ਪੜਚੋਲ ਕਰੋ

IND vs BAN: ਵਿਰਾਟ ਕੋਹਲੀ ਨੇ ਜੜਿਆ ਸੈਂਕੜਾ, ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

India vs Bangladesh Live Score: ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਹੈ। ਵਿਰਾਟ ਕੋਹਲੀ ਨੇ ਸੈਂਕੜਾ ਲਗਾਇਆ।

world cup 2023: ਵਿਰਾਟ ਕੋਹਲੀ ਨੇ ਨਾ ਸਿਰਫ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ ਸਗੋਂ ਭਾਰਤ ਨੂੰ ਜਿੱਤ ਵੀ ਦਿਵਾਈ। ਵਿਰਾਟ ਕੋਹਲੀ ਨੇ ਵਨਡੇ ਕ੍ਰਿਕਟ 'ਚ ਆਪਣਾ 48ਵਾਂ ਸੈਂਕੜਾ ਲਗਾਇਆ। ਭਾਰਤ ਨੇ 257 ਦੌੜਾਂ ਦਾ ਟੀਚਾ 41.3 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਵਿਸ਼ਵ ਕੱਪ ਵਿੱਚ ਭਾਰਤ ਦੀ ਇਹ ਲਗਾਤਾਰ ਚੌਥੀ ਜਿੱਤ ਹੈ। ਭਾਰਤ ਅੰਕ ਸੂਚੀ 'ਚ ਪਹਿਲੇ ਸਥਾਨ 'ਤੇ ਆ ਗਿਆ ਹੈ। ਭਾਰਤ ਲਈ ਸੈਮੀਫਾਈਨਲ ਦਾ ਰਸਤਾ ਹੁਣ ਬਹੁਤ ਆਸਾਨ ਹੋ ਗਿਆ ਹੈ।

ਰੋਹਿਤ ਸ਼ਰਮਾ ਨੇ ਫਿਰ ਤੋਂ ਤੂਫਾਨੀ ਸ਼ੁਰੂਆਤ ਕੀਤੀ

ਭਾਰਤੀ ਗੇਂਦਬਾਜ਼ਾਂ ਤੋਂ ਬਾਅਦ ਬੱਲੇਬਾਜ਼ਾਂ ਨੇ ਆਪਣੀ ਤਾਕਤ ਦਿਖਾਈ। ਟੀਮ ਇੰਡੀਆ ਦੇ ਸਾਹਮਣੇ 257 ਦੌੜਾਂ ਦਾ ਟੀਚਾ ਸੀ। ਭਾਰਤ ਨੇ 413 ਓਵਰਾਂ 'ਚ 3 ਵਿਕਟਾਂ 'ਤੇ 261 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਲਈ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਪਹਿਲੀ ਵਿਕਟ ਲਈ 88 ਦੌੜਾਂ ਜੋੜੀਆਂ। ਰੋਹਿਤ ਸ਼ਰਮਾ 40 ਗੇਂਦਾਂ ਵਿੱਚ 48 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਸ਼ੁਭਮਨ ਗਿੱਲ ਨੇ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ। ਸ਼ੁਭਮਨ ਗਿੱਲ 55 ਗੇਂਦਾਂ ਵਿੱਚ 53 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਵਿਰਾਟ ਕੋਹਲੀ ਨੇ ਬਾਕੀ ਬਚਿਆ ਕੰਮ ਪੂਰਾ ਕਰ ਲਿਆ। ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਸਾਬਕਾ ਭਾਰਤੀ ਕਪਤਾਨ 97 ਗੇਂਦਾਂ 'ਚ 103 ਦੌੜਾਂ ਬਣਾ ਕੇ ਨਾਬਾਦ ਪਰਤੇ। ਹਾਲਾਂਕਿ ਸ਼੍ਰੇਅਸ ਅਈਅਰ ਸਿਰਫ 19 ਦੌੜਾਂ ਬਣਾ ਕੇ ਆਊਟ ਹੋ ਗਏ ਪਰ ਵਿਰਾਟ ਕੋਹਲੀ ਨੇ ਬੰਗਲਾਦੇਸ਼ੀ ਗੇਂਦਬਾਜ਼ਾਂ ਨੂੰ ਕੋਈ ਮੌਕਾ ਨਹੀਂ ਦਿੱਤਾ। ਇਸ ਤੋਂ ਇਲਾਵਾ ਕੇਐੱਲ ਰਾਹੁਲ 34 ਗੇਂਦਾਂ 'ਤੇ 34 ਦੌੜਾਂ ਬਣਾ ਕੇ ਨਾਟ ਆਊਟ ਰਹੇ।

ਵਿਰਾਟ ਕੋਹਲੀ ਨੇ ਸੈਂਕੜਾ ਲਗਾਇਆ

ਵਿਰਾਟ ਕੋਹਲੀ ਨੇ 97 ਗੇਂਦਾਂ 'ਤੇ 103 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 4 ਛੱਕੇ ਲਗਾਏ। ਇਸ ਦੇ ਨਾਲ ਹੀ ਵਿਰਾਟ ਕੋਹਲੀ ਦੇ ਵਨਡੇ ਕਰੀਅਰ ਦਾ ਇਹ 48ਵਾਂ ਸੈਂਕੜਾ ਹੈ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ ਵਨਡੇ ਫਾਰਮੈਟ 'ਚ 68 ਅਰਧ ਸੈਂਕੜੇ ਬਣਾਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget