ਪੜਚੋਲ ਕਰੋ

T20 Ticket refund: ਭਾਰਤ-ਇੰਗਲੈਂਡ ਵਿਚਾਲੇ ਬਾਕੀ ਤਿੰਨ ਟੀ-20 ਮੈਚਾਂ ਦੇ ਟਿਕਟ ਰਿਫੰਡ ਬਾਰੇ ਜੀਸੀਏ ਤੇ BCCI ਨੇ ਲਿਆ ਵੱਡਾ ਫ਼ੈਸਲਾ

ਗੁਜਰਾਤ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜੀਸੀਏ ਤੇ ਬੀਸੀਸੀਆਈ ਨੇ ਤਿੰਨ ਮੈਚ ਬਗੈਰ ਦਰਸ਼ਕ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਅਹਿਮਦਾਬਾਦ: ਗੁਜਰਾਤ ਕ੍ਰਿਕਟ ਐਸੋਸੀਏਸ਼ਨ (ਜੀਸੀਏ) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨਾਲ ਚਰਚਾ ਕਰਨ ਤੋਂ ਬਾਅਦ ਭਾਰਤ ਤੇ ਇੰਗਲੈਂਡ ਵਿਚਾਲੇ 16, 18 ਤੇ 20 ਮਾਰਚ ਦੇ ਟੀ-20 ਮੈਚਾਂ ਲਈ ਟਿਕਟਾਂ ਦੀ ਵਾਪਸੀ ਪ੍ਰਕਿਰਿਆ ਬੁੱਧਵਾਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਭਾਰਤ ਤੇ ਇੰਗਲੈਂਡ ਵਿਚਾਲੇ ਨਰਿੰਦਰ ਮੋਦੀ ਸਟੇਡੀਅਮ 'ਚ ਪੰਜ ਮੈਚਾਂ ਦੀ ਟੀ20 ਲੜੀ ਖੇਡੀ ਜਾ ਰਹੀ ਹੈ ਜਿਸ '50 ਫ਼ੀਸਦੀ ਦਰਸ਼ਕਾਂ ਨੂੰ ਪਹਿਲਾਂ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਗੁਜਰਾਤ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜੀਸੀਏ ਤੇ ਬੀਸੀਸੀਆਈ ਨੇ ਤਿੰਨ ਮੈਚ ਬਗੈਰ ਦਰਸ਼ਕ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜੀਸੀਏ ਅਤੇ ਬੀਸੀਸੀਆਈ ਨੇ ਪੂਰਾ ਰਿਫੰਡ ਦੇਣ ਦਾ ਫ਼ੈਸਲਾ ਕੀਤਾ ਹੈ।

ਜੀਸੀਏ ਦੇ ਮੀਤ ਪ੍ਰਧਾਨ ਧਨਰਾਜ ਨੱਥਵਾਨੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, "ਜੀਸੀਏ ਨੇ ਰਿਫੰਡ ਦੀ ਪ੍ਰਕਿਰਿਆ 17 ਮਾਰਚ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ 22 ਮਾਰਚ ਤਕ ਪੂਰਾ ਹੋ ਜਾਵੇਗਾ। ਆਨਲਾਈਨ ਅਤੇ ਆਫ਼ਲਾਈਨ ਬੁੱਕ ਕੀਤੀਆਂ ਟਿਕਟਾਂ ਦੇ ਪੈਸੇ ਵਾਪਸ ਕੀਤੇ ਜਾਣਗੇ।"

ਜੇ ਟਿਕਟ ਆਨਲਾਈਨ ਬੁੱਕ ਕੀਤੀ ਗਈ ਹੈ ਤਾਂ ਟਿਕਟ ਦਾ ਪੈਸਾ ਉਨ੍ਹਾਂ ਦੇ ਖਾਤੇ 'ਚ ਭੇਜ ਦਿੱਤਾ ਜਾਵੇਗਾ, ਜਿਸ ਅਕਾਊਂਟ ਤੋਂ ਉਨ੍ਹਾਂ ਨੇ ਬੁਕਿੰਗ ਕੀਤੀ ਸੀ। ਇਸ ਦੀ ਪ੍ਰਕਿਰਿਆ 17 ਮਾਰਚ ਸ਼ਾਮ 3 ਵਜੇ ਤੋਂ 22 ਮਾਰਚ ਸ਼ਾਮ 4 ਵਜੇ ਤਕ ਚੱਲੇਗੀ।

ਜਿਨ੍ਹਾਂ ਨੇ ਆਫ਼ਲਾਈਨ ਟਿਕਟਾਂ ਬੁੱਕ ਕੀਤੀਆਂ ਹਨ, ਉਨ੍ਹਾਂ ਲਈ ਰਿਫੰਡ ਪ੍ਰਕਿਰਿਆ 18 ਤੋਂ 22 ਮਾਰਚ ਤਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਚੱਲੇਗੀ। ਆਫ਼ਲਾਈਨ ਟਿਕਟਾਂ ਦਾ ਰਿਫੰਡ ਨਰਿੰਦਰ ਮੋਦੀ ਸਟੇਡੀਅਮ ਦੇ ਗੇਟ ਨੰਬਰ-1 ਦੇ ਬਾਕਸ ਆਫਿਸ 'ਚ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਆਪਣੇ ਪਸੰਦੀਦਾ 'ਸਮੋਸਾ' ਨੂੰ ਤਰਸ ਰਿਹਾ Hrithik Roshan, ਸ਼ੇਅਰ ਕੀਤੀ ਪੋਸਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget