ਪੜਚੋਲ ਕਰੋ

IND Vs IRE 2nd T20: ਭਾਰਤ ਅਤੇ ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਜਾਣੋ ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਮੈਚ?

IND vs IRE 2nd T20: ਭਾਰਤ ਅਤੇ ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਜਾਣੋ ਇਸ ਮੈਚ ਨਾਲ ਜੁੜੇ ਸਾਰੇ ਜ਼ਰੂਰੀ ਵੇਰਵੇ ਇੱਥੇ।

Ind vs IRE- 2nd T20 T20 Match Preview: ਪਹਿਲਾ ਟੀ-20 ਜਿੱਤਣ ਵਾਲੀ ਟੀਮ ਇੰਡੀਆ ਅੱਜ ਦੂਜਾ ਟੀ-20 ਜਿੱਤ ਕੇ ਸੀਰੀਜ਼ ਜਿੱਤਣਾ ਚਾਹੇਗੀ। ਉੱਥੇ ਹੀ ਆਇਰਲੈਂਡ ਦੀਆਂ ਨਜ਼ਰਾਂ ਦੂਜਾ ਟੀ-20 ਜਿੱਤ ਕੇ ਸੀਰੀਜ਼ ਆਪਣੇ ਨਾਮ ਕਰਨਾ ਚਾਹੇਗੀ। ਤਿੰਨ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਡਬਲਿਨ ਦੇ ਦਿ ਵਿਲੇਜ ਵਿੱਚ ਖੇਡਿਆ ਜਾਵੇਗਾ।

ਪਹਿਲੇ ਟੀ-20 ਤੋਂ ਕਰੀਬ 11 ਮਹੀਨੇ ਬਾਅਦ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਵਾਲੇ ਜਸਪ੍ਰੀਤ ਬੁਮਰਾਹ ਨੇ ਖਤਰਨਾਕ ਸ਼ੁਰੂਆਤ ਕੀਤੀ। ਬੁਮਰਾਹ ਨੇ ਪਹਿਲੇ ਓਵਰ ਵਿੱਚ ਦੋ ਵਿਕਟਾਂ ਲਈਆਂ। ਇਕ ਵਾਰ ਫਿਰ ਉਹ ਕਮਾਲ ਕਰਨਾ ਚਾਹੁਣਗੇ। ਪਹਿਲੀ ਵਾਰ ਬੁਮਰਾਹ ਇਸ ਫਾਰਮੈਟ 'ਚ ਟੀਮ ਨੂੰ ਸੰਭਾਲ ਰਹੇ ਹਨ। ਅਜਿਹੇ 'ਚ ਉਹ ਅੱਜ ਸੀਰੀਜ਼ ਜਿੱਤਣ ਦੀ ਪੂਰੀ ਕੋਸ਼ਿਸ਼ ਕਰਨਗੇ।

ਵੈਸਟਇੰਡੀਜ਼ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਿਲਕ ਵਰਮਾ ਨੇ ਆਇਰਲੈਂਡ ਖਿਲਾਫ ਪਹਿਲੇ ਟੀ-20 'ਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਕੀਤੀ ਸੀ। ਹਾਲਾਂਕਿ ਉਹ ਖਾਤਾ ਖੋਲ੍ਹੇ ਬਿਨਾਂ ਹੀ ਆਊਟ ਹੋ ਗਏ। ਅਜਿਹੇ 'ਚ ਅੱਜ ਉਹ ਦੌੜਾਂ ਬਣਾ ਕੇ ਏਸ਼ੀਆ ਕੱਪ ਟੀਮ ਲਈ ਦਾਅਵਾ ਕਰਨਾ ਚਾਹੁਣਗੇ।

ਪਿੱਚ ਰਿਪੋਰਟ

ਹਾਲਾਂਕਿ ਡਬਲਿਨ ਦੇ ਦਿ ਵਿਲੇਜ ਦੀ ਪਿੱਚ ਬੱਲੇਬਾਜ਼ਾਂ ਲਈ ਕਾਫੀ ਢੁਕਵੀਂ ਹੈ ਪਰ ਪਹਿਲੇ ਟੀ-20 'ਚ ਭਾਰਤੀ ਗੇਂਦਬਾਜ਼ਾਂ ਨੇ ਇੱਥੇ ਚੰਗਾ ਪ੍ਰਦਰਸ਼ਨ ਕੀਤਾ। ਇੱਥੇ ਕਈ ਵਾਰ 200 ਤੋਂ ਵੱਧ ਦੌੜਾਂ ਬਣਾਈਆਂ ਗਈਆਂ ਹਨ। ਇਸ ਪਿੱਚ 'ਤੇ ਇਕ ਵਾਰ ਫਿਰ ਵੱਡਾ ਸਕੋਰ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ।

