ਪੜਚੋਲ ਕਰੋ

IND vs NZ: ਜਨਵਰੀ 'ਚ ਵਨਡੇ ਤੇ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਵੇਗਾ ਨਿਊਜ਼ੀਲੈਂਡ, ਇੱਥੇ ਵੇਖੋ ਪੂਰਾ Schedule

NZ vs IND: ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਅਗਲੇ ਸਾਲ ਜਨਵਰੀ ਦੇ ਮਹੀਨੇ ਭਾਰਤ ਦਾ ਦੌਰਾ ਕਰੇਗੀ। ਇਸ ਦੌਰੇ 'ਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਅਤੇ ਓਨੇ ਹੀ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ।

India vs New Zealand: ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਅਗਲੇ ਸਾਲ ਜਨਵਰੀ ਦੇ ਮਹੀਨੇ ਭਾਰਤ ਦਾ ਦੌਰਾ ਕਰੇਗੀ। ਇਸ ਦੌਰੇ 'ਤੇ ਨਿਊਜ਼ੀਲੈਂਡ ਦੀ ਟੀਮ ਭਾਰਤੀ ਟੀਮ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਅਤੇ ਇੰਨੇ ਹੀ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਨਿਊਜ਼ੀਲੈਂਡ ਦੇ ਇਸ ਦੌਰੇ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ ਟੀਮ ਦਾ ਇਹ ਦੌਰਾ 18 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਇਸ ਦੌਰੇ ਦਾ ਆਖਰੀ ਮੈਚ 1 ਫਰਵਰੀ ਨੂੰ ਖੇਡਿਆ ਜਾਵੇਗਾ।

ਤਿੰਨ ਮੈਚਾਂ ਦੀ ਹੋਵੇਗੀ ਵਨਡੇ ਸੀਰੀਜ਼ 

ਨਿਊਜ਼ੀਲੈਂਡ ਟੀਮ ਦੇ ਭਾਰਤ ਦੌਰੇ ਦੀ ਸ਼ੁਰੂਆਤ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਨਾਲ ਹੋਵੇਗੀ। ਵਨਡੇ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਵੇਗੀ। ਜਿੱਥੇ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਮੈਚ ਹੈਦਰਾਬਾਦ 'ਚ ਖੇਡਿਆ ਜਾਵੇਗਾ। ਇਸ ਸੀਰੀਜ਼ ਦਾ ਦੂਜਾ ਵਨਡੇ 21 ਜਨਵਰੀ ਨੂੰ ਰਾਏਪੁਰ 'ਚ ਖੇਡਿਆ ਜਾਵੇਗਾ ਜਦਕਿ ਸੀਰੀਜ਼ ਦਾ ਆਖਰੀ ਮੈਚ ਇੰਦੌਰ 'ਚ ਖੇਡਿਆ ਜਾਵੇਗਾ।

ਟੀ-20 ਸੀਰੀਜ਼ 'ਚ ਵੀ ਹੋਣਗੇ ਤਿੰਨ ਮੈਚ 

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 27 ਜਨਵਰੀ ਤੋਂ ਸ਼ੁਰੂ ਹੋਵੇਗੀ। ਪਹਿਲਾ ਟੀ-20 ਮੈਚ ਰਾਂਚੀ 'ਚ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦਾ ਦੂਜਾ ਮੈਚ 29 ਜਨਵਰੀ ਨੂੰ ਲਖਨਊ 'ਚ ਖੇਡਿਆ ਜਾਵੇਗਾ। ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ 'ਚ 1 ਫਰਵਰੀ ਨੂੰ ਖੇਡਿਆ ਜਾਵੇਗਾ।

ਨਿਊਜ਼ੀਲੈਂਡ ਬਨਾਮ ਭਾਰਤ ਸੀਰੀਜ਼ ਦਾ ਸਮਾਂ

ਪਹਿਲਾ ਵਨਡੇ – 18 ਜਨਵਰੀ, ਹੈਦਰਾਬਾਦ

ਦੂਜਾ ਵਨਡੇ – 21 ਜਨਵਰੀ, ਰਾਏਪੁਰ

ਤੀਜਾ ਵਨਡੇ – 24 ਜਨਵਰੀ, ਇੰਦੌਰ

ਪਹਿਲਾ ਟੀ-20 – 27 ਜਨਵਰੀ, ਰਾਂਚੀ

ਦੂਜਾ ਟੀ-20 - 29 ਜਨਵਰੀ, ਲਖਨਊ

ਤੀਜਾ ਟੀ-20 – 1 ਫਰਵਰੀ, ਅਹਿਮਦਾਬਾਦ

ਭਾਰਤ ਨੇ ਨਿਊਜ਼ੀਲੈਂਡ ਦਾ ਵੀ ਕੀਤਾ ਦੌਰਾ 

ਦੱਸ ਦੇਈਏ ਕਿ ਹਾਲ ਹੀ 'ਚ ਟੀਮ ਇੰਡੀਆ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਅਤੇ ਇੰਨੇ ਹੀ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਨਿਊਜ਼ੀਲੈਂਡ ਪਹੁੰਚੀ ਸੀ। ਭਾਰਤੀ ਟੀਮ ਨੇ ਇਸ ਦੌਰੇ 'ਤੇ ਟੀ-20 ਸੀਰੀਜ਼ ਜਿੱਤੀ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਵਨਡੇ ਸੀਰੀਜ਼ 'ਤੇ ਕਬਜ਼ਾ ਕਰ ਲਿਆ ਸੀ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਨਿਊਜ਼ੀਲੈਂਡ ਦੇ ਭਾਰਤ ਦੌਰੇ 'ਤੇ ਮੇਜ਼ਬਾਨ ਟੀਮ ਇੰਡੀਆ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget