ਰਹੇ ਸਾਰੇ ਲੋਕ ਹੈ।' ਰੋਹਿਤ ਦੇ ਇਸ ਵੀਡੀਓ 'ਤੇ ਪ੍ਰਸ਼ੰਸਕਾਂ ਦੀ ਦਿਲਚਸਪ ਪ੍ਰਤੀਕਿਰਿਆ ਵੀ ਦੇਖਣ ਨੂੰ ਮਿਲੀ ਹੈ। ਇਸ ਤੋਂ ਪਹਿਲਾਂ ਰੋਹਿਤ ਦਾ ਸ਼ੁਭਮਨ ਗਿੱਲ ਨਾਲ ਇੱਕ ਵੀਡੀਓ ਸਾਹਮਣੇ ਆਇਆ ਸੀ। ਇਸ 'ਚ ਉਹ ਮਜ਼ਾਕ ਦੇ ਮੂਡ 'ਚ ਨਜ਼ਰ ਆ ਰਹੇ ਸੀ।

 

 

Read More: Rishabh Pant IND vs BAN: ਚੇਨਈ ਟੈਸਟ ਦੇ ਪਹਿਲੇ ਦਿਨ ਹੰਗਾਮਾ, ਲਿਟਨ ਦਾਸ ਨਾਲ ਭਿੜ ਗਏ ਰਿਸ਼ਭ ਪੰਤ, ਜਾਣੋ ਮਾਮਲਾ

ਟੀਮ ਇੰਡੀਆ ਲਈ ਚੇਨਈ ਟੈਸਟ 'ਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਬੱਲੇ ਨਾਲ ਕੁਝ ਖਾਸ ਨਹੀਂ ਕਰ ਸਕੇ। ਰੋਹਿਤ ਪਹਿਲੀ ਪਾਰੀ 'ਚ 6 ਦੌੜਾਂ ਅਤੇ ਦੂਜੀ ਪਾਰੀ 'ਚ 5 ਦੌੜਾਂ ਬਣਾ ਕੇ ਆਊਟ ਹੋ ਗਏ। ਉਥੇ ਹੀ ਵਿਰਾਟ ਪਹਿਲੀ ਪਾਰੀ 'ਚ 6 ਦੌੜਾਂ ਅਤੇ ਦੂਜੀ ਪਾਰੀ 'ਚ 17 ਦੌੜਾਂ ਬਣਾ ਕੇ ਆਊਟ ਹੋ ਗਏ। ਯਸ਼ਸਵੀ ਜੈਸਵਾਲ ਨੇ ਪਹਿਲੀ ਪਾਰੀ ਵਿੱਚ ਅਰਧ ਸੈਂਕੜਾ ਜੜਿਆ ਸੀ। ਪਰ ਦੂਜੀ ਪਾਰੀ ਵਿੱਚ ਸਿਰਫ਼ 10 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।

ਟੀਮ ਇੰਡੀਆ ਲਈ ਰਵੀਚੰਦਰਨ ਅਸ਼ਵਿਨ ਨੇ ਪਹਿਲੀ ਪਾਰੀ 'ਚ ਸੈਂਕੜਾ ਲਗਾਇਆ ਸੀ। ਉਸ ਨੇ 133 ਗੇਂਦਾਂ ਦਾ ਸਾਹਮਣਾ ਕਰਦੇ ਹੋਏ 113 ਦੌੜਾਂ ਬਣਾਈਆਂ। ਜਦਕਿ ਰਵਿੰਦਰ ਜਡੇਜਾ ਨੇ 86 ਦੌੜਾਂ ਦੀ ਪਾਰੀ ਖੇਡੀ। ਜਡੇਜਾ ਨੇ 124 ਗੇਂਦਾਂ ਦਾ ਸਾਹਮਣਾ ਕਰਦੇ ਹੋਏ 10 ਚੌਕੇ ਅਤੇ 2 ਛੱਕੇ ਲਗਾਏ। ਰਿਸ਼ਭ ਪੰਤ ਨੇ 39 ਦੌੜਾਂ ਦੀ ਪਾਰੀ ਖੇਡੀ ਸੀ। ਟੀਮ ਇੰਡੀਆ ਨੂੰ ਦੂਜੀ ਪਾਰੀ 'ਚ ਵੀ ਜਡੇਜਾ ਅਤੇ ਅਸ਼ਵਿਨ ਤੋਂ ਉਮੀਦਾਂ ਹੋਣਗੀਆਂ।

 

Read MOre: Sports News: ਹੋਟਲ ਦੇ ਕਮਰੇ 'ਚ ਕੁੜੀਆਂ ਨਾਲ ਫੜੇ ਗਏ ਇਹ ਦਿੱਗਜ ਖਿਡਾਰੀ, ਖੁਲਾਸਾ ਹੋਣ ਤੋਂ ਬਾਅਦ ਮੱਚਿਆ ਹੰਗਾਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
Embed widget