ਇਹ ਵੀ ਪੜ੍ਹੋ: NZ Vs UAE T20I: ਨਿਊਜ਼ੀਲੈਂਡ ਨੂੰ ਹਰਾ UAE ਨੇ ਰਚਿਆ ਇਤਿਹਾਸ, ਟੀ-20 ਇੰਟਰਨੈਸ਼ਨਲ 'ਚ ਦਿੱਤੀ ਕਰਾਰੀ ਮਾਤ

ਮੈਚ ਦੀ ਪ੍ਰਿਡਿਕਸ਼ਨ

ਆਇਰਲੈਂਡ ਦੀ ਟੀਮ ਭਾਵੇਂ ਹੀ ਘਰੇਲੂ ਮੈਦਾਨ 'ਚ ਖੇਡ ਰਹੀ ਹੋਵੇ ਪਰ ਫਿਰ ਵੀ ਉਹ ਭਾਰਤ ਦੇ ਸਾਹਮਣੇ ਕਮਜ਼ੋਰ ਨਜ਼ਰ ਆ ਰਹੀ ਹੈ। ਨੌਜਵਾਨ ਖਿਡਾਰੀਆਂ ਨਾਲ ਸਜੀ ਟੀਮ ਇੰਡੀਆ ਦਾਪਲੜਾ ਆਇਰਲੈਂਡ 'ਤੇ ਭਾਰੀ ਹੈ। ਆਇਰਲੈਂਡ ਨੇ ਅਜੇ ਤੱਕ ਭਾਰਤ ਖਿਲਾਫ ਜਿੱਤ ਦਰਜ ਨਹੀਂ ਕੀਤੀ ਹੈ। ਇਸ ਮੈਚ 'ਚ ਵੀ ਸਾਡਾ ਪ੍ਰੀ-ਪ੍ਰੋਡਕਸ਼ਨ ਮੀਟਰ ਭਾਰਤ ਦੀ ਜਿੱਤ ਦੱਸ ਰਿਹਾ ਹੈ।

ਆਇਰਲੈਂਡ ਦੀ ਸੰਭਾਵਿਤ ਪਲੇਇੰਗ ਇਲੈਵਨ: ਪਾਲ ਸਟਰਲਿੰਗ (ਕਪਤਾਨ), ਐਂਡਰਿਊ ਬਾਲਬਰਨੀ, ਲੋਰਕਨ ਟਕਰ (ਵਿਕਟਕੀਪਰ), ਹੈਰੀ ਟੈਕਟਰ, ਕਰਟਿਸ ਕੈਂਫਰ, ਜਾਰਜ ਡੌਕਰੇਲ, ਮਾਰਕ ਐਡਾਇਰ, ਬੈਰੀ ਮੈਕਾਰਥੀ, ਕ੍ਰੇਗ ਯੰਗ, ਜੋਸ਼ ਲਿਟਲ ਅਤੇ ਬੇਨ ਵ੍ਹਾਈਟ।

ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ: ਰੁਤੁਰਾਜ ਗਾਇਕਵਾੜ, ਯਸ਼ਸਵੀ ਜੈਸਵਾਲ, ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ (ਕਪਤਾਨ) ਅਤੇ ਰਵੀ ਬਿਸ਼ਨੋਈ।

ਇਹ ਵੀ ਪੜ੍ਹੋ: Watch: ਜਸਪ੍ਰੀਤ ਬੁਮਰਾਹ ਦਾ ਵੱਡੇ ਹਾਦਸੇ ਤੋਂ ਇੰਝ ਹੋਇਆ ਬਚਾਅ! ਵੀਡੀਓ ਵਿੱਚ ਦੇਖੋ ਕਿਵੇਂ ਟਲਿਆ ਹਾਦਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget