ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

IND vs NZ ODI: ਭਲਕੇ ਪਹਿਲੇ ਵਨਡੇ 'ਚ ਨਿਊਜ਼ੀਲੈਂਡ ਨਾਲ ਭਿੜੇਗੀ ਟੀਮ ਇੰਡੀਆ, ਜਾਣੋ ਕਦੋਂ ਤੇ ਕਿੱਥੇ ਦੇਖਣਾ ਹੈ ਮੈਚ

NZ vs IND: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਕੱਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼ਿਖਰ ਧਵਨ ਵਨਡੇ 'ਚ ਟੀਮ ਦੀ ਕਪਤਾਨੀ ਸੰਭਾਲਦੇ ਨਜ਼ਰ ਆਉਣਗੇ।

India vs New Zealand ODI Series: ਨਿਊਜ਼ੀਲੈਂਡ ਖਿਲਾਫ਼ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਹੁਣ ਵਨਡੇ ਸੀਰੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਹੁਣ ਟੀਮ ਇੰਡੀਆ ਦੀਆਂ ਨਜ਼ਰਾਂ ਵਨਡੇ ਸੀਰੀਜ਼ ਆਪਣੇ ਨਾਮ ਕਰਨ 'ਤੇ ਹੋਣਗੀਆਂ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਕੱਲ ਤੋਂ ਸ਼ੁਰੂ ਹੋਵੇਗੀ। ਸ਼ਿਖਰ ਧਵਨ ਵਨਡੇ 'ਚ ਭਾਰਤੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਅਜਿਹੇ 'ਚ ਕੱਲ੍ਹ ਦੇ ਇਸ ਟਕਰਾਅ ਤੋਂ ਪਹਿਲਾਂ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਹ ਮੈਚ ਕਦੋਂ ਅਤੇ ਕਿੱਥੇ ਦੇਖ ਸਕੋਗੇ।

ਤੁਸੀਂ ਮੈਚ ਕਦੋਂ ਤੇ ਕਿੱਥੇ ਦੇਖ ਸਕੋਗੇ

ਤੁਸੀਂ 'ਡੀਡੀ ਫਰੀ ਡਿਸ਼' ਕਨੈਕਸ਼ਨ ਦੇ ਨਾਲ ਘਰਾਂ ਵਿੱਚ ਡੀਡੀ ਸਪੋਰਟਸ 'ਤੇ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੀ ਵਨਡੇ ਸੀਰੀਜ਼ ਦਾ ਲਾਈਵ ਟੈਲੀਕਾਸਟ ਦੇਖ ਸਕਦੇ ਹੋ। ਇਸ ਰੋਮਾਂਚਕ ਮੈਚ ਦੀ ਲਾਈਵ ਸਟ੍ਰੀਮਿੰਗ ਨੂੰ ਐਮਾਜ਼ਾਨ ਪ੍ਰਾਈਮ ਵੀਡੀਓ 'ਤੇ ਦੇਖਿਆ ਜਾ ਸਕਦਾ ਹੈ।

ਸ਼ਿਖਰ ਧਵਨ ਟੀਮ ਦੀ ਕਮਾਨ ਸੰਭਾਲਣਗੇ

ਭਾਰਤ ਲਈ ਵਨਡੇ ਸੀਰੀਜ਼ 'ਚ ਟੀਮ ਦੀ ਕਮਾਨ ਸ਼ਿਖਰ ਧਵਨ ਦੇ ਹੱਥਾਂ 'ਚ ਹੋਵੇਗੀ। ਦਰਅਸਲ, ਟੀ-20 ਸੀਰੀਜ਼ ਦੇ ਕਪਤਾਨ ਹਾਰਦਿਕ ਪੰਡਯਾ ਨੂੰ ਵਨਡੇ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਟੀ-20 ਟੀਮ ਤੋਂ ਇਲਾਵਾ ਵਨਡੇ 'ਚ ਵੀ ਚਾਰ ਹੋਰ ਬਦਲਾਅ ਕੀਤੇ ਗਏ ਹਨ। ਸ਼ਾਰਦੁਲ ਠਾਕੁਰ, ਕੁਲਦੀਪ ਸੇਨ, ਸ਼ਾਹਬਾਜ਼ ਅਹਿਮਦ ਅਤੇ ਦੀਪਕ ਚਾਹਰ ਨੂੰ ਭੁਵਨੇਸ਼ਵਰ ਕੁਮਾਰ, ਈਸ਼ਾਨ ਕਿਸ਼ਨ, ਹਰਸ਼ਲ ਪਟੇਲ ਅਤੇ ਮੁਹੰਮਦ ਸਿਰਾਜ ਦੀ ਜਗ੍ਹਾ ਭਾਰਤੀ ਟੀਮ ਦੀ ਟੀ-20 ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਾਰਤ ਦੀ ਨੌਜਵਾਨ ਟੀਮ ਕੀਵੀ ਟੀਮ ਖਿਲਾਫ ਜਿੱਤ ਦਾ ਝੰਡਾ ਕਿਵੇਂ ਲਹਿਰਾਉਂਦੀ ਹੈ।

ਵਨਡੇ ਸੀਰੀਜ਼ ਲਈ ਟੀਮ ਇੰਡੀਆ

ਸ਼ਿਖਰ ਧਵਨ (ਕਪਤਾਨ), ਰਿਸ਼ਭ ਪੰਤ (ਉਪ-ਕਪਤਾਨ), ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਸੰਜੂ ਸੈਮਸਨ (ਵਿਕੇਟ), ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਸ਼ਾਹਬਾਜ਼ ਅਹਿਮਦ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਦੀਪਕ ਚਾਹਰ, ਕੁਲਦੀਪ ਸੇਨ, ਉਮਰਾਨ ਮਲਿਕ।

ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਦੀ ਟੀਮ

ਕੇਨ ਵਿਲੀਅਮਸਨ (ਕਪਤਾਨ), ਫਿਨ ਐਲਨ, ਮਾਈਕਲ ਬ੍ਰੇਸਵੈਲ, ਡੇਵੋਨ ਕੋਨਵੇ, ਲਾਕੀ ਫਰਗੂਸਨ, ਮੈਟ ਹੈਨਰੀ, ਟੌਮ ਲੈਥਮ, ਡੇਰਿਲ ਮਿਸ਼ੇਲ, ਐਡਮ ਮਿਲਨੇ, ਜਿੰਮੀ ਨੀਸ਼ਮ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਟਿਮ ਸਾਊਥੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Advertisement
ABP Premium

ਵੀਡੀਓਜ਼

ਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤBy election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Embed widget