ਪੜਚੋਲ ਕਰੋ

IND vs BAN: ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਹੋਏ ਰਿਸ਼ਭ ਪੰਤ, ਜਾਣੋ ਕਿਉਂ ਨਹੀਂ ਮਿਲੀ ਅਕਸ਼ਰ ਪਟੇਲ ਨੂੰ ਜਗ੍ਹਾ

Rishabh Pant IND vs BAN: ਰਿਸ਼ਭ ਪੰਤ ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਹਨ। ਉਹਨਾਂ ਨੂੰ ਬੰਗਲਾਦੇਸ਼ ਖਿਲਾਫ਼ ਪਹਿਲੇ ਵਨਡੇ ਦੇ ਪਲੇਇੰਗ ਇਲੈਵਨ 'ਚ ਜਗ੍ਹਾ ਨਹੀਂ ਮਿਲੀ।

Rishabh Pant India vs Bangladesh: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਐਤਵਾਰ ਤੋਂ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦਾ ਪਹਿਲਾ ਮੈਚ ਢਾਕਾ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੇ ਟਾਸ ਤੋਂ ਬਾਅਦ ਬੀਸੀਸੀਆਈ ਨੇ ਟਵੀਟ ਕੀਤਾ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵਨਡੇ ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਹ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹੈ। ਇਸ ਦੇ ਨਾਲ ਹੀ ਅਕਸ਼ਰ ਪਟੇਲ ਵੀ ਪਹਿਲੇ ਮੈਚ ਲਈ ਉਪਲਬਧ ਨਹੀਂ ਸੀ। ਇਸ ਕਾਰਨ ਦੋਵਾਂ ਖਿਡਾਰੀਆਂ ਨੂੰ ਪਲੇਇੰਗ ਇਲੈਵਨ 'ਚ ਜਗ੍ਹਾ ਨਹੀਂ ਮਿਲੀ।

ਰਿਸ਼ਭ ਪੰਤ ਆਪਣੇ ਖਰਾਬ ਪ੍ਰਦਰਸ਼ਨ ਕਾਰਨ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਮੈਚਾਂ 'ਚ ਉਹ ਕੁਝ ਖਾਸ ਨਹੀਂ ਕਰ ਸਕੇ ਹਨ। ਪਰ ਹੁਣ ਉਹ ਖੁਦ ਸੱਟ ਕਾਰਨ ਬਾਹਰ ਹੈ। ਪੰਤ ਬਾਰੇ ਬੀਸੀਸੀਆਈ ਨੇ ਟਵੀਟ ਕੀਤਾ, "ਬੀਸੀਸੀਆਈ ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਭ ਪੰਤ ਨੂੰ ਵਨਡੇ ਟੀਮ ਤੋਂ ਬਾਹਰ ਕੀਤਾ ਗਿਆ ਹੈ।" ਉਹ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜ ਜਾਵੇਗਾ।” ਜਦਕਿ ਅਕਸ਼ਰ ਪਟੇਲ ਨੂੰ ਕਿਹਾ ਗਿਆ ਕਿ ਉਹ ਚੋਣ ਲਈ ਉਪਲਬਧ ਨਹੀਂ ਹੈ।

ਪਲੇਇੰਗ ਇਲੈਵਨ -

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਦੀਪਕ ਚਾਹਰ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਕੁਲਦੀਪ ਸੇਨ।

ਬੰਗਲਾਦੇਸ਼: ਲਿਟਨ ਦਾਸ (ਸੀ), ਅਨਾਮੁਲ ਹਕ, ਨਜਮੁਲ ਹੁਸੈਨ ਸ਼ਾਂਤੋ, ਸ਼ਾਕਿਬ ਅਲ ਹਸਨ, ਮੁਸ਼ਫਿਕਰ ਰਹੀਮ (ਵ.), ਮਹਿਮੂਦੁੱਲਾ, ਆਫੀਫ ਹੁਸੈਨ, ਮੇਹਦੀ ਹਸਨ ਮਿਰਾਜ, ਮੁਸਤਫਿਜ਼ੁਰ ਰਹਿਮਾਨ, ਹਸਨ ਮਹਿਮੂਦ, ਇਬਾਦਤ ਹੁਸੈਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ

Nathan Lyon: ਨਾਥਨ ਲਿਓਨ ਨੇ ਅਸ਼ਵਿਨ ਨੂੰ ਪਿੱਛੇ ਛੱਡ ਕੇ ਇਤਿਹਾਸ ਰਚਿਆ, ਇਹ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget