ਪੜਚੋਲ ਕਰੋ

IND vs PAK Pre Match Ceremony: ਭਾਰਤ-ਪਾਕਿ ਮੈਚ ਤੋਂ ਪਹਿਲਾਂ ਸੰਗੀਤ ਸਮਾਗਮ ਨਾਲ ਲੱਗੀਆਂ ਰੌਣਕਾਂ, ਗੀਤ 'ਸੁਨੋ ਗੌਰ ਸੇ ਦੁਨੀਆ ਵਾਲੋ' ਨਾਲ ਗੂੰਜ ਉੱਠਿਆ ਸਟੇਡੀਅਮ

IND vs PAK Pre Match Ceremony: ਵਿਸ਼ਵ ਕੱਪ 2023 ਦਾ ਸਭ ਤੋਂ ਵੱਡਾ ਮੈਚ ਸ਼ੁਰੂ ਹੋ ਗਿਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹਨ।

IND vs PAK Pre Match Ceremony: ਵਿਸ਼ਵ ਕੱਪ 2023 ਦਾ ਸਭ ਤੋਂ ਵੱਡਾ ਮੈਚ ਸ਼ੁਰੂ ਹੋ ਗਿਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਸ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਸੰਗੀਤਕ ਸਮਾਗਮ ਵੀ ਕਰਵਾਇਆ ਗਿਆ। ਇਹ ਸਮਾਗਮ ਸਟੇਡੀਅਮ ਵਿੱਚ ਮੌਜੂਦ ਕ੍ਰਿਕਟ ਪ੍ਰਸ਼ੰਸਕਾਂ ਲਈ ਹੀ ਸੀ। ਇਹ ਇਵੈਂਟ ਟੈਲੀਕਾਸਟ ਜਾਂ ਲਾਈਵ ਸਟ੍ਰੀਮ ਨਹੀਂ ਕੀਤਾ ਗਿਆ ਸੀ। ਸਮਾਗਮ ਦੀ ਸ਼ੁਰੂਆਤ ਸ਼ੰਕਰ ਮਹਾਦੇਵਨ ਦੇ ਗੀਤਾਂ ਨਾਲ ਹੋਈ।

ਸ਼ੰਕਰ ਮਹਾਦੇਵਨ ਨੇ ਸਟੇਡੀਅਮ 'ਚ ਮੌਜੂਦ 1.25 ਲੱਖ ਤੋਂ ਵੱਧ ਕ੍ਰਿਕਟ ਪ੍ਰਸ਼ੰਸਕਾਂ ਦੇ ਸਾਹਮਣੇ 'ਸੁਨੋ ਗੌਰ ਸੇ ਦੁਨੀਆ ਵਾਲੋ' ਗੀਤ ਗਾਇਆ। ਉਸ ਨੇ ਆਪਣਾ ਮਸ਼ਹੂਰ ਗੀਤ 'ਬ੍ਰੀਥਲੈਸ' ਗਾ ਕੇ ਵੀ ਸਟੇਡੀਅਮ ਵਿੱਚ ਖੂਬਸੂਰਤ ਮਾਹੌਲ ਬਣਾਇਆ। ਸ਼ੰਕਰ ਮਹਾਦੇਵਨ ਤੋਂ ਬਾਅਦ ਸੁਨਿਧੀ ਚੌਹਾਨ ਨੇ ਸਟੇਜ ਸੰਭਾਲੀ। ਉਸ ਨੇ ਆਪਣੀ ਨਿਡਰ ਗਾਇਕੀ ਨਾਲ ਕ੍ਰਿਕਟ ਪ੍ਰਸ਼ੰਸਕਾਂ ਨੂੰ ਉਤਸ਼ਾਹਿਤ ਕੀਤਾ। ਇਸ ਤੋਂ ਬਾਅਦ ਜਿਵੇਂ ਹੀ ਅਰਿਜੀਤ ਸਿੰਘ ਸਟੇਜ 'ਤੇ ਆਏ ਤਾਂ ਸਟੇਡੀਅਮ 'ਚ ਮੌਜੂਦ ਦਰਸ਼ਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।

ਇਸ ਸੰਗੀਤਕ ਸਮਾਗਮ ਵਿੱਚ ਸੁਖਵਿੰਦਰ ਸਿੰਘ ਨੇ ਆਪਣੇ ਭਾਵਪੂਰਤ ਗੀਤ ਵੀ ਗਾਏ। ਇਨ੍ਹਾਂ ਵਿੱਚ ਚੱਕ ਦੇ ਇੰਡੀਆ ਅਤੇ ਜੈ ਹੋ ਗੀਤ ਸ਼ਾਮਲ ਸਨ। ਅੰਤ ਵਿੱਚ ਚਾਰੋਂ ਗਾਇਕਾਂ ਨੇ ਇਕੱਠੇ ਹੋ ਕੇ ਵੰਦੇ ਮਾਤਰਮ ਦਾ ਗਾਇਨ ਕੀਤਾ।

ਸੰਗੀਤਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਸਟੇਡੀਅਮ ਦਾ ਨਜ਼ਾਰਾ 

ਸੰਗੀਤਕ ਸਮਾਗਮ ਸ਼ੁਰੂ ਹੋਣ ਤੋਂ ਕਾਫ਼ੀ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਮਾਹੌਲ ਬਣਨਾ ਸ਼ੁਰੂ ਹੋ ਗਿਆ ਸੀ। ਕ੍ਰਿਕਟ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਸਟੇਡੀਅਮ ਨਾਲ ਜੁੜੀ ਹਰ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Bank News : ਪਰਿਵਾਰਕ ਮੈਂਬਰ ਦੀ ਮੌਤ ਤੋਂ ਬਾਅਦ ATM ਜਾਂ UPI ਨਾਲ ਪੈਸੇ ਕਢਵਾ ਸਕਦੇ ਹੋ? ਜਾਣੋ ਨਿਯਮ ਨਹੀਂ ਤਾਂ ਹੋ ਸਕਦੀ ਹੈ ਜੇਲ੍ਹ
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਹੋਏਗਾ ਫੇਰਬਦਲ ? ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ...
Embed widget