ਪੜਚੋਲ ਕਰੋ

IND vs BAN : ਚਟਗਾਂਵ 'ਚ Team India 'ਚ ਸ਼ਾਮਲ ਹੋਏ ਉਨਾਦਕਟ, ਰਾਹੁਲ ਸਣੇ ਸਾਰੇ ਖਿਡਾਰੀਆਂ ਨੇ ਖ਼ਾਸ ਤਰੀਕੇ ਨਾਲ ਕੀਤਾ ਸਵਾਗਤ

India vs Bangladesh: ਜੈਦੇਵ ਉਨਾਦਕਟ ਦੀ ਕਈ ਸਾਲਾਂ ਬਾਅਦ ਟੀਮ ਇੰਡੀਆ 'ਚ ਵਾਪਸੀ ਹੋਈ ਹੈ। ਉਹ ਚਟਗਾਂਵ ਟੈਸਟ ਮੈਚ ਦੌਰਾਨ ਟੀਮ ਨਾਲ ਜੁੜਿਆ ਹੈ।

Jaydev Unadkat India vs Bangladesh : ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਚਟਗਾਂਵ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਟੀਮ ਇੰਡੀਆ ਨੇ ਮੈਚ ਦੇ ਦੂਜੇ ਦਿਨ ਲੰਚ ਬਰੇਕ ਤੱਕ 7 ਵਿਕਟਾਂ ਦੇ ਨੁਕਸਾਨ ਨਾਲ 348 ਦੌੜਾਂ ਬਣਾ ਲਈਆਂ ਹਨ। ਇਸ ਮੈਚ ਤੋਂ ਠੀਕ ਪਹਿਲਾਂ ਗੇਂਦਬਾਜ਼ ਜੈਦੇਵ ਉਨਾਦਕਟ ਟੀਮ ਇੰਡੀਆ 'ਚ ਸ਼ਾਮਲ ਹੋਏ ਸਨ। ਉਹ ਕਈ ਸਾਲਾਂ ਬਾਅਦ ਭਾਰਤ ਦੀ ਟੈਸਟ ਟੀਮ ਵਿੱਚ ਵਾਪਸੀ ਕਰਨ ਵਿੱਚ ਕਾਮਯਾਬ ਹੋਏ ਹਨ। ਟੀਮ ਇੰਡੀਆ ਦੇ ਖਿਡਾਰੀਆਂ ਨੇ ਉਨਾਦਕਟ ਦਾ ਖਾਸ ਤਰੀਕੇ ਨਾਲ ਸਵਾਗਤ ਕੀਤਾ। ਬੀਸੀਸੀਆਈ ਨੇ ਇਸ ਦੀ ਇੱਕ ਤਸਵੀਰ ਟਵੀਟ ਕੀਤੀ ਹੈ।

ਬੀਸੀਸੀਆਈ ਨੇ ਵੀਰਵਾਰ ਨੂੰ ਇੱਕ ਤਸਵੀਰ ਟਵੀਟ ਕੀਤੀ। ਇਸ 'ਚ ਜੈਦੇਵ ਉਨਾਦਕਟ ਟੀਮ ਇੰਡੀਆ ਦੇ ਖਿਡਾਰੀਆਂ ਨਾਲ ਨਜ਼ਰ ਆ ਰਹੇ ਹਨ। ਭਾਰਤੀ ਟੀਮ ਨੇ ਤਾੜੀਆਂ ਵਜਾ ਕੇ ਉਨਾਦਕਟ ਦਾ ਸਵਾਗਤ ਕੀਤਾ। ਉਨਾਦਕਟ ਨੇ ਭਾਰਤ ਲਈ ਆਖਰੀ ਟੈਸਟ ਮੈਚ 2010 'ਚ ਦੱਖਣੀ ਅਫਰੀਕਾ ਖਿਲਾਫ਼ ਖੇਡਿਆ ਸੀ। ਉਹ ਲਗਭਗ 12 ਸਾਲ ਬਾਅਦ ਟੈਸਟ ਟੀਮ 'ਚ ਵਾਪਸੀ ਕੀਤੀ ਹੈ। ਹਾਲਾਂਕਿ ਇਹ ਉਨ੍ਹਾਂ ਦਾ ਡੈਬਿਊ ਮੈਚ ਵੀ ਸੀ। ਉਨਾਦਕਟ ਇਸ ਮੈਚ ਵਿੱਚ ਇੱਕ ਵੀ ਵਿਕਟ ਨਹੀਂ ਲੈ ਸਕੇ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੇ ਟੀਮ ਇੰਡੀਆ ਲਈ 7 ਵਨਡੇ ਖੇਡੇ। ਜੈਦੇਵ ਨੇ ਵਨਡੇ 'ਚ 8 ਵਿਕਟਾਂ ਲਈਆਂ।

ਜ਼ਿਕਰਯੋਗ ਹੈ ਕਿ ਘਰੇਲੂ ਮੈਚਾਂ 'ਚ ਜੈਦੇਵ ਦਾ ਰਿਕਾਰਡ ਮਜ਼ਬੂਤ ਹੈ। ਉਨ੍ਹਾਂ ਨੇ 116 ਲਿਸਟ ਏ ਮੈਚਾਂ ਵਿੱਚ 168 ਵਿਕਟਾਂ ਲਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 6 ਵਾਰ ਚਾਰ ਜਾਂ ਇਸ ਤੋਂ ਵੱਧ ਵਿਕਟਾਂ ਲਈਆਂ। ਜੈਦੇਵ ਨੇ ਪਹਿਲੀ ਸ਼੍ਰੇਣੀ ਮੈਚਾਂ ਦੀਆਂ 164 ਪਾਰੀਆਂ 'ਚ 353 ਵਿਕਟਾਂ ਲਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 5 ਵਾਰ 10-10 ਵਿਕਟਾਂ ਲਈਆਂ ਹਨ। ਜਦੋਂ ਕਿ 20 ਵਾਰ ਪੰਜ ਜਾਂ ਇਸ ਤੋਂ ਵੱਧ ਵਿਕਟਾਂ ਲਈਆਂ ਹਨ। ਉਨਾਦਕਟ ਨੇ ਟੀ-20 ਮੈਚਾਂ 'ਚ ਵੀ ਮਾਰੂ ਪ੍ਰਦਰਸ਼ਨ ਕੀਤਾ ਹੈ। ਉਸ ਨੇ ਇਸ ਫਾਰਮੈਟ 'ਚ 210 ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget