ਪੜਚੋਲ ਕਰੋ

IND vs PAK: ਏਸ਼ੀਆ ਕੱਪ 'ਚ ਅੱਜ ਹੋਵੇਗੀ ਭਾਰਤ-ਪਾਕਿਸਤਾਨ ਦੀ ਟੱਕਰ, ਜਾਣੋ ਸੰਭਾਵਿਤ ਪਲੇਇੰਗ-11 ਤੋਂ ਲੈ ਕੇ ਪਿੱਚ ਅਤੇ ਮੌਸਮ ਦਾ ਮਿਜਾਜ਼

ਦੁਬਈ ਸਟੇਡੀਅਮ 'ਚ ਸ਼ਾਮ ਨੂੰ ਹੋਏ ਸਾਰੇ ਮੈਚਾਂ 'ਚ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੂੰ ਜ਼ਿਆਦਾਤਰ ਮੌਕਿਆਂ 'ਤੇ ਫ਼ਾਇਦਾ ਹੋਇਆ ਹੈ। ਰਾਤ ਨੂੰ ਇੱਥੇ ਹਲਕੀ ਔਂਸ ਹੁੰਦੀ ਹੈ, ਜੋ ਗੇਂਦਬਾਜ਼ਾਂ ਲਈ ਥੋੜ੍ਹੀ ਪ੍ਰੇਸ਼ਾਨੀ ਪੈਦਾ ਕਰਦੀ ਹੈ।

IND vs PAK, Asia Cup 2022: ਏਸ਼ੀਆ ਕੱਪ 2022 (Asia Cup 2022) ਦੀ ਸ਼ੁਰੂਆਤ ਹੋ ਚੁੱਕੀ ਹੈ। ਸ਼ਨੀਵਾਰ ਰਾਤ ਅਫ਼ਗਾਨਿਸਤਾਨ ਅਤੇ ਸ੍ਰੀਲੰਕਾ ਦੇ ਮੈਚ ਨਾਲ ਇਹ ਟੂਰਨਾਮੈਂਟ ਸ਼ੁਰੂ ਹੋਇਆ। ਅੱਜ (28 ਐਤਵਾਰ) ਭਾਰਤ ਅਤੇ ਪਾਕਿਸਤਾਨ (IND vs PAK) ਦੀਆਂ ਟੀਮਾਂ ਇਸ ਟੂਰਨਾਮੈਂਟ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੀਆਂ। ਦੋਵੇਂ ਟੀਮਾਂ ਸ਼ਾਮ 7.30 ਵਜੇ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦੌਰਾਨ ਦੁਬਈ ਦਾ ਮੌਸਮ ਅਤੇ ਪਿੱਚ ਕਿਹੋ ਜਿਹੀ ਰਹੇਗੀ ਅਤੇ ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ ਇਲੈਵਨ 'ਚ ਕਿਸ ਨੂੰ ਐਂਟਰੀ ਮਿਲ ਸਕਦੀ ਹੈ? ਇੱਥੇ ਜਾਣੋ...

IND vs PAK: ਏਸ਼ੀਆ ਕੱਪ 'ਚ ਅੱਜ ਹੋਵੇਗੀ ਭਾਰਤ-ਪਾਕਿਸਤਾਨ ਦੀ ਟੱਕਰ, ਜਾਣੋ ਸੰਭਾਵਿਤ ਪਲੇਇੰਗ-11 ਤੋਂ ਲੈ ਕੇ ਪਿੱਚ ਅਤੇ ਮੌਸਮ ਦਾ ਮਿਜਾਜ਼

IND vs PAK, Asia Cup LIVE: ਪੂਰੇ 307 ਦਿਨਾਂ ਬਾਅਦ ਉਸੇ ਮੈਦਾਨ 'ਤੇ ਟਕਰਾਏਗੀ ਭਾਰਤ-ਪਾਕਿ ਟੀਮ

ਪਿੱਚ ਅਤੇ ਮੌਸਮ ਦੀ ਰਿਪੋਰਟ :

ਦੁਬਈ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਹੁਣ ਤੱਕ ਸ਼ਾਮ ਨੂੰ ਹੋਏ ਸਾਰੇ ਮੈਚਾਂ 'ਚ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੂੰ ਜ਼ਿਆਦਾਤਰ ਮੌਕਿਆਂ 'ਤੇ ਫ਼ਾਇਦਾ ਹੋਇਆ ਹੈ। ਰਾਤ ਨੂੰ ਇੱਥੇ ਹਲਕੀ ਔਂਸ ਹੁੰਦੀ ਹੈ, ਜੋ ਗੇਂਦਬਾਜ਼ਾਂ ਲਈ ਥੋੜ੍ਹੀ ਪ੍ਰੇਸ਼ਾਨੀ ਪੈਦਾ ਕਰਦੀ ਹੈ। ਕੁੱਲ ਮਿਲਾ ਕੇ ਇੱਥੇ ਦੀ ਪਿੱਚ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਨੂੰ ਬਰਾਬਰ ਦੀ ਮਦਦ ਦਿੰਦੀ ਹੈ। ਸ਼ੁਰੂਆਤ 'ਚ ਤੇਜ਼ ਗੇਂਦਬਾਜ਼ਾਂ ਅਤੇ ਫਿਰ ਸਪਿਨਰਾਂ ਨੂੰ ਮਦਦ ਮਿਲਦੀ ਹੈ ਅਤੇ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਨਾ ਆਸਾਨ ਹੋ ਜਾਂਦਾ ਹੈ। ਟਾਸ ਜਿੱਤਣ ਵਾਲੀ ਟੀਮ ਇੱਥੇ ਪਹਿਲਾਂ ਗੇਂਦਬਾਜ਼ੀ ਕਰਨ ਨੂੰ ਤਰਜੀਹ ਦਿੰਦੀ ਹੈ। ਮੌਸਮ ਦੀ ਗੱਲ ਕਰੀਏ ਤਾਂ ਦੁਬਈ 'ਚ ਇਸ ਸਮੇਂ ਭਿਆਨਕ ਗਰਮੀ ਹੈ। ਇੱਥੇ ਸ਼ਾਮ ਨੂੰ ਵੀ ਤਾਪਮਾਨ 35 ਡਿਗਰੀ ਦੇ ਕਰੀਬ ਰਹੇਗਾ।

IND vs PAK: ਸਲਮਾਨ, ਜੌਨ ਤੋਂ ਲੈ ਕੇ ਸ਼ਾਹਰੁਖ ਖਾਨ ਤੱਕ ਦੀਆਂ ਫ਼ਿਲਮਾਂ 'ਚ ਨਜ਼ਰ ਆਇਆ ਭਾਰਤ vs ਪਾਕਿ ਮੈਚ ਦਾ ਜਨੂੰਨ, ਇੱਥੇ ਦੇਖੋ ਪੂਰੀ ਸੂਚੀ

ਸੰਭਾਵਿਤ ਪਲੇਇੰਗ ਇਲੈਵਨ :

ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ/ਆਰ ਅਸ਼ਵਿਨ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਪਾਕਿਸਤਾਨ : ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਆਸਿਫ ਅਲੀ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹਨਵਾਜ਼ ਦਹਾਨੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget