ਪੜਚੋਲ ਕਰੋ

IND vs BAN: ਭਾਰਤ-ਬੰਗਲਾਦੇਸ਼ ਟੈਸਟ ਸੀਰੀਜ਼ ਹੋਏਗੀ ਰੱਦ ? BCCI ਸਾਹਮਣੇ ਖੜ੍ਹੇ ਸਵਾਲ; ਜਾਣੋ ਕਿਉਂ ਭੜਕੇ ਲੋਕ

India vs Bangladesh Test Series: ਭਾਰਤ ਅਤੇ ਬੰਗਲਾਦੇਸ਼ ਵਿਚਾਲੇ 19 ਸਤੰਬਰ ਤੋਂ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ ਚੇਨਈ 'ਚ ਅਤੇ ਦੂਜਾ ਟੈਸਟ ਮੈਚ 27 ਸਤੰਬਰ ਤੋਂ ਕਾਨਪੁਰ

India vs Bangladesh Test Series: ਭਾਰਤ ਅਤੇ ਬੰਗਲਾਦੇਸ਼ ਵਿਚਾਲੇ 19 ਸਤੰਬਰ ਤੋਂ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ ਚੇਨਈ 'ਚ ਅਤੇ ਦੂਜਾ ਟੈਸਟ ਮੈਚ 27 ਸਤੰਬਰ ਤੋਂ ਕਾਨਪੁਰ 'ਚ ਖੇਡਿਆ ਜਾਣਾ ਹੈ। ਹਾਲਾਂਕਿ ਪ੍ਰਸ਼ੰਸਕ ਇਸ ਸੀਰੀਜ਼ ਨੂੰ ਲੈ ਕੇ BCCI ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਦਰਅਸਲ, ਬੰਗਲਾਦੇਸ਼ ਵਿੱਚ ਹੋ ਰਹੀ ਹਿੰਸਾ ਕਾਰਨ ਪ੍ਰਸ਼ੰਸਕ ਭਾਰਤ-ਬੰਗਲਾਦੇਸ਼ ਸੀਰੀਜ਼ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਬੰਗਲਾਦੇਸ਼ 'ਚ ਹਿੰਦੂਆਂ ਖਿਲਾਫ ਹਿੰਸਾ ਹੋ ਰਹੀ ਹੈ। ਅਜਿਹੇ 'ਚ ਭਾਰਤ ਨੂੰ ਬੰਗਲਾਦੇਸ਼ ਨਾਲ ਕ੍ਰਿਕਟ ਨਹੀਂ ਖੇਡਣਾ ਚਾਹੀਦਾ। ਪ੍ਰਸ਼ੰਸਕ ਲਗਾਤਾਰ BCCI ਦੀ ਆਲੋਚਨਾ ਕਰ ਰਹੇ ਹਨ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਬੀਸੀਸੀਆਈ ਹਿੰਦੂਆਂ ਦਾ ਦਰਦ ਨਹੀਂ ਦੇਖ ਰਿਹਾ ਹੈ।

ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਸਾਨੂੰ ਕ੍ਰਿਕਟ ਬਹੁਤ ਪਸੰਦ ਹੈ, ਪਰ ਅਸੀਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸੀਰੀਜ਼ ਨਹੀਂ ਦੇਖਾਂਗੇ। ਅਸੀਂ ਉਸ ਦੇਸ਼ ਤੋਂ ਕ੍ਰਿਕਟ ਨਹੀਂ ਦੇਖਾਂਗੇ ਜਿੱਥੇ ਇੱਕ ਧਰਮ ਦੇ ਲੋਕਾਂ ਦੇ ਖਿਲਾਫ ਹਿੰਸਾ ਹੁੰਦੀ ਹੈ। ਫੈਨਜ਼ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਆਪਣਾ ਗੁੱਸਾ ਕੱਢ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Embed widget