ਪੜਚੋਲ ਕਰੋ

IND vs IRE 3rd T20 Score Live: ਭਾਰਤ ਤੇ ਆਇਰਲੈਂਡ ਵਿਚਾਲੇ ਹੋਵੇਗਾ ਤੀਜਾ ਟੀ-20 ਮੁਕਾਬਲਾ, ਜਾਣੋ ਲਾਈਵ ਅਪਡੇਟਸ

IND vs IRE 3rd T20 Score Live: ਭਾਰਤ ਅਤੇ ਆਇਰਲੈਂਡ ਵਿਚਾਲੇ ਖੇਡੇ ਗਏ ਤੀਜੇ ਟੀ-20 ਮੈਚ ਦੇ ਅਪਡੇਟਸ ਪ੍ਰਾਪਤ ਕਰਨ ਲਈ ABP ਨਿਊਜ਼ ਨੂੰ ਫਾਲੋ ਕਰੋ।

LIVE

Key Events
IND vs IRE 3rd T20 Score Live: ਭਾਰਤ ਤੇ ਆਇਰਲੈਂਡ ਵਿਚਾਲੇ ਹੋਵੇਗਾ ਤੀਜਾ ਟੀ-20 ਮੁਕਾਬਲਾ, ਜਾਣੋ ਲਾਈਵ ਅਪਡੇਟਸ

Background

ਭਾਰਤ ਅਤੇ ਆਇਰਲੈਂਡ ਵਿਚਾਲੇ ਤਿੰਨ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਖੇਡਿਆ ਜਾਣਾ ਹੈ। ਟੀਮ ਇੰਡੀਆ ਨੇ ਪਹਿਲੇ ਦੋਵੇਂ ਮੈਚਾਂ ਵਿੱਚ ਜਿੱਤ ਹਾਸਲ ਕੀਤੀ ਹੈ। ਪਰ ਆਖਰੀ ਟੀ-20 ਮੈਚ ਵੀ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੀ ਨਜ਼ਰ ਕਲੀਨ ਸਵੀਪ 'ਤੇ ਹੋਵੇਗੀ। ਹਾਲਾਂਕਿ, ਇਸ ਗੱਲ ਨੂੰ ਲੈ ਕੇ ਸਵਾਲ ਬਰਕਰਾਰ ਹਨ ਕਿ ਕੀ ਕਪਤਾਨ ਜਸਪ੍ਰੀਤ ਬੁਮਰਾਹ ਉਨ੍ਹਾਂ ਖਿਡਾਰੀਆਂ ਨੂੰ ਇਸ ਮੈਚ ਵਿੱਚ ਮੌਕਾ ਦੇਣਗੇ ਜਿਨ੍ਹਾਂ ਨੂੰ ਪਹਿਲੇ ਦੋ ਟੀ-20 ਮੈਚਾਂ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਵਲੋਂ ਇਸ ਸੀਰੀਜ਼ 'ਚ ਤੀਜਾ ਡੈਬਿਊ ਦੇਖਣ ਨੂੰ ਸਕਦਾ ਹੈ।

ਭਾਰਤ ਨੇ ਇਸ ਦੌਰੇ 'ਤੇ ਉਨ੍ਹਾਂ ਖਿਡਾਰੀਆਂ ਨੂੰ ਭੇਜਿਆ ਹੈ ਜੋ ਪਿਛਲੇ ਕਈ ਸਾਲਾਂ ਤੋਂ ਆਈਪੀਐੱਲ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। 2023 ਆਈਪੀਐਲ ਦੇ ਹੀਰੋ ਰਿੰਕੂ ਸਿੰਘ ਨੂੰ ਵੀ ਇਸ ਸੀਰੀਜ਼ ਦੌਰਾਨ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਰਿੰਕੂ ਸਿੰਘ ਨੇ ਇਹ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਅਤੇ ਉਹ ਆਪਣੇ ਦੂਜੇ ਟੀ-20 ਮੈਚ ਵਿੱਚ ਹੀ ਪਲੇਅਰ ਆਫ ਦਾ ਮੈਚ ਦਾ ਖਿਤਾਬ ਜਿੱਤਣ ਵਿੱਚ ਕਾਮਯਾਬ ਰਹੇ। ਭਾਰਤ ਨੂੰ ਤੀਜੇ ਮੈਚ ਵਿੱਚ ਵੀ ਰਿੰਕੂ ਤੋਂ ਇੱਕ ਹੋਰ ਚੰਗੀ ਪਾਰੀ ਖੇਡਣ ਦੀ ਉਮੀਦ ਹੋਵੇਗੀ।

ਇਸ ਸੀਰੀਜ਼ ਦੇ ਦੌਰਾਨ ਜਿਤੇਸ਼ ਸ਼ਰਮਾ ਨੂੰ ਹੁਣ ਤੱਕ ਡੈਬਿਊ ਕਰਨ ਦਾ ਮੌਕਾ ਨਹੀਂ ਮਿਲਿਆ ਹੈ। ਜਿਤੇਸ਼ ਸ਼ਰਮਾ ਨੇ IPL 'ਚ ਆਪਣੀ ਬੱਲੇਬਾਜ਼ੀ ਨਾਲ ਕਾਫੀ ਪ੍ਰਭਾਵਿਤ ਕੀਤਾ ਹੈ। ਕਪਤਾਨ ਬੁਮਰਾਹ ਯਕੀਨੀ ਤੌਰ 'ਤੇ ਆਖਰੀ ਟੀ-20 ਮੈਚ 'ਚ ਜਿਤੇਸ਼ ਸ਼ਰਮਾ ਨੂੰ ਮੌਕਾ ਦੇਣਾ ਚਾਹੁਣਗੇ। ਇਸ ਤੋਂ ਇਲਾਵਾ ਇਸ ਮੈਚ 'ਚ ਯਸ਼ਸਵੀ ਜੈਸਵਾਲ ਤੋਂ ਵੀ ਵੱਡੀ ਪਾਰੀ ਦੀ ਉਮੀਦ ਕੀਤੀ ਜਾਵੇਗੀ। ਸੰਜੂ ਸੈਮਸਨ ਲਈ ਵੀ ਇਹ ਮੈਚ ਆਪਣੇ ਆਪ ਨੂੰ ਸਾਬਤ ਕਰਨ ਦਾ ਆਖਰੀ ਮੌਕਾ ਸਾਬਤ ਹੋ ਸਕਦਾ ਹੈ।

ਗੇਂਦਬਾਜ਼ੀ ਵਿਭਾਗ 'ਚ ਵੀ ਕੁਝ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਸ਼ਾਦਾਬ ਅਹਿਮਦ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ ਨੂੰ ਅਜੇ ਤੱਕ ਖੇਡਣ ਦਾ ਮੌਕਾ ਨਹੀਂ ਮਿਲਿਆ ਹੈ। ਇਨ੍ਹਾਂ ਵਿੱਚੋਂ ਕਿਸੇ ਵੀ ਦੋ ਖਿਡਾਰੀਆਂ ਨੂੰ ਇਸ ਮੈਚ ਵਿੱਚ ਪਲੇਇੰਗ 11 ਦਾ ਹਿੱਸਾ ਬਣਾਇਆ ਜਾ ਸਕਦਾ ਹੈ।

21:05 PM (IST)  •  23 Aug 2023

IND vs IRE Score Live: ਕਦੋਂ ਤੱਕ ਸ਼ੁਰੂ ਹੋ ਸਕਦਾ ਮੁਕਾਬਲਾ

IND vs IRE Score Live: ਡਬਲਿਨ ਵਿੱਚ ਮੀਂਹ ਨਹੀਂ ਰੁਕਿਆ ਹੈ। ਇਸ ਦੇ ਨਾਲ ਹੀ BCCI ਨੇ ਇੱਕ ਟਵੀਟ ਕੀਤਾ ਹੈ, ਇਸ ਟਵੀਟ ਵਿੱਚ ਲਿਖਿਆ ਹੈ ਕਿ ਜੇਕਰ ਮੈਚ 9.15 ਤੱਕ ਸ਼ੁਰੂ ਹੁੰਦਾ ਹੈ ਤਾਂ ਓਵਰ ਘੱਟ ਨਹੀਂ ਕੀਤੇ ਜਾਣਗੇ। ਯਾਨੀ ਦੋਵੇਂ ਟੀਮਾਂ 20-20 ਓਵਰਾਂ ਦੀ ਖੇਡ ਖੇਡਣਗੀਆਂ।

20:24 PM (IST)  •  23 Aug 2023

IND vs IRE Score Live: ਡਬਲਿਨ ਵਿੱਚ ਪੈ ਰਿਹਾ ਲਗਾਤਾਰ ਮੀਂਹ

IND vs IRE Score Live: ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਦਰਅਸਲ, ਡਬਲਿਨ ਵਿੱਚ ਮੀਂਹ ਲਗਾਤਾਰ ਪੈ ਰਿਹਾ ਹੈ। ਇਸ ਕਾਰਨ ਟਾਸ ਅਜੇ ਤੱਕ ਨਹੀਂ ਹੋ ਸਕਿਆ ਹੈ।

19:46 PM (IST)  •  23 Aug 2023

IND vs IRE Score Live: ਮੈਚ ਸ਼ੁਰੂ ਹੋਣ ਵਿੱਚ ਕਿੰਨਾ ਸਮਾਂ ਲੱਗੇਗਾ?

IND vs IRE Score Live: ਡਬਲਿਨ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਕ੍ਰਿਕਟ ਪ੍ਰਸ਼ੰਸਕ ਮੀਂਹ ਦੇ ਰੁਕਣ ਦਾ ਇੰਤਜ਼ਾਰ ਕਰ ਰਹੇ ਹਨ। ਮੀਂਹ ਤੋਂ ਬਾਅਦ ਦੋਵੇਂ ਟੀਮਾਂ ਦੇ ਕਪਤਾਨ ਟਾਸ ਲਈ ਆਉਣਗੇ।

19:26 PM (IST)  •  23 Aug 2023

IND vs IRE Score Live: ਡਬਲਿਨ ਵਿੱਚ ਪੈ ਰਿ ਭਾਹਾਰੀ ਮੀਂਹ, ਮੈਚ ਦੀ ਸ਼ੁਰੂਆਤ ਵਿੱਚ ਹੋਵੇਗੀ ਦੇਰੀ

IND vs IRE Score Live: ਫਿਲਹਾਲ ਆਇਰਲੈਂਡ ਦੇ ਡਬਲਿਨ ਸ਼ਹਿਰ 'ਚ ਭਾਰੀ ਮੀਂਹ ਪੈ ਰਿਹਾ ਹੈ। ਮੈਚ ਸ਼ੁਰੂ ਹੋਣ ਵਿੱਚ ਦੇਰੀ ਹੋਵੇਗੀ। ਟਾਸ ਕਦੋਂ ਹੋਵੇਗਾ ਇਸ ਬਾਰੇ ਕੋਈ ਅਪਡੇਟ ਨਹੀਂ ਹੈ। ਮੀਂਹ ਰੁਕਣ ਤੋਂ ਬਾਅਦ ਅੰਪਾਇਰ ਮੈਦਾਨ ਦਾ ਮੁਆਇਨਾ ਕਰਨਗੇ।

18:57 PM (IST)  •  23 Aug 2023

IND vs IRE Score Live: ਜਿਤੇਸ਼ ਸ਼ਰਮਾ ਨੂੰ ਨਹੀਂ ਮਿਲਿਆ ਮੌਕਾ

IND vs IRE Score Live: ਜਿਤੇਸ਼ ਸ਼ਰਮਾ ਨੂੰ ਨਹੀਂ ਮਿਲਿਆ ਮੌਕਾਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਨੂੰ ਅੱਜ ਡੈਬਿਊ ਕਰਨ ਦਾ ਮੌਕਾ ਮਿਲ ਸਕਦਾ ਹੈ। ਸ਼ਿਵਮ ਦੂਬੇ ਦੀ ਜਗ੍ਹਾ ਜਿਤੇਸ਼ ਸ਼ਰਮਾ ਨੂੰ ਪਲੇਇੰਗ 11 ਦਾ ਹਿੱਸਾ ਬਣਾਇਆ ਜਾ ਸਕਦਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget