ਪੜਚੋਲ ਕਰੋ

Virat Kohli: ਕੋਹਲੀ ਵੱਲੋਂ ਸੈਂਕੜਾ ਲਗਾਉਣ ਤੋਂ ਬਾਅਦ ਅਨੁਸ਼ਕਾ ਦੀਆਂ ਅੱਖਾਂ 'ਚ ਆਏ ਖੁਸ਼ੀ ਦੇ ਹੰਝੂ, ਫਲਾਇੰਗ KISS ਕਰਦੇ ਵੀਡੀਓ ਵਾਇਰਲ

Virat Kohli Flying Kiss To Anushka: ਨਿਊਜ਼ੀਲੈਂਡ ਖਿਲਾਫ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਵਿਰਾਟ ਕੋਹਲੀ ਦੇ ਵਨਡੇ ਕਰੀਅਰ ਦਾ ਇਹ 50ਵਾਂ ਸੈਂਕੜਾ ਹੈ। ਇਸ ਤਰ੍ਹਾਂ ਵਿਰਾਟ ਕੋਹਲੀ ਨੇ ਸਚਿਨ ਤੇਂਦੁਲਕਰ

Virat Kohli Flying Kiss To Anushka: ਨਿਊਜ਼ੀਲੈਂਡ ਖਿਲਾਫ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਵਿਰਾਟ ਕੋਹਲੀ ਦੇ ਵਨਡੇ ਕਰੀਅਰ ਦਾ ਇਹ 50ਵਾਂ ਸੈਂਕੜਾ ਹੈ। ਇਸ ਤਰ੍ਹਾਂ ਵਿਰਾਟ ਕੋਹਲੀ ਨੇ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਦਿੱਤਾ ਹੈ। ਸੈਂਕੜਾ ਲਗਾਉਣ ਤੋਂ ਬਾਅਦ ਵਿਰਾਟ ਕੋਹਲੀ ਨੇ ਸਟੈਂਡ 'ਤੇ ਬੈਠੀ ਅਨੁਸ਼ਕਾ ਸ਼ਰਮਾ ਨੂੰ ਫਲਾਇੰਗ ਕਿੱਸ ਦਿੱਤੀ, ਜਿਸ ਦੇ ਜਵਾਬ 'ਚ ਅਨੁਸ਼ਕਾ ਸ਼ਰਮਾ ਨੇ ਵੀ ਵਿਰਾਟ ਕੋਹਲੀ ਨੂੰ ਫਲਾਇੰਗ ਕਿੱਸ ਦਿੱਤੀ।

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਉਥੇ ਹੀ ਵਿਰਾਟ ਕੋਹਲੀ 113 ਗੇਂਦਾਂ 'ਚ 117 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਉਨ੍ਹਾਂ ਨੇ ਆਪਣੀ ਪਾਰੀ 'ਚ 9 ਚੌਕੇ ਅਤੇ 2 ਛੱਕੇ ਲਗਾਏ। ਵਿਰਾਟ ਕੋਹਲੀ ਨੂੰ ਟਿਮ ਸਾਊਥੀ ਨੇ ਆਊਟ ਕੀਤਾ।

 

ਵਿਰਾਟ ਕੋਹਲੀ ਤੋਂ ਬਾਅਦ ਸ਼੍ਰੇਅਸ ਅਈਅਰ ਨੇ ਸੈਂਕੜਾ ਲਗਾਇਆ

ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ 8.2 ਓਵਰਾਂ ਵਿੱਚ 71 ਦੌੜਾਂ ਜੋੜੀਆਂ। ਰੋਹਿਤ ਸ਼ਰਮਾ 29 ਗੇਂਦਾਂ 'ਚ 47 ਦੌੜਾਂ ਬਣਾ ਕੇ ਟਿਮ ਸਾਊਥੀ ਦੀ ਗੇਂਦ 'ਤੇ ਆਊਟ ਹੋ ਗਏ। ਜਦਕਿ ਸ਼ੁਭਮਨ ਗਿੱਲ 65 ਗੇਂਦਾਂ 'ਤੇ 79 ਦੌੜਾਂ ਬਣਾ ਕੇ ਰਿਟਾਇਰ ਹਰਟ ਹੋ ਗਿਆ। ਵਿਰਾਟ ਕੋਹਲੀ ਨੇ 113 ਗੇਂਦਾਂ 'ਤੇ 117 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਸੈਂਕੜਾ ਲਗਾਇਆ। ਸ਼੍ਰੇਅਸ ਅਈਅਰ ਨੇ ਸਿਰਫ਼ 67 ਗੇਂਦਾਂ 'ਚ ਸੈਂਕੜੇ ਦਾ ਅੰਕੜਾ ਛੂਹ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget