ਪੜਚੋਲ ਕਰੋ

IND vs ENG : ਜ਼ਖ਼ਮੀ ਖਿਡਾਰੀਆਂ ਤੋਂ ਪ੍ਰੇਸ਼ਾਨ ਹੈ ਇੰਗਲੈਂਡ ਦੀ ਟੀਮ, ਭਾਰਤ ਵੀ ਕਰ ਸਕਦੈ ਬਦਲਾਅ

IND vs ENG Semifinal: ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡੇ ਜਾਣ ਵਾਲੇ ਇਸ ਮੈਚ 'ਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ...

IND vs ENG Semifinal: ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡੇ ਜਾਣ ਵਾਲੇ ਇਸ ਮੈਚ 'ਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਹਨ। ਜੋ ਵੀ ਟੀਮ ਇਸ ਮੈਚ ਨੂੰ ਜਿੱਤਣ 'ਚ ਕਾਮਯਾਬ ਹੋਵੇਗੀ, ਉਹ 13 ਨਵੰਬਰ ਨੂੰ ਖਿਤਾਬ ਲਈ ਪਾਕਿਸਤਾਨ ਨਾਲ ਭਿੜੇਗੀ। ਪਾਕਿਸਤਾਨ ਨੇ ਪਹਿਲੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ।
 
 ਭਾਰਤ ਤੇ ਇੰਗਲੈਂਡ ਵਿਚਾਲੇ ਮਹਾਮੁਕਾਬਲਾ 

ਭਾਰਤ ਤੇ ਇੰਗਲੈਂਡ ਵਿਚਾਲੇ ਬਹੁਤ ਹੀ ਸਖ਼ਤ ਮੈਚ ਹੋਣ ਦੀ ਉਮੀਦ ਹੈ। ਜਿੱਥੇ ਭਾਰਤ ਗਰੁੱਪ ਬੀ 'ਚ ਚੋਟੀ 'ਤੇ ਰਹਿ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਿਹਾ। ਇਸ ਦੇ ਨਾਲ ਹੀ ਇੰਗਲੈਂਡ ਦੀ ਟੀਮ ਦਾ ਪ੍ਰਦਰਸ਼ਨ ਉਮੀਦ ਮੁਤਾਬਕ ਨਹੀਂ ਰਿਹਾ। ਸੈਮੀਫਾਈਨਲ ਮੈਚ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਵੀ ਆਪਣੇ ਖਿਡਾਰੀਆਂ ਦੀ ਸੱਟ ਦੀ ਸਮੱਸਿਆ ਨਾਲ ਜੂਝ ਰਹੀ ਹੈ। ਇੰਗਲੈਂਡ ਦੇ ਸਟਾਰ ਤੇਜ਼ ਗੇਂਦਬਾਜ਼ ਮਾਰਕ ਵੁੱਡ ਸੱਟ ਕਾਰਨ ਸੈਮੀਫਾਈਨਲ ਮੈਚ ਤੋਂ ਬਾਹਰ ਹੋ ਗਏ ਹਨ। ਸਟਾਰ ਬੱਲੇਬਾਜ਼ ਡੇਵਿਡ ਮਲਾਨ ਦਾ ਵੀ ਇਸ ਮੈਚ 'ਚ ਖੇਡਣਾ ਤੈਅ ਨਹੀਂ ਹੈ। ਮਲਾਨ ਨੂੰ ਟਾਸ ਤੋਂ ਠੀਕ ਪਹਿਲਾਂ ਫਿਟਨੈਸ ਟੈਸਟ ਤੋਂ ਗੁਜ਼ਰਨਾ ਹੋਵੇਗਾ।

ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੋਵੇਂ ਹੀ ਗੇਂਦ ਦਾ ਹੋਏ ਸ਼ਿਕਾਰ 

ਟੀਮ ਇੰਡੀਆ ਹਾਲਾਂਕਿ ਖਿਡਾਰੀਆਂ ਦੀ ਫਿਟਨੈੱਸ ਦੇ ਲਿਹਾਜ਼ ਨਾਲ ਰਾਹਤ ਦਾ ਸਾਹ ਲੈ ਸਕਦੀ ਹੈ। ਸੈਮੀਫਾਈਨਲ ਤੋਂ ਠੀਕ ਪਹਿਲਾਂ ਨੈੱਟ ਪ੍ਰੈਕਟਿਸ ਕਰਦੇ ਹੋਏ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੋਵੇਂ ਹੀ ਗੇਂਦ ਦਾ ਸ਼ਿਕਾਰ ਹੋ ਗਏ। ਹਾਲਾਂਕਿ ਦੋਹਾਂ ਦੀ ਸੱਟ ਗੰਭੀਰ ਨਹੀਂ ਸੀ ਅਤੇ ਬਾਅਦ 'ਚ ਦੋਵੇਂ ਖਿਡਾਰੀ ਨੈੱਟ ਪ੍ਰੈਕਟਿਸ ਕਰਦੇ ਨਜ਼ਰ ਆਏ। ਕਪਤਾਨ ਰੋਹਿਤ ਸ਼ਰਮਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸੈਮੀਫਾਈਨਲ ਮੈਚ ਖੇਡਣ ਲਈ ਪੂਰੀ ਤਰ੍ਹਾਂ ਫਿੱਟ ਹਨ। ਵਿਰਾਟ ਕੋਹਲੀ ਮੈਦਾਨ 'ਤੇ ਵਾਪਸ ਆਏ ਅਤੇ ਹਰਸ਼ਲ ਪਟੇਲ ਦੀ ਗੇਂਦ 'ਤੇ ਛੱਕਣ ਤੋਂ ਥੋੜ੍ਹੀ ਦੇਰ ਬਾਅਦ ਹੀ ਅਭਿਆਸ ਸ਼ੁਰੂ ਕਰ ਦਿੱਤਾ।

ਟੀਮ ਇੰਡੀਆ ਪਲੇਇੰਗ 11 'ਚ ਕਰ ਸਕਦੀ ਹੈ ਬਦਲਾਅ

ਹਾਲਾਂਕਿ ਟੀਮ ਇੰਡੀਆ ਪਲੇਇੰਗ 11 'ਚ ਬਦਲਾਅ ਕਰ ਸਕਦੀ ਹੈ। ਰਿਸ਼ਭ ਪੰਤ ਨੂੰ ਦਿਨੇਸ਼ ਕਾਰਤਿਕ ਦੇ ਮੁਕਾਬਲੇ ਤਰਜੀਹ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਕਸ਼ਰ ਪਟੇਲ ਵੀ ਟੂਰਨਾਮੈਂਟ 'ਚ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕਿਆ ਹੈ। ਯੁਜਵੇਂਦਰ ਚਾਹਲ ਨੂੰ ਅਕਸ਼ਰ ਪਟੇਲ ਦੀ ਜਗ੍ਹਾ ਪਲੇਇੰਗ 11 'ਚ ਸ਼ਾਮਲ ਕਰਨ ਦਾ ਮੌਕਾ ਦਿੱਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Embed widget