ਪੜਚੋਲ ਕਰੋ

IND vs ENG: ਟੀਮ ਇੰਡੀਆ ਦੀ ਹਾਰ ਤੋਂ ਬਾਅਦ ਖਿਡਾਰੀਆਂ 'ਤੇ ਉੱਠੇ ਸਵਾਲ, ਕੋਚ ਦ੍ਰਾਵਿੜ ਨੇ ਕਮੀਆ ਬਿਆਨ ਕਰਦੇ ਹੋਏ ਇੰਝ ਕੀਤਾ ਬਚਾਅ  

Rahul Dravid Hyderabad Test: ਟੀਮ ਇੰਡੀਆ ਨੂੰ ਹੈਦਰਾਬਾਦ ਟੈਸਟ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ 'ਚ 436 ਦੌੜਾਂ ਬਣਾਈਆਂ। ਪਰ ਟੀਮ ਦੂਜੀ ਪਾਰੀ 'ਚ ਕੁਝ ਖਾਸ ਕਮਾਲ

Rahul Dravid Hyderabad Test: ਟੀਮ ਇੰਡੀਆ ਨੂੰ ਹੈਦਰਾਬਾਦ ਟੈਸਟ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ 'ਚ 436 ਦੌੜਾਂ ਬਣਾਈਆਂ। ਪਰ ਟੀਮ ਦੂਜੀ ਪਾਰੀ 'ਚ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਭਾਰਤੀ ਟੀਮ ਦਾ ਮੈਚ ਦੇ ਤੀਜੇ ਦਿਨ ਤੱਕ ਪ੍ਰਦਰਸ਼ਨ ਚੰਗਾ ਰਿਹਾ। ਪਰ ਚੌਥਾ ਦਿਨ ਟੀਮ ਇੰਡੀਆ ਤੇ ਭਾਰੀ ਪੈ ਗਿਆ। ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਭਾਰਤੀ ਟੀਮ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚੌਥੇ ਦਿਨ ਦੇ ਪ੍ਰਦਰਸ਼ਨ ਕਾਰਨ ਟੀਮ ਪ੍ਰਤੀ ਸਖ਼ਤੀ ਨਹੀਂ ਦਿਖਾਈ ਜਾ ਸਕਦੀ।

ਦ੍ਰਾਵਿੜ ਨੇ ਹੈਦਰਾਬਾਦ ਟੈਸਟ 'ਚ ਮਿਲੀ ਹਾਰ ਤੋਂ ਬਾਅਦ ਮੈਚ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ “ਦਿਨ ਬਹੁਤ ਚੁਣੌਤੀਪੂਰਨ ਰਿਹਾ,” ਸਿਰਫ ਅੱਜ (ਟੈਸਟ ਦਾ ਚੌਥਾ ਦਿਨ) ਦੀ ਕਾਰਗੁਜ਼ਾਰੀ ਕਾਰਨ ਕਿਸੇ ਨੂੰ ਸਖ਼ਤੀ ਨਹੀਂ ਦਿਖਾਉਣੀ ਚਾਹੀਦੀ। ਅਸੀਂ ਆਪਣੀ ਪਹਿਲੀ ਪਾਰੀ ਵਿੱਚ ਚੰਗੀ ਸ਼ੁਰੂਆਤ ਕੀਤੀ ਸੀ। ਦੂਜੇ ਦਿਨ ਤੱਕ ਹਾਲਤ ਠੀਕ ਸੀ। ਪਰ ਅਸੀਂ ਚੰਗੀ ਸ਼ੁਰੂਆਤ ਦਾ ਫਾਇਦਾ ਨਹੀਂ ਉਠਾ ਸਕੇ। ਸਾਡੇ ਲਈ ਕਿਸੇ ਵੀ ਖਿਡਾਰੀ ਨੇ ਸੈਂਕੜਾ ਨਹੀਂ ਲਗਾਇਆ। ਮੈਨੂੰ ਲੱਗਦਾ ਹੈ ਕਿ ਪਹਿਲੀ ਪਾਰੀ 'ਚ 70-80 ਦੌੜਾਂ ਘੱਟ ਬਣਾਈਆਂ ਗਈਆਂ ਸਨ। ਦੂਜੀ ਪਾਰੀ ਹਮੇਸ਼ਾ ਚੁਣੌਤੀਆਂ ਨਾਲ ਭਰੀ ਹੁੰਦੀ ਹੈ।

ਟੀਮ ਇੰਡੀਆ ਦਾ ਕੋਈ ਵੀ ਖਿਡਾਰੀ ਸੈਂਕੜਾ ਨਹੀਂ ਲਗਾ ਸਕਿਆ। ਪਰ ਰਵਿੰਦਰ ਜਡੇਜਾ, ਕੇਐਲ ਰਾਹੁਲ ਅਤੇ ਯਸ਼ਸਵੀ ਜੈਸਵਾਲ ਨੇ ਚੰਗੀ ਪਾਰੀ ਖੇਡੀ। ਯਸ਼ਸਵੀ ਨੇ ਪਹਿਲੀ ਪਾਰੀ ਵਿੱਚ 74 ਗੇਂਦਾਂ ਦਾ ਸਾਹਮਣਾ ਕਰਦੇ ਹੋਏ 80 ਦੌੜਾਂ ਬਣਾਈਆਂ। ਉਨ੍ਹਾਂ  10 ਚੌਕੇ ਅਤੇ 3 ਛੱਕੇ ਲਗਾਏ। ਕੇਐਲ ਰਾਹੁਲ ਨੇ 86 ਦੌੜਾਂ ਬਣਾਈਆਂ। ਰਾਹੁਲ ਦੀ ਇਸ ਪਾਰੀ 'ਚ 8 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਰਵਿੰਦਰ ਜਡੇਜਾ ਨੇ 87 ਦੌੜਾਂ ਦੀ ਪਾਰੀ ਖੇਡੀ। ਇਸ ਤਰ੍ਹਾਂ ਭਾਰਤ ਨੇ ਪਹਿਲੀ ਪਾਰੀ ਵਿੱਚ 436 ਦੌੜਾਂ ਬਣਾਈਆਂ।

ਟੀਮ ਇੰਡੀਆ ਦੂਜੀ ਪਾਰੀ 'ਚ ਕੁਝ ਖਾਸ ਨਹੀਂ ਕਰ ਸਕੀ। ਉਹ 202 ਦੌੜਾਂ ਦੇ ਸਕੋਰ 'ਤੇ ਆਲ ਆਊਟ ਹੋ ਗਈ। ਕਪਤਾਨ ਰੋਹਿਤ ਸ਼ਰਮਾ ਨੇ 39 ਦੌੜਾਂ ਬਣਾਈਆਂ। ਯਸ਼ਸਵੀ 15 ਦੌੜਾਂ ਬਣਾ ਕੇ ਆਊਟ ਹੋ ਗਏ। ਕੇਐਲ ਰਾਹੁਲ 22 ਦੌੜਾਂ ਬਣਾ ਕੇ ਆਊਟ ਹੋਏ। ਅਕਸ਼ਰ ਪਟੇਲ 17 ਦੌੜਾਂ ਬਣਾ ਕੇ ਆਊਟ ਹੋ ਗਏ। ਸ਼੍ਰੀਕਰ ਭਰਤ ਨੇ 28 ਦੌੜਾਂ ਬਣਾਈਆਂ। ਰਵੀਚੰਦਰਨ ਅਸ਼ਵਿਨ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 246 ਦੌੜਾਂ ਅਤੇ ਦੂਜੀ ਪਾਰੀ ਵਿੱਚ 420 ਦੌੜਾਂ ਬਣਾਈਆਂ ਸਨ। ਉਸ ਨੇ ਇਹ ਮੈਚ 28 ਦੌੜਾਂ ਨਾਲ ਜਿੱਤ ਲਿਆ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget