ਪੜਚੋਲ ਕਰੋ

IND vs NZ: ਡੈਬਿਊ ਟੈਸਟ 'ਚ ਸੈਂਕੜਾ ਜੜ ਕੇ ਸ਼੍ਰੇਅਸ ਅਈਅਰ ਨੇ ਤੋੜੇ ਸਾਰੇ ਰਿਕਾਰਡਜ਼

ਨਿਊਜੀਲੈਂਡ ਖਿਲਾਫ ਡੈਬਿਊ ਟੈਸਟ 'ਚ ਸੈਂਚੁਰੀ ਲਾਉਣ ਵਾਲੇ ਸ਼੍ਰੇਅਸ ਅਈਅਰ ਮਹਿਜ ਤੀਜੇ ਭਾਰਤੀ ਬੱਲੇਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਇਹ ਕਾਰਨਾਮਾ ਏਜੀ ਕ੍ਰਿਪਾਲ ਸਿੰਘ ਤੇ ਸੁਰਿੰਦਰ ਅਮਰਨਾਥ ਹੀ ਕਰ ਪਾਏ ਹਨ।

ਨਵੀਂ ਦਿੱਲੀ : ਟੀਮ ਇੰਡੀਆ ਦੇ ਮਿਡਲ ਆਰਡਰ ਬੱਲੇਬਾਜ਼ ਸ਼੍ਰੇਅਸ ਅਈਅਰ ਨੇ ਆਪਣੇ ਕਰੀਅਰ ਤੋਂ ਪਹਿਲਾਂ ਹੀ ਟੈਸਟ ਮੈਚ 'ਚ ਇਤਿਹਾਸ ਰਚ ਦਿੱਤਾ ਹੈ। ਅਈਅਰ ਨੇ ਨਿਊਜ਼ੀਲੈਂਡ ਖਿਲਾਫ ਕਾਨਪੁਰ ਟੈਸਟ ਦੇ ਦੂਜੇ ਦਿਨ ਸੈਂਕੜਾ ਲਾ ਕੇ ਰੋਹਿਤ ਸ਼ਰਮਾ, ਸਿਖਰ ਧਵਨ, ਲਾਲ ਅਮਰਨਾਥ ਵਰਗੇ ਦਿੱਗਜ਼ ਬੱਲੇਬਾਜ਼ਾਂ ਦੀ ਲਿਸਟ 'ਚ ਸ਼ਾਮਲ ਕਰ ਲਿਆ ਹੈ। ਡੈਬਿਊ ਟੈਸਟ 'ਚ ਭਾਰਤ ਵੱਲੋਂ ਸੈਂਚੁਰੀ ਲਾਉਣ ਵਾਲੇ ਅਈਅਰ 16ਵੇਂ ਬੱਲੇਬਾਜ਼ ਬਣ ਗਏ ਹਨ। ਭਾਰਤ ਵੱਲੋਂ ਸਭ ਤੋਂ ਪਹਿਲਾਂ ਇਹ ਕਾਰਨਾਮਾ ਲਾਲਾ ਅਮਰਨਾਥ ਨੇ ਕੀਤਾ ਸੀ ਜਿਨ੍ਹਾਂ ਨੇ 1933 ‘ਚ ਇੰਗਲੈਂਡ ਖਿਲਾਫ਼ ਮੁੰਬਈ 'ਚ ਖੇਡੇ ਗਏ ਟੈਸਟ ਮੈਚ '118 ਦੋੜਾਂ ਦੀ ਪਾਰੀ ਖੇਡੀ ਸੀ।

ਦੀਪਕ ਸ਼ੋਧਨ (110), ਏਜੀ ਕ੍ਰਿਪਾਲ ਸਿੰਘ (ਨਾਟਆਊਟ 100), ਅੱਬਾਸ ਅਲੀ ਬੇਗ (112), ਹਨੁਮੰਤ ਸਿੰਘ (105), ਸੁਰਿੰਦਰ ਅਮਰਨਾਥ (124) ਕਈ ਹੋਰ ਕ੍ਰਿਕਟਰ ਪਹਿਲਾਂ ਅਜਿਹਾ ਕਰ ਚੁੱਕੇ ਹਨ।

ਨਿਊਜੀਲੈਂਡ ਖਿਲਾਫ ਡੈਬਿਊ ਟੈਸਟ 'ਚ ਸੈਂਚੁਰੀ ਲਾਉਣ ਵਾਲੇ ਸ਼੍ਰੇਅਸ ਅਈਅਰ ਮਹਿਜ ਤੀਜੇ ਭਾਰਤੀ ਬੱਲੇਬਾਜ਼ ਹਨ। ਉਨ੍ਹਾਂ ਤੋਂ ਪਹਿਲਾਂ ਇਹ ਕਾਰਨਾਮਾ ਏਜੀ ਕ੍ਰਿਪਾਲ ਸਿੰਘ ਤੇ ਸੁਰਿੰਦਰ ਅਮਰਨਾਥ ਹੀ ਕਰ ਪਾਏ ਹਨ। ਅਈਅਰ ਨੇ 157 ਗੇਂਦਾਂ 'ਤੇ 12 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ ਇਹ ਦੌੜਾਂ ਬਣਾਈਆਂ ਹਨ। ਜ਼ਿਕਰਯੋਗ ਹੈ ਕਿ ਕਪਤਾਨ ਵਿਰਾਟ ਕੋਹਲੀ ਇਸ ਮੈਚ 'ਚ ਨਹੀਂ ਖੇਡ ਰਹੇ ਹਨ ਤੇ ਉਨ੍ਹਾਂ ਦੀ ਜਗ੍ਹਾ ਅਈਅਰ ਨੂੰ ਟੀਮ 'ਚ ਜਗ੍ਹਾ ਮਿਲੀ। ਅਈਅਰ ਨੇ ਇਹ ਮੌਕਾ ਆਪਣੇ ਹੱਥ ਤਂ ਜਾਣ ਨਹੀਂ ਦਿੱਤਾ ਹੈ।

ਇਹ ਵੀ ਪੜ੍ਹੋ: Stock Markets Crash : ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਸਹਿਮਿਆ ਬਾਜ਼ਾਰ, ਨਿਵੇਸ਼ਕਾਂ ਦਾ ਕਰੋੜਾਂ ਸੁਆਹ

Stock Markets Crash : ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਸਹਿਮਿਆ ਬਾਜ਼ਾਰ, ਨਿਵੇਸ਼ਕਾਂ ਦਾ ਕਰੋੜਾਂ ਸੁਆਹ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

Saloon 'ਚ ਕੰਮ ਕਰਨ ਵਾਲਾ ਮੰਗਦਾ ਸੀ ਵਿਦੇਸ਼ੀ ਨੰਬਰਾਂ ਤੋਂ ਫਿਰੌਤੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰਪੰਜਾਬ ਦੇ ਪਾਣੀਆਂ ਲਈ ਆਪ ਸਰਕਾਰ ਜੋ ਬੋਲਦੀ ਰਹੀ ਹੈ, ਉਹ ਕਰਦੀ ਕਿਉਂ ਨਹੀਂ?ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਦਿੱਤਾ ਸੀ ਅਲਟੀਮੇਟਮ, ਹੁਣ ਆਇਆ ਨਵਾਂ ਮੌੜਬਰਨਾਲਾ ਦੇ 3 ਪਿੰਡਾਂ 'ਤੇ ਪੰਜਾਬ ਸਰਕਾਰ ਨੇ ਖਰਚੇ ਕਰੋੜਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget