ਪੜਚੋਲ ਕਰੋ

Dhruv Jurel IND vs ENG: ਧਰੁਵ ਜੁਰੇਲ ਨੇ ਕੱਟਿਆ KS ਭਰਤ ਦਾ ਪੱਤਾ, ਟੀਮ ਇੰਡੀਆ ਲਈ ਟੈਸਟ ਟੈਬਿਊ ਕਰਨ ਲਈ ਮੈਦਾਨ 'ਚ ਉਤਰੇ

Dhruv Jurel India vs England: ਧਰੁਵ ਜੁਰੇਲ ਟੀਮ ਇੰਡੀਆ ਲਈ ਆਪਣਾ ਪਹਿਲਾ ਟੈਸਟ ਮੈਚ ਖੇਡ ਰਹੇ ਹਨ। ਭਾਰਤ ਨੇ ਇੰਗਲੈਂਡ ਖਿਲਾਫ ਰਾਜਕੋਟ ਟੈਸਟ ਲਈ ਧਰੁਵ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਹੈ।

Dhruv Jurel India vs England: ਧਰੁਵ ਜੁਰੇਲ ਟੀਮ ਇੰਡੀਆ ਲਈ ਆਪਣਾ ਪਹਿਲਾ ਟੈਸਟ ਮੈਚ ਖੇਡ ਰਹੇ ਹਨ। ਭਾਰਤ ਨੇ ਇੰਗਲੈਂਡ ਖਿਲਾਫ ਰਾਜਕੋਟ ਟੈਸਟ ਲਈ ਧਰੁਵ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਹੈ। ਧਰੁਵ ਇੱਕ ਵਿਕਟਕੀਪਰ ਬੱਲੇਬਾਜ਼ ਹੈ। ਟੀਮ ਵਿੱਚ ਸ਼ਾਮਲ ਹੁੰਦੇ ਹੀ ਕੇਐਸ ਭਰਤ ਨੂੰ ਦਰਵਾਜ਼ਾ ਵਿਖਾ ਦਿੱਤਾ ਗਿਆ। ਪਿਛਲੇ ਦੋ ਟੈਸਟ ਮੈਚਾਂ 'ਚ ਭਰਤ ਕੁਝ ਖਾਸ ਨਹੀਂ ਕਰ ਸਕਿਆ। ਧਰੁਵ ਦੇ ਨਾਲ ਹੀ ਟੀਮ ਇੰਡੀਆ ਨੇ ਸਰਫਰਾਜ਼ ਖਾਨ ਨੂੰ ਵੀ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਹੈ। ਸਰਫਰਾਜ਼ ਵੀ ਆਪਣਾ ਡੈਬਿਊ ਟੈਸਟ ਮੈਚ ਖੇਡ ਰਹੇ ਹਨ।

ਦਰਅਸਲ, ਰਾਜਕੋਟ ਵਿੱਚ ਖੇਡੇ ਜਾ ਰਹੇ ਟੈਸਟ ਮੈਚ ਲਈ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਲਈ ਯਸ਼ਸਵੀ ਜੈਸਵਾਲ ਅਤੇ ਰੋਹਿਤ ਸ਼ਰਮਾ ਓਪਨਿੰਗ ਕਰਨ ਆਏ। ਭਾਰਤ ਨੇ ਇਸ ਮੈਚ ਦੇ ਪਲੇਇੰਗ ਇਲੈਵਨ 'ਚ ਬਦਲਾਅ ਕੀਤਾ ਹੈ। ਸਰਫਰਾਜ਼ ਖਾਨ ਅਤੇ ਧਰੁਵ ਜੁਰੇਲ ਨੂੰ ਡੈਬਿਊ ਕਰਨ ਦਾ ਮੌਕਾ ਦਿੱਤਾ ਗਿਆ ਹੈ। ਧਰੁਵ ਦਾ ਘਰੇਲੂ ਕ੍ਰਿਕਟ 'ਚ ਚੰਗਾ ਰਿਕਾਰਡ ਹੈ। ਉਸਨੇ ਹਾਲ ਹੀ ਵਿੱਚ ਭਾਰਤ ਏ ਲਈ ਅਰਧ ਸੈਂਕੜਾ ਵੀ ਲਗਾਇਆ ਸੀ। ਧਰੁਵ ਦੇ ਚੰਗੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਸ ਨੂੰ ਪਲੇਇੰਗ ਇਲੈਵਨ 'ਚ ਸ਼ਾਮਲ ਕੀਤਾ ਗਿਆ ਹੈ।

ਕੇਐਸ ਭਰਤ ਨੂੰ ਪਲੇਇੰਗ ਇਲੈਵਨ ਤੋਂ ਬਾਹਰ ਕੀਤਾ ਗਿਆ

ਟੀਮ ਇੰਡੀਆ ਨੇ ਪਹਿਲੇ ਦੋ ਟੈਸਟ ਮੈਚਾਂ ਵਿੱਚ ਕੇਐਸ ਭਰਤ ਨੂੰ ਮੌਕਾ ਦਿੱਤਾ ਸੀ। ਪਰ ਬੱਲੇ ਨਾਲ ਉਹ ਕੁਝ ਖਾਸ ਨਹੀਂ ਕਰ ਸਕਿਆ। ਭਰਤ ਹੈਦਰਾਬਾਦ ਟੈਸਟ ਦੀ ਪਹਿਲੀ ਪਾਰੀ 'ਚ 41 ਦੌੜਾਂ ਅਤੇ ਦੂਜੀ ਪਾਰੀ 'ਚ 28 ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਇਸ ਤੋਂ ਬਾਅਦ ਉਹ ਵਿਸ਼ਾਖਾਪਟਨਮ ਵਿੱਚ ਵੀ ਫਲਾਪ ਹੋ ਗਿਆ। ਭਰਤ ਨੇ ਦੂਜੇ ਟੈਸਟ ਦੀ ਪਹਿਲੀ ਪਾਰੀ 'ਚ 17 ਦੌੜਾਂ ਬਣਾਈਆਂ ਸਨ। ਉਹ ਦੂਜੀ ਪਾਰੀ ਵਿੱਚ 6 ਦੌੜਾਂ ਬਣਾ ਕੇ ਆਊਟ ਹੋ ਗਿਆ। ਮੈਚ ਤੋਂ ਪਹਿਲਾਂ ਵੀ ਉਨ੍ਹਾਂ ਦੇ ਆਊਟ ਹੋਣ ਦੀ ਚਰਚਾ ਸੀ। ਪਰ ਕੁਝ ਸਾਬਕਾ ਕ੍ਰਿਕਟਰਾਂ ਨੇ ਕੇਐਸ ਭਰਤ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਸ ਨੂੰ ਮੌਕਾ ਮਿਲਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget