ਪੜਚੋਲ ਕਰੋ

IND vs NZ 1st Test: ਸ਼੍ਰੇਅਸ ਅਈਅਰ ਨੇ ਬਣਾਇਆ ਇਹ ਰਿਕਾਰਡ, ਹੁਣ ਸਚਿਨ, ਦ੍ਰਾਵਿੜ ਵਰਗੇ ਦਿੱਗਜ ਵੀ ਰਹੀ ਗਏ ਪਿੱਛੇ

IND vs NZ 1st Test: ਸ਼੍ਰੇਅਸ ਅਈਅਰ ਨੇ ਆਪਣੇ ਪਹਿਲੇ ਟੈਸਟ ਦੀਆਂ ਦੋਵੇਂ ਪਾਰੀਆਂ ਵਿੱਚ 50+ ਦੌੜਾਂ ਬਣਾਈਆਂ ਹਨ। ਅਜਿਹਾ ਕਰਨ ਵਾਲਾ ਉਹ ਭਾਰਤ ਦਾ ਪਹਿਲਾ ਖਿਡਾਰੀ ਹੈ।

IND vs NZ 1st Test: ਕਾਨਪੁਰ ਟੈਸਟ ਦੇ ਚੌਥੇ ਦਿਨ ਸ਼੍ਰੇਅਸ ਅਈਅਰ ਨੇ ਇੱਕ ਅਜਿਹਾ ਰਿਕਾਰਡ ਬਣਾ ਲਿਆ ਹੈ, ਜਿਸ ਨੂੰ ਅੱਜ ਤੱਕ ਸਚਿਨ ਤੇਂਦੁਲਕਰ ਤੇ ਰਾਹੁਲ ਦ੍ਰਾਵਿੜ ਵਰਗੇ ਦਿੱਗਜਾਂ ਸਮੇਤ ਕੋਈ ਵੀ ਭਾਰਤੀ ਖਿਡਾਰੀ ਨਹੀਂ ਬਣਾ ਸਕਿਆ ਹੈ। ਸ਼੍ਰੇਅਸ ਅਈਅਰ ਨੇ ਆਪਣੇ ਡੈਬਿਊ ਟੈਸਟ ਦੀ ਪਹਿਲੀ ਪਾਰੀ 'ਚ ਸੈਂਕੜਾ ਲਾਉਣ ਤੋਂ ਬਾਅਦ ਦੂਜੀ ਪਾਰੀ '65 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਉਹ ਆਪਣੇ ਪਹਿਲੇ ਟੈਸਟ ਮੈਚ ਦੀਆਂ ਦੋਵੇਂ ਪਾਰੀਆਂ ਵਿੱਚ 50+ ਦੌੜਾਂ ਬਣਾਉਣ ਵਾਲਾ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਹੈ।

ਡੈਬਿਊ ਟੈਸਟ ਵਿੱਚ ਸੈਂਕੜਾ ਅਤੇ ਅਰਧ ਸੈਂਕੜਾ ਲਾਉਣ ਵਾਲਾ 16ਵਾਂ ਖਿਡਾਰੀ

ਸ਼੍ਰੇਅਸ ਤੋਂ ਪਹਿਲਾਂ ਹੁਣ ਤੱਕ 15 ਖਿਡਾਰੀ ਆਪਣੇ ਪਹਿਲੇ ਟੈਸਟ ਦੀਆਂ ਦੋਵੇਂ ਪਾਰੀਆਂ ਵਿੱਚ ਇੱਕ ਸੈਂਕੜਾ ਤੇ ਇੱਕ ਅਰਧ ਸੈਂਕੜਾ ਲਗਾ ਚੁੱਕੇ ਹਨ। ਉਹ ਹੁਣ ਇਸ ਸੂਚੀ ਵਿੱਚ 16ਵੇਂ ਖਿਡਾਰੀ ਬਣ ਗਏ ਹਨ। ਇਸ ਦੇ ਨਾਲ ਹੀ ਉਹ ਭਾਰਤੀ ਖਿਡਾਰੀਆਂ 'ਚ ਪਹਿਲਾ ਅਜਿਹਾ ਖਿਡਾਰੀ ਹੈ, ਜਿਸ ਨੇ ਡੈਬਿਊ ਟੈਸਟ 'ਚ ਸੈਂਕੜਾ ਤੇ ਇੱਕ ਅਰਧ ਸੈਂਕੜਾ ਦੋਵੇਂ ਹੀ ਬਣਾਏ ਹਨ।

ਸ਼੍ਰੇਅਸ ਅਈਅਰ ਡੈਬਿਊ ਟੈਸਟ 'ਚ ਸੈਂਕੜਾ ਲਗਾਉਣ ਵਾਲੇ 112ਵੇਂ, ਭਾਰਤ ਦੇ 16ਵੇਂ ਖਿਡਾਰੀ

ਸ਼੍ਰੇਅਸ ਨੇ ਕਾਨਪੁਰ ਟੈਸਟ ਦੀ ਪਹਿਲੀ ਪਾਰੀ '105 ਦੌੜਾਂ ਬਣਾਈਆਂ। ਇਸ ਪਾਰੀ ਦੀ ਬਦੌਲਤ ਉਹ ਡੈਬਿਊ ਟੈਸਟ ਵਿੱਚ ਸੈਂਕੜਾ ਲਾਉਣ ਵਾਲਾ 112ਵਾਂ ਖਿਡਾਰੀ ਬਣ ਗਿਆ। ਇਸ ਦੇ ਨਾਲ ਹੀ ਉਹ ਭਾਰਤ ਦੇ 16ਵੇਂ ਖਿਡਾਰੀ ਹਨ, ਜਿਨ੍ਹਾਂ ਨੇ ਆਪਣੇ ਪਹਿਲੇ ਹੀ ਟੈਸਟ ਵਿੱਚ ਸੈਂਕੜਾ ਲਗਾਇਆ ਹੈ। ਇਸ ਸੂਚੀ 'ਚ ਸੌਰਵ ਗਾਂਗੁਲੀ, ਵਰਿੰਦਰ ਸਹਿਵਾਗ ਤੇ ਰੋਹਿਤ ਸ਼ਰਮਾ ਵੀ ਸ਼ਾਮਲ ਹਨ।

ਸ਼੍ਰੇਅਸ ਭਾਰਤ ਲਈ ਟੈਸਟ ਖੇਡਣ ਵਾਲੇ 303ਵੇਂ ਖਿਡਾਰੀ ਹਨ

ਸ਼੍ਰੇਅਸ ਅਈਅਰ ਭਾਰਤ ਲਈ ਟੈਸਟ ਕ੍ਰਿਕਟ ਖੇਡਣ ਵਾਲੇ 303ਵੇਂ ਖਿਡਾਰੀ ਹਨ। ਕਾਨਪੁਰ ਵਿੱਚ ਗ੍ਰੀਨ ਪਾਰਕ 'ਚ ਟਾਸ ਤੋਂ ਠੀਕ ਪਹਿਲਾਂ ਟੀਮ ਦੇ ਸਾਰੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ ਦੀ ਮੌਜੂਦਗੀ ਵਿੱਚ ਉਸ ਨੂੰ ਟੈਸਟ ਕੈਪ ਸੌਂਪੀ ਗਈ। ਸਾਬਕਾ ਕ੍ਰਿਕਟਰ ਸੁਨੀਲ ਗਾਵਸਕਰ ਨੇ ਉਨ੍ਹਾਂ ਨੂੰ ਟੈਸਟ ਕੈਪ ਸੌਂਪੀ।

ਚਾਰ ਸਾਲ ਪਹਿਲਾਂ ਨਿਊਜ਼ੀਲੈਂਡ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ

ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ। 1 ਨਵੰਬਰ 2017 ਨੂੰ ਹੋਇਆ ਟੀ-20 ਮੈਚ ਉਸਦਾ ਪਹਿਲਾ ਅੰਤਰਰਾਸ਼ਟਰੀ ਮੈਚ ਸੀ। ਹੁਣ ਤੱਕ ਉਸ ਨੇ 32 ਟੀ-20 ਅੰਤਰਰਾਸ਼ਟਰੀ ਮੈਚਾਂ '27.61 ਦੀ ਔਸਤ ਨਾਲ 580 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ ਤਿੰਨ ਅਰਧ ਸੈਂਕੜੇ ਵੀ ਲਗਾਏ। ਸਾਲ 2017 ਵਿੱਚ ਹੀ ਸ਼੍ਰੇਅਸ ਨੂੰ ਵੀ ਵਨਡੇ ਡੈਬਿਊ ਦਾ ਮੌਕਾ ਮਿਲਿਆ ਸੀ। ਦਸੰਬਰ 'ਚ ਉਨ੍ਹਾਂ ਨੂੰ ਸ਼੍ਰੀਲੰਕਾ ਦੌਰੇ 'ਤੇ ਪਹਿਲਾ ਵਨਡੇ ਖੇਡਣ ਦਾ ਮੌਕਾ ਮਿਲਿਆ। ਉਨ੍ਹਾਂ ਨੇ 22 ਵਨਡੇ ਮੈਚਾਂ '42.78 ਦੀ ਔਸਤ ਨਾਲ 813 ਦੌੜਾਂ ਬਣਾਈਆਂ ਹਨ। ਵਨਡੇ 'ਚ ਵੀ ਉਨ੍ਹਾਂ ਦੇ ਨਾਂ ਸੈਂਕੜਾ ਹੈ।

ਇਹ ਵੀ ਪੜ੍ਹੋਸੰਸਦ ਦਾ ਘਿਰਾਓ ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਚੇਤਾਵਨੀ ਮਗਰੋਂ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget