ਪੜਚੋਲ ਕਰੋ

IND vs PAK: ਭਾਰਤ ਦੀ ਪਾਕਿਸਤਾਨ 'ਤੇ ਸਭ ਤੋਂ ਵੱਡੀ ਜਿੱਤ : ਕੋਹਲੀ-ਰਾਹੁਲ ਤੋਂ ਬਾਅਦ ਕੁਲਦੀਪ ਨੇ ਕੀਤਾ ਕਮਾਲ

India Vs Pakistan Asia Cup : ਕੋਲੰਬੋ 'ਚ ਖੇਡੇ ਗਏ ਏਸ਼ੀਆ ਕੱਪ 2023 ਦੇ ਸੁਪਰ-4 ਮੈਚ 'ਚ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਖੇਡਦਿਆਂ ਭਾਰਤ ਨੇ ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ..

IND vs PAK Match Highlights: ਕੋਲੰਬੋ 'ਚ ਖੇਡੇ ਗਏ ਏਸ਼ੀਆ ਕੱਪ 2023 ਦੇ ਸੁਪਰ-4 ਮੈਚ 'ਚ ਭਾਰਤ ਨੇ ਪਾਕਿਸਤਾਨ ਨੂੰ 228 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਖੇਡਦਿਆਂ ਭਾਰਤ ਨੇ ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ 50 ਓਵਰਾਂ 'ਚ 2 ਵਿਕਟਾਂ 'ਤੇ 356 ਦੌੜਾਂ ਬਣਾਈਆਂ ਸਨ। ਜਵਾਬ 'ਚ ਪਾਕਿਸਤਾਨ ਦੀ ਟੀਮ 32 ਓਵਰਾਂ 'ਚ 128 ਦੌੜਾਂ ਹੀ ਬਣਾ ਸਕੀ। ਹਾਲਾਂਕਿ, ਪਾਕਿਸਤਾਨ ਨੇ ਸਿਰਫ 8 ਵਿਕਟਾਂ ਗੁਆ ਦਿੱਤੀਆਂ, ਉਸ ਦੇ ਦੋ ਖਿਡਾਰੀ ਜ਼ਖਮੀ ਹੋ ਗਏ। ਇਸ ਕਾਰਨ ਉਸ ਨੂੰ ਆਲ ਆਊਟ ਕਰ ਦਿੱਤਾ ਗਿਆ। ਭਾਰਤ ਲਈ ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ ਕਮਾਲ ਕੀਤਾ। ਕੁਲਦੀਪ ਨੇ 25 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ।


ਭਾਰਤ ਨੇ ਪਾਕਿਸਤਾਨ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਵਨ ਡੇ ਏਸ਼ੀਆ ਕੱਪ ਦੇ ਸੁਪਰ-4 ਮੈਚ 'ਚ ਪਾਕਿਸਤਾਨੀ ਟੀਮ ਨੂੰ 228 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਇਹ ਰਿਕਾਰਡ 140 ਦੌੜਾਂ ਦਾ ਸੀ, ਜੋ ਭਾਰਤ ਨੇ 2008 'ਚ ਮੀਰਪੁਰ ਮੈਦਾਨ 'ਤੇ ਬਣਾਇਆ ਸੀ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ 'ਚ ਦੋ ਵਿਕਟਾਂ 'ਤੇ 356 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਦੀ ਟੀਮ 32 ਓਵਰਾਂ 'ਚ 128/8 ਦੌੜਾਂ ਹੀ ਬਣਾ ਸਕੀ। ਟੀਮ ਦੇ ਦੋ ਬੱਲੇਬਾਜ਼ ਸੱਟ ਕਾਰਨ ਨਹੀਂ ਖੇਡ ਸਕੇ।


357 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ 5ਵੇਂ ਓਵਰ ਵਿੱਚ ਹੀ ਇਮਾਮ-ਉਲ-ਹੱਕ ਦਾ ਵਿਕਟ ਗੁਆ ਦਿੱਤਾ। ਇਮਾਮ ਸਿਰਫ਼ 9 ਦੌੜਾਂ ਹੀ ਬਣਾ ਸਕੇ, ਉਹ ਜਸਪ੍ਰੀਤ ਬੁਮਰਾਹ ਨੇ ਦੂਜੀ ਸਲਿਪ 'ਤੇ ਸ਼ੁਬਮਨ ਗਿੱਲ ਦੇ ਹੱਥੋਂ ਕੈਚ ਆਊਟ ਹੋ ਗਏ। ਨੰਬਰ-3 'ਤੇ ਆਏ ਬਾਬਰ ਆਜ਼ਮ ਅਤੇ ਫਖਰ ਜ਼ਮਾਨ ਨੂੰ ਵੀ ਸ਼ੁਰੂਆਤੀ ਓਵਰਾਂ 'ਚ ਪਰੇਸ਼ਾਨੀ ਹੋਈ। ਹਾਲਾਂਕਿ ਟੀਮ ਨੇ 10 ਓਵਰਾਂ 'ਚ ਇਕ ਵਿਕਟ ਦੇ ਨੁਕਸਾਨ 'ਤੇ 43 ਦੌੜਾਂ ਬਣਾਈਆਂ।

 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Embed widget