ਪੜਚੋਲ ਕਰੋ

IND vs NZ: ਕੀ ਪ੍ਰਿਥਵੀ ਸ਼ਾਅ ਨੂੰ ਬਾਹਰ ਕਰਨ ਦਾ ਸਹੀ ਸੀ ਫੈਸਲਾ? ਹੋਇਆ ਇਹ ਵੱਡਾ ਦਾਅਵਾ

IND vs NZ: ਤੀਜੇ ਟੀ-20 ਮੈਚ 'ਚ ਸਾਰਿਆਂ ਨੂੰ ਉਮੀਦ ਸੀ ਕਿ ਪ੍ਰਿਥਵੀ ਸ਼ਾਅ ਨੂੰ ਪਲੇਇੰਗ ਇਲੈਵਨ 'ਚ ਮੌਕਾ ਮਿਲੇਗਾ ਪਰ ਕਪਤਾਨ ਹਾਰਦਿਕ ਨੇ ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ ਦੇ ਨਾਲ ਜਾਣ ਦਾ ਫੈਸਲਾ ਕੀਤਾ।

IND vs NZ: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹਾਲ ਹੀ 'ਚ ਖਤਮ ਹੋਈ 3 ਮੈਚਾਂ ਦੀ ਟੀ-20 ਸੀਰੀਜ਼ ਦੇ ਤੀਜੇ ਮੈਚ 'ਚ ਭਾਰਤੀ ਟੀਮ ਨੇ 168 ਦੌੜਾਂ ਨਾਲ ਜਿੱਤ ਦਰਜ ਕਰਕੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਹਾਰਦਿਕ ਪੰਡਯਾ ਦੀ ਕਪਤਾਨੀ 'ਚ ਇਕ ਵਾਰ ਫਿਰ ਟੀਮ ਇੰਡੀਆ ਨੇ ਟੀ-20 ਫਾਰਮੈਟ 'ਚ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਇਹ ਸੀਰੀਜ਼ ਆਪਣੇ ਨਾਂ ਕਰ ਲਈ ਹੈ। ਹੁਣ ਸਾਬਕਾ ਭਾਰਤੀ ਖਿਡਾਰੀ ਮੁਹੰਮਦ ਕੈਫ ਨੇ ਹਾਰਦਿਕ ਦੀ ਟੀਮ ਚੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਦਰਅਸਲ, ਸਾਰਿਆਂ ਨੂੰ ਉਮੀਦ ਸੀ ਕਿ ਲੰਬੇ ਸਮੇਂ ਬਾਅਦ ਟੀਮ ਇੰਡੀਆ 'ਚ ਵਾਪਸੀ ਕਰਨ ਵਾਲੇ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਨੂੰ ਤੀਜੇ ਮੈਚ ਦੀ ਪਲੇਇੰਗ ਇਲੈਵਨ 'ਚ ਮੌਕਾ ਮਿਲੇਗਾ। ਪਰ ਹਾਰਦਿਕ ਨੇ ਸ਼ੁਭਮਨ ਅਤੇ ਈਸ਼ਾਨ ਦੀ ਜੋੜੀ ਨਾਲ ਮੈਦਾਨ 'ਤੇ ਉਤਰਨ ਦਾ ਫੈਸਲਾ ਕੀਤਾ। ਹੁਣ ਉਨ੍ਹਾਂ ਦੇ ਇਸ ਫੈਸਲੇ ਦੀ ਸਾਬਕਾ ਭਾਰਤੀ ਖਿਡਾਰੀ ਮੁਹੰਮਦ ਕੈਫ ਨੇ ਤਾਰੀਫ ਕੀਤੀ ਹੈ।

ਮੁਹੰਮਦ ਕੈਫ ਨੇ ਕਿਹਾ , ਪਲੇਇੰਗ ਇਲੈਵਨ ਨੂੰ ਤੈਅ ਕਰਨ 'ਚ ਕਪਤਾਨ ਦੀ ਸਭ ਤੋਂ ਅਹਿਮ ਭੂਮਿਕਾ ਹੁੰਦੀ ਹੈ। ਇਕ ਪਾਸੇ ਤੁਹਾਡੀ ਓਪਨਿੰਗ ਜੋੜੀ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਰਹੀ ਹੈ ਅਤੇ ਦੂਜੇ ਪਾਸੇ ਖਿਡਾਰੀ ਬੈਂਚ 'ਤੇ ਬੈਠਾ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਕਈ ਵਾਰ ਲਾਲਚੀ ਹੋ ਜਾਂਦੇ ਹੋ। ਅਜਿਹੇ 'ਚ ਹਾਰਦਿਕ ਨੇ ਸਹੀ ਫੈਸਲਾ ਲਿਆ ਅਤੇ ਇਕ ਵਾਰ ਫਿਰ ਉਸੇ ਓਪਨਿੰਗ ਜੋੜੀ 'ਤੇ ਭਰੋਸਾ ਜਤਾਇਆ।

ਗਿੱਲ ਨੇ ਆਖਰੀ ਟੀ-20 ਮੈਚ ਵਿੱਚ ਭਾਰਤ ਲਈ ਸਭ ਤੋਂ ਵੱਧ ਬਣਾਇਆ ਸਕੋਰ

ਆਖਰੀ ਟੀ-20 ਮੈਚ ਦੀ ਗੱਲ ਕਰੀਏ ਤਾਂ ਇਸ ਮੈਚ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 234 ਦੌੜਾਂ ਬਣਾਈਆਂ। ਇਸ ਮੈਚ ਵਿੱਚ ਆਪਣੇ ਆਪ ਨੂੰ ਸਾਬਤ ਕਰਦੇ ਹੋਏ ਸ਼ੁਭਮਨ ਗਿੱਲ ਨੇ 63 ਗੇਂਦਾਂ ਵਿੱਚ 126 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਜਿਸ ਵਿੱਚ 12 ਚੌਕੇ ਅਤੇ 7 ਛੱਕੇ ਸ਼ਾਮਲ ਸਨ।

ਆਪਣੀ ਪਾਰੀ ਦੇ ਆਧਾਰ 'ਤੇ ਸ਼ੁਭਮਨ ਗਿੱਲ ਹੁਣ ਟੀ-20 ਫਾਰਮੈਟ 'ਚ ਭਾਰਤ ਲਈ ਸਭ ਤੋਂ ਵੱਧ ਸਕੋਰਰ ਬਣ ਗਏ ਹਨ। ਟੀਚੇ ਦਾ ਪਿੱਛਾ ਕਰਦੇ ਹੋਏ ਕੀਵੀ ਟੀਮ 12.1 ਓਵਰਾਂ 'ਚ 66 ਦੌੜਾਂ 'ਤੇ ਸਿਮਟ ਗਈ, ਜਿਸ 'ਚ ਭਾਰਤ ਵਲੋਂ ਕਪਤਾਨ ਹਾਰਦਿਕ ਨੇ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਅਰਸ਼ਦੀਪ ਸਿੰਘ, ਉਮਰਾਨ ਮਲਿਕ ਅਤੇ ਸ਼ਿਵਮ ਮਾਵੀ ਨੇ 2-2 ਵਿਕਟਾਂ ਹਾਸਲ ਕੀਤੀਆਂ |

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